ਦੇਖੋ ਕਿਵੇਂ ਤਿੰਨ ਧੀਆਂ ਬਣੀਆਂ ਪਿਉ ਦਾ ਸਹਾਰਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਸਮਾਜ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਇਹ ਸੋਚ ਬਣ ਚੁੱਕੀ ਹੈ ਕਿ ਧੀਆਂ ਕਦੇ ਵੀ ਮਾਂ ਬਾਪ ਦਾ ਸਹਾਰਾ ਨਹੀਂ ਬਣ ਸਕਦੀਆਂ ਜਾਂ ਫਿਰ ਉਹ ਉਹ ਸਾਰੇ ਕੰਮ ਨਹੀਂ ਕਰ ਸਕਦੀਆਂ ਜੋ ਮੁੰਡੇ ਕਰ ਸਕਦੇ ਹਨ ਪਰ ਤੁਹਾਨੂੰ ਦੱਸ ਦਈਏ ਕਿ ਅੱਜ ਦੇ ਸਮੇਂ ਵਿੱਚ ਹਰ ਇੱਕ ਚੀਜ਼ ਸੰਭਵ ਹੈ ਅਤੇ ਬਹੁਤ ਸਾਰੀਆਂ ਉਦਾਹਰਨਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਕੁਝ ਲੜਕੀਆਂ ਇਸ ਤਰ੍ਹਾਂ ਦੇ ਕੰਮ ਕਰਦੀਆਂ ਹਨ ਜੋ ਸਿਰਫ਼ ਲੜਕਿਆਂ ਦੇ ਲਈ ਹੀ ਮੰਨੇ ਜਾਂਦੇ ਹਨ ਭਾਵ ਲੋਕਾਂ ਦਾ ਮੰਨਣਾ ਹੁੰਦਾ ਹੈ ਕਿ ਕੰਮ ਸਿਰਫ਼ ਲੜਕੇ ਕਰ ਸਕਦੇ ਹਨ ਹਰ ਤਰੀਕੇ ਦੇ ਨਾਲ ਤਿੰਨ ਧੀਆਂ ਦੇ ਪਿਓ ਦੇ ਵੱਲੋਂ ਹੁਣ ਆਪਣੀਆਂ ਧੀਆਂ ਦੇ ਉੱਤੇ ਮਾਣ ਮਹਿਸੂਸ ਕੀਤਾ ਜਾ ਰਿਹਾ ਹੈ

ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ ਪਰ ਇਨ੍ਹਾਂ ਦੀਆਂ ਤਿੰਨ ਧੀਆਂ ਦੇ ਵੱਲੋਂ ਇਨ੍ਹਾਂ ਦੀ ਖੇਤੀਬਾੜੀ ਦੇ ਵਿੱਚ ਇਨ੍ਹਾਂ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ ਦੋ ਲੜਕੀਆਂ ਖੇਤਾਂ ਦੇ ਵਿੱਚ ਜਾ ਕੇ ਕੰਮ ਕਰ ਰਹੀਆਂ ਹਨ ਇੱਕ ਲੜਕੀ ਘਰ ਦੇ ਵਿਚ ਕੰਮ ਕਰਦੀ ਹੈ ਅਤੇ ਜੋ ਵਿਚਕਾਰਲੀ ਲੜਕੀ ਹੈ ਉਸ ਨੂੰ ਖੇਤੀਬਾੜੀ ਦੇ ਸਾਰੇ ਸੰਦ ਚਲਾਉਣੇ ਆਉਂਦੇ ਹਨ ਇੱਥੋਂ ਤੱਕ ਕਿ ਕੰਬਾਈਨ ਵੀ ਚਲਾਉਣੀ ਆਉਂਦੀ ਹੈ ਇਸ ਦੀ ਉਮਰ ਅਠਾਰਾਂ ਸਾਲ ਤੋਂ ਘੱਟ ਹੈ ਇੱਥੋਂ ਤੱਕ ਕੇ ਤੇਰਾਂ ਸਾਲ ਦੀ ਇਕ ਲੜਕੀ ਦੇ ਵੱਲੋਂ ਵੀ ਖੇਤੀਬਾੜੀ ਦੇ ਸੰਦ ਚਲਾਏ ਜਾ ਰਹੇ ਹਨ ਅਤੇ ਟਰੈਕਟਰ ਚਲਾਇਆ ਜਾ ਰਿਹਾ ਹੈ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ

ਉਨ੍ਹਾਂ ਦੀ ਤਾਰੀਫ ਵੀ ਕੀਤੀ ਜਾ ਰਹੀ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿੱਚ ਲੜਕੀਆਂ ਹਰ ਇੱਕ ਕੰਮ ਕਰ ਸਕਦੀਆਂ ਹਨ ਅਤੇ ਲੋਕਾਂ ਨੂੰ ਆਪਣੀ ਸੋਚ ਬਦਲਣ ਦੀ ਜ਼ਰੂਰਤ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *