ਪੁਲੀਸ ਮੁਲਾਜ਼ਮ ਨੇ ਗਾਇਆ ਅਜਿਹਾ ਗੀਤ,ਸੁਣ ਕੇ ਆਉਣਗੇ ਅੱਖਾਂ ਚੋਂ ਹੰਝੂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਪੁਲਿਸ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੀ ਹੈ ਕਿਉਂਕਿ ਕਈ ਵਾਰ ਪੰਜਾਬ ਪੁਲੀਸ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਉਨ੍ਹਾਂ ਦੇ ਖ਼ਿਲਾਫ਼ ਵੀ ਬੋਲਦੇ ਹਨ ਇਸ ਤੋਂ ਇਲਾਵਾ ਜ਼ਿਆਦਾਤਰ ਪੁਲਿਸ ਮੁਲਾਜ਼ਮਾਂ ਦੇ ਉੱਤੇ ਇਹ ਇਲਜ਼ਾਮ ਲੱਗਦਾ ਹੈ ਕਿ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ ਇਸ ਤੋਂ ਇਲਾਵਾ ਲੋਕਾਂ ਨੂੰ ਡਰਾ ਧਮਕਾ ਕੇ ਰੱਖਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਕਿਸੇ ਦੇ ਨਾਲ ਕੋਈ ਇਨਸਾਫ਼ ਨਹੀਂ ਕੀਤਾ ਜਾਂਦਾ ਅੱਜ ਦੇ ਸਮੇਂ ਵਿੱਚ ਪੰਜਾਬ ਪੁਲੀਸ ਕਾਫੀ ਜ਼ਿਆਦਾ ਬਦਨਾਮ ਹੋ ਚੁੱਕੀ ਹੈ ਜਿਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਦੇ ਵੱਲੋਂ ਆਪਣਾ ਕੰਮ

ਇਮਾਨਦਾਰੀ ਨਾਲ ਨਹੀਂ ਕੀਤਾ ਜਾਂਦਾ ਪਰ ਉਥੇ ਕੁਝ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿੱਥੇ ਕੁਝ ਪੁਲੀਸ ਮੁਲਾਜ਼ਮ ਆਪਣੇ ਹੁਨਰ ਨੂੰ ਪੇਸ਼ ਕਰਦੇ ਹੋਏ ਦਿਖਾਈ ਦਿੰਦੇ ਹਨ ਅਤੇ ਲੋਕ ਉਨ੍ਹਾਂ ਦੇ ਹੁਨਰ ਦੀ ਤਾਰੀਫ ਵੀ ਕਰਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਇੱਕ ਪੁਲੀਸ ਮੁਲਾਜ਼ਮ ਦੇ ਵੱਲੋਂ ਇੱਕ ਗੀਤ ਗਾਇਆ ਜਾ ਰਿਹਾ ਹੈ ਇਸ ਗੀਤ ਦੇ ਵਿੱਚ ਉਨ੍ਹਾਂ ਦੇ ਵੱਲੋਂ ਗੱਲ ਕੀਤੀ ਗਈ ਹੈ ਕਿ ਕਿਸ ਤਰੀਕੇ ਦੇ ਨਾਲ ਮਾਵਾਂ ਆਪਣੇ ਬੱਚੇ ਨੂੰ ਪਾਲਦੇ ਹਨ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ ਪਰ ਗੀਤ ਦੇ ਵਿੱਚ ਇਨ੍ਹਾਂ ਦੇ ਵੱਲੋਂ

ਦੱਸਿਆ ਗਿਆ ਹੈ ਕਿ ਬੱਚਿਅਾਂ ਦੇ ਵੱਲੋਂ ਆਪਣੀ ਜ਼ਿੰਮੇਵਾਰੀ ਨੂੰ ਨਹੀਂ ਸਮਝਿਆ ਜਾਂਦਾ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਪੁਲੀਸ ਮੁਲਾਜ਼ਮ ਦੇ ਵੱਲੋਂ ਜੋ ਇਹ ਗੀਤ ਗਾਇਆ ਗਿਆ ਹੈ ਉਹ ਬਿਲਕੁਲ ਮੈਂ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਭਾਵੇਂ ਕਿ ਬਹੁਤ ਸਾਰੇ ਪੁਲੀਸ ਮੁਲਾਜ਼ਮਾਂ ਦੇ ਉੱਤੇ ਉਂਗਲ ਖੜ੍ਹੀ ਹੁੰਦੀ ਹੈ ਪਰ ਉੱਥੇ ਕੁਝ ਪੁਲਸ ਮੁਲਾਜ਼ਮ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਕੀਤਾ ਜਾਂਦਾ ਹੈ ਅਤੇ ਇਸ ਤਰ੍ਹਾਂ ਦੇ ਸੰਦੇਸ਼ ਵੀ ਲੋਕਾਂ ਤੱਕ ਪਹੁੰਚਾਏ ਜਾਂਦੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *