ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਹੈ ਤੇ ਨਵੀਂ ਸਰਕਾਰ ਦੇ ਵੱਲੋਂ ਕੁਝ ਨਵੇਂ ਫ਼ੈਸਲੇ ਵੀ ਸੁਣਾਏ ਜਾ ਰਹੇ ਹਨ ਇਸੇ ਦੌਰਾਨ ਹੀ ਮੀਡੀਆ ਦੇ ਵਿਚ ਵੀ ਇਹ ਗੱਲਬਾਤ ਚੱਲ ਰਹੀ ਹੈ ਕਿ ਕਿਸਾਨਾਂ ਦੇ ਵੱਲੋਂ ਪਰਾਲੀ ਨਾ ਸਾੜੀ ਜਾਵੇ ਇਸ ਦੇ ਨਾਲ ਵਾਤਾਵਰਨ ਖ਼ਰਾਬ ਹੋ ਜਾਂਦਾ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਬਹੁਤ ਸਾਰੇ ਹਾਦਸੇ ਵੀ ਵਾਪਰੇ ਹਨ ਜਿਸਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਆਈਆਂ ਪਰ ਇਸ ਸਬੰਧੀ ਜੋ ਕਿਸਾਨ ਹਨ ਉਨ੍ਹਾਂ ਦੇ ਵੱਲੋਂ ਵੀ ਆਪਣੀਆਂ ਸਮੱਸਿਆਵਾਂ ਦੱਸੀਆਂ ਜਾ ਰਹੀਆਂ ਹਨ ਕਿ ਕਿਸ ਤਰੀਕੇ ਦੇ ਨਾਲ ਮਜ਼ਬੂਤ ਦੇ ਵਿਚ ਉਨ੍ਹਾਂ ਦੇ ਵਲੋਂ ਸਭ ਕੁਝ ਕੀਤਾ ਜਾਂਦਾ ਹੈ
ਪਰ ਇਸ ਦੇ ਨਾਲ ਹੀ ਇਕ ਨੌਜਵਾਨ ਲੜਕੇ ਦੇ ਵੱਲੋਂ ਆਪਣੇ ਇੱਕ ਗੀਤ ਦੇ ਜ਼ਰੀਏ ਦੱਸਿਆ ਗਿਆ ਹੈ ਕਿ ਜਦੋਂ ਫੈਕਟਰੀਆਂ ਦੇ ਵਿੱਚੋਂ ਧੂੰਆਂ ਨਿਕਲਦਾ ਹੈ ਰੇਲਗੱਡੀਆਂ ਦੇ ਵਿਚੋਂ ਧੂੰਆਂ ਨਿਕਲਦਾ ਹੈ ਤਾਂ ਉਸ ਸਮੇਂ ਵਾਤਾਵਰਣ ਕਿੱਥੇ ਜਾਂਦਾ ਹੈ ਉਸ ਸਮੇਂ ਵਾਤਾਵਰਨ ਦੀ ਰੱਖਿਆ ਦੇ ਲਈ ਕੋਈ ਆਵਾਜ਼ ਕਿਉਂ ਨਹੀਂ ਉਠਾਉਂਦਾ ਉਸ ਸਮੇਂ ਇਹ ਸਰਕਾਰੀ ਕੰਮ ਕਹਿ ਕੇ ਕਿਉਂ ਟਾਲ ਦਿੱਤੇ ਜਾਂਦੇ ਹਨ ਅਤੇ ਜਦੋਂ ਖੇਤਾਂ ਦੇ ਵਿੱਚੋਂ ਧੂੰਆਂ ਉੱਠਦਾ ਹੈ ਤਾਂ ਉਸ ਭਾਵੇਂ ਧੂੰਆਂ ਸਾਰਿਅਾਂ ਨੂੰ ਦਿਖਾਈ ਦਿੰਦਾ ਹੈ ਦਿੱਲੀ ਦੀ ਗੱਲ ਕਰ ਲਈ ਜਾਵੇ ਤਾਂ
ਅਕਸਰ ਹੀ ਜਦੋਂ ਦਿੱਲੀ ਦੇ ਵਿੱਚ ਪ੍ਰਦੂਸ਼ਣ ਵਧ ਜਾਂਦਾ ਹੈ ਤਾਂ ਕਿਸਾਨਾਂ ਦੇ ਉੱਤੇ ਹੀ ਇਲਜ਼ਾਮ ਲਗਾਏ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਪ੍ਰਦੂਸ਼ਣ ਫੈਲਾਇਆ ਜਾ ਰਿਹਾ ਹੈ ਪਰ ਵੇਖਿਆ ਜਾਵੇ ਤਾਂ ਫੈਕਟਰੀਆਂ ਦੇ ਵਿੱਚੋਂ ਜੋ ਧੂੰਆਂ ਨਿਕਲਦਾ ਹੈ ਤਾਂ ਉਹ ਦਿੱਲੀ ਸਰਕਾਰ ਨੂੰ ਕਿਉਂ ਦਿਖਾਈ ਨਹੀਂ ਦਿੰਦਾ ਅਤੇ ਦੂਸਰੇ ਪਾਸੇ ਜਦੋਂ ਰੁੱਖਾਂ ਦੇ ਵਿਚੋਂ ਧੂੰਆਂ ਨਿਕਲਦਾ ਹੈ ਤਾਂ ਉਹ ਦਿੱਲੀ ਸਰਕਾਰ ਨੂੰ ਦਿਖਾਈ ਦੇ ਜਾਂਦਾ ਹੈ ਅਤੇ ਅਕਸਰ ਹੀ ਮੀਡੀਆ ਦੇ ਵੱਲੋਂ ਵੀ ਕਿਸਾਨਾਂ ਦੇ ਉੱਤੇ ਹੀ ਇਲਜ਼ਾਮ ਲਗਾਏ ਜਾਂਦੇ ਹਨ ਜਿਸਦੇ ਚਲਦੇ ਇਸ ਨੌਜਵਾਨ ਲੜਕੇ ਦੇ ਵੱਲੋਂ ਇਹ ਗੀਤ ਗੁਣਗੁਣਾਇਆ ਗਿਆ ਹੈ ਬਹੁਤ ਸਾਰੇ ਲੋਕ ਇਸ ਦੇ ਨਾਲ ਸਹਿਮਤ ਵੀ ਹਨ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !