ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਸੀ ਜਦੋਂ ਇਕ ਪਰਿਵਾਰ ਨੇ ਲੋਕਾਂ ਦੇ ਅੱਗੇ ਅਤੇ ਸਰਕਾਰ ਦੇ ਅੱਗੇ ਇਹ ਮਦਦ ਦੀ ਗੁਹਾਰ ਲਗਾਈ ਸੀ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਕਿਉਂਕਿ ਬਲਵਿੰਦਰ ਸਿੰਘ ਦਾ ਪਰਿਵਾਰ ਹੈ ਬਲਵਿੰਦਰ ਸਿੰਘ ਦੋ ਹਜਾਰ ਅੱਠ ਦੇ ਵਿੱਚ ਸਾਊਦੀ ਅਰਬ ਦੇ ਵਿਚ ਗਿਆ ਸੀ ਅਤੇ ਸਾਊਦੀ ਅਰਬ ਦੇ ਵਿੱਚ ਉਸ ਨੇ ਬਹੁਤ ਵਧੀਆ ਕੰਮ ਕੀਤਾ ਉਸ ਦਾ ਕੰਮਕਾਰ ਉਸ ਦੀ ਕੰਪਨੀ ਦੇ ਮਾਲਕ ਨੂੰ ਪਸੰਦ ਆਉਂਦਾ ਹੈ ਜਿਸ ਤੋਂ ਬਾਅਦ ਉਸ ਨੂੰ ਕੰਪਨੀ ਦਾ ਸੁਪਰਵਾਈਜ਼ਰ ਬਣਾ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇੱਕ ਰਾਤ ਅਜਿਹੀ ਆਉਂਦੀ ਹੈ ਕਿ ਕੰਪਨੀ ਦੇ ਵਿੱਚ ਲੜਾਈ ਝਗੜਾ ਹੋ ਜਾਂਦਾ ਹੈ ਇਸ ਮੌਕੇ ਬਲਵਿੰਦਰ ਸਿੰਘ ਨੂੰ ਸੁਪਰਵਾਈਜ਼ਰ ਦੇ ਤੌਰ ਤੇ ਇੱਥੇ ਪਹੁੰਚਣਾ ਪੈਂਦਾ ਹੈ ਤਾਂ ਇੱਥੇ ਲੜਾਈ ਝਗੜੇ ਦੇ ਵਿੱਚ ਇੱਕ ਵਿਅਕਤੀ ਦੇ ਸਿਰ ਵਿੱਚ ਸੱਟ ਲੱਗ ਜਾਂਦੀ ਹੈ
ਉਸ ਤੋਂ ਬਾਅਦ ਬਲਵਿੰਦਰ ਸਿੰਘ ਦੇ ਉਤੇ ਮਾਮਲਾ ਦਰਜ ਹੋ ਜਾਂਦਾ ਹੈ ਅਤੇ ਦੱਸਿਆ ਜਾਂਦਾ ਹੈ ਕਿ ਦੋ ਹਜਾਰ ਤੇਰਾਂ ਦੇ ਵਿਚ ਉਸ ਨੂੰ ਜੇਲ੍ਹ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਹ ਕਾਫੀ ਲੰਬੇ ਸਮੇਂ ਤੋਂ ਜੇਲ੍ਹ ਦੇ ਵਿੱਚ ਹੀ ਸੀ ਪੰਜਾਬ ਦੇ ਵਿੱਚ ਬਲਵਿੰਦਰ ਸਿੰਘ ਦਾ ਪਰਿਵਾਰ ਰਹਿੰਦਾ ਹੈ ਅਤੇ ਉਨ੍ਹਾਂ ਦੇ ਵੱਲੋਂ ਕਈ ਵਾਰ ਇਸ ਮਾਮਲੇ ਨੂੰ ਸਰਕਾਰ ਦੇ ਅੱਗੇ ਲਿਅਾੳੁਣ ਦੀ ਕੋਸ਼ਿਸ਼ ਕੀਤੀ ਗਈ ਸੀ ਤਾਂ ਜੋ ਉਨ੍ਹਾਂ ਦੀ ਮਦਦ ਹੋ ਸਕੇ ਅਤੇ ਬਲਵਿੰਦਰ ਸਿੰਘ ਨੂੰ ਛੁਡਵਾਇਆ ਜਾ ਸਕੇ ਪਰ ਸਰਕਾਰ ਦੇ ਵੱਲੋਂ ਉਨ੍ਹਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਪਰ ਹੁਣ ਪੰਜਾਬ ਦੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਮਦਦ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦੇ ਵਿੱਚ ਬਲਵਿੰਦਰ ਸਿੰਘ ਨੂੰ ਸਜ਼ਾ ਸੁਣਾਈ ਗਈ ਸੀ ਉਸ ਦਾ ਸਿਰ ਕਲਮ ਕਰਨ ਦੀ ਸਜ਼ਾ ਉਸ ਨੂੰ ਸੁਣਾਈ ਗਈ ਸੀ ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਦੁੱਖ ਦੇ ਵਿੱਚ ਸੀ
ਉਸ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਨਾਲ ਉਨ੍ਹਾਂ ਨੇ ਆਪਣੀ ਸਮੱਸਿਆ ਸਾਂਝੀ ਕੀਤੀ ਉਨ੍ਹਾਂ ਨੇ ਦੱਸਿਆ ਕਿ ਜੇਕਰ ਇਸ ਸਜ਼ਾ ਨੂੰ ਰੋਕਣਾ ਹੈ ਤਾਂ ਇਨ੍ਹਾਂ ਨੂੰ ਸਾਊਦੀ ਅਰਬ ਦੇ ਵਿੱਚ ਦੋ ਕਰੋੜ ਰੁਪਏ ਭੇਜਣੇ ਪੈਣਗੇ ਜਿਸ ਤੋਂ ਬਾਅਦ ਬਲਵਿੰਦਰ ਸਿੰਘ ਨੂੰ ਬਖ਼ਸ਼ਿਆ ਜਾ ਸਕਦਾ ਹੈ ਅਤੇ ਹੁਣ ਲੋਕਾਂ ਦੀ ਮਦਦ ਦੇ ਨਾਲ ਦੋ ਕਰੋੜ ਰੁਪਿਆ ਇਕੱਠਾ ਕਰਕੇ ਭੇਜਿਆ ਗਿਆ ਹੈ ਜਿਸ ਤੋਂ ਬਾਅਦ ਹੁਣ ਬਲਵਿੰਦਰ ਸਿੰਘ ਦੀ ਜਾਨ ਸੁਰੱਖਿਅਤ ਹੈ ਫਿਰ ਵੀ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਦੁਖੀ ਹਨ ਕਿਉਂਕਿ ਬਲਵਿੰਦਰ ਸਿੰਘ ਜਦੋਂ ਤਕ ਘਰ ਨਹੀਂ ਪਹੁੰਚ ਜਾਂਦਾ ਉਸ ਸਮੇਂ ਤਕ ਇਨ੍ਹਾਂ ਨੂੰ ਸਮੱਸਿਆਵਾਂ ਦਾ ਹੀ ਸਾਹਮਣਾ ਕਰਨਾ ਪੈ ਸਕਦਾ ਹੈ ਸੋ ਵੇਖਿਆ ਜਾਵੇ ਤਾਂ ਸਰਕਾਰਾਂ ਦੇ ਵੱਲੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਜਾਂਦੀਆਂ ਜੇਕਰ ਕੋਈ ਨੌਜਵਾਨ ਵਿਦੇਸ਼ਾਂ ਦੇ ਵਿਚ ਇਸ ਤਰੀਕੇ ਨਾਲ ਫਸ ਜਾਂਦਾ ਹੈ ਤਾਂ ਉਸ ਸਮੇਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ
ਨੂੰ ਹੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !