ਦੇਖੋ ਕਿਵੇਂ ਕੈਨੇਡਾ ਤੋਂ ਆਏ ਫੋਨ ਨਾਲ ਵੱਝੀ ਅਠਾਰਾਂ ਲੱਖ ਰੁਪਏ ਦੀ ਠੱਗੀ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਲੋਕ ਕੈਨੇਡਾ ਜਾਂਦੇ ਹਨ ਤਾਂ ਉਥੇ ਕਈ ਸਮੱਸਿਆਵਾਂ ਦੇ ਵਿੱਚ ਫਸ ਜਾਂਦੇ ਹਨ ਜਿਸ ਤੋਂ ਬਾਅਦ ਉਹ ਕਈ ਵਾਰ ਆਪਣੇ ਪਰਿਵਾਰਕ ਮੈਂਬਰਾਂ ਮੈਨੂੰ ਫੋਨ ਕਰਕੇ ਮਦਦ ਦੀ ਗੁਹਾਰ ਲਗਾਉਂਦੇ ਹਨ ਪੈਸੇ ਮੰਗਵਾਉਂਦੇ ਹਨ ਤਾਂ ਜੋ ਉਹ ਵਕੀਲਾਂ ਦੀਆਂ ਫੀਸਾਂ ਦੇ ਸਕਣ ਪਰ ਕਈ ਵਾਰ ਇਸ ਨਾਂ ਦੇ ਉੱਤੇ ਧੋ ਖਾ ਵੀ ਹੋ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਨਾਭਾ ਦੇ ਨਜ਼ਦੀਕੀ ਪਿੰਡ ਛੀਟਾਂਵਾਲਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਵਿਅਕਤੀ ਨੂੰ ਫੋਨ ਆਉਂਦਾ ਹੈ ਕਿ ਉਹ ਪਹਿਲਾ ਬੋਲ ਰਿਹਾ ਹੈ ਅਤੇ ਉਸ ਨੂੰ ਪੈਸਿਆਂ ਦੀ ਜ਼ਰੂਰਤ ਹੈ ਵਿਅਕਤੀ ਦੇ ਵੱਲੋਂ ਵਿਸ਼ਵਾਸ ਕਰ ਲਿਆ ਜਾਂਦਾ ਹੈ ਕਿ ਇਹ ਉਨ੍ਹਾਂ ਦਾ ਹੀ ਜਾਣ

ਪਛਾਣ ਵਾਲਾ ਵਿਅਕਤੀ ਹੈ ਭਾਵ ਉਨ੍ਹਾਂ ਦੀ ਰਿਸ਼ਤੇਦਾਰੀ ਦੇ ਵਿੱਚ ਜੋ ਬਿੱਲਾ ਹੈ ਉਹੀ ਬਿੱਲਾ ਇਹ ਬੋਲ ਰਿਹਾ ਹੈ ਜਿਸ ਤੋਂ ਬਾਅਦ ਗੱਲਾਂ ਗੱਲਾਂ ਦੇ ਵਿੱਚ ਹੀ ਇਸ ਵਿਅਕਤੀ ਦੇ ਵੱਲੋਂ ਅਠਾਰਾਂ ਲੱਖ ਰੁਪਏ ਉਸ ਠੱਗ ਦੇ ਖਾਤੇ ਵਿੱਚ ਭੇਜ ਦਿੱਤੇ ਜਾਂਦੇ ਹਨ ਜਿਸਦੇ ਵੱਲੋਂ ਇਹ ਕਹਿ ਕੇ ਗੱਲ ਕੀਤੀ ਜਾ ਰਹੀ ਸੀ ਕਿ ਉਹ ਬਿੱਲਾ ਬੋਲ ਰਿਹਾ ਹੈ ਪਰ ਜਦੋਂ ਤਕ ਇਸ ਵਿਅਕਤੀ ਨੂੰ ਇਸ ਬਾਰੇ ਪਤਾ ਚੱਲਦਾ ਹੈ ਕਿ ਉਸ ਦੇ ਨਾਲ ਧੋਖਾ ਹੋਇਆ ਹੈ ਤਾਂ ਉਸ ਸਮੇਂ ਤਕ ਕਾਫ਼ੀ ਜ਼ਿਆਦਾ ਦੇਰ ਹੋ ਜਾਂਦੀ ਹੈ ਸੋ ਇਸ ਮਾਮਲੇ ਸਬੰਧੀ ਹੁਣ ਇਹਨਾਂ ਦੇ ਵਲੋਂ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ ਪਰ ਵੇਖਿਆ ਜਾਵੇ ਤਾਂ ਜਦੋਂ ਇਸ ਪ੍ਰਕਾਰ ਭਾਰਤ ਦੀਆਂ ਠੱਗੀਆਂ ਵੱਜਦੀਆਂ ਹਨ ਤਾਂ ਉਸ ਸਮੇਂ ਇਨਸਾਫ ਲੈਣਾ

ਕਾਫ਼ੀ ਜ਼ਿਆਦਾ ਮੁਸ਼ਕਲ ਹੋ ਜਾਂਦਾ ਹੈ ਪੰਜਾਬ ਪੁਲੀਸ ਦੇ ਵੱਲੋਂ ਕਈ ਵਾਰ ਕੰਮਕਾਰ ਵੀ ਸਹੀ ਤਰੀਕੇ ਦੇ ਨਾਲ ਨਹੀਂ ਕੀਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਜਦੋਂ ਫੋਨ ਕੈਨੇਡਾ ਤੋਂ ਆਇਆ ਹੋਵੇ ਤਾਂ ਉਸ ਸਮੇਂ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਅਜਿਹਾ ਕਹਿ ਰਹੇ ਹਨ ਕਿ ਸਾਵਧਾਨ ਹੋ ਜਾਣਾ ਚਾਹੀਦਾ ਹੈ ਪਰ ਜਿਸ ਤਰੀਕੇ ਦੇ ਨਾਲ ਇਸ ਵਿਅਕਤੀ ਦੇ ਨਾਲ ਠੱਗੀ ਵੱਜੀ ਹੈ ਤਾਂ ਉਸ ਇਸ ਤੋਂ ਬਾਅਦ ਇਹ ਬਹੁਤ ਜ਼ਿਆਦਾ ਪ੍ਰੇਸ਼ਾਨ ਵੀ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *