ਦੇਖੋ ਕਿਵੇਂ ਰਹਿ ਗਈ ਇਕੱਲੀ ਮਾਸੂਮ ਬੱਚੀ,ਉੱਜੜ ਗਿਆ ਪਰਿਵਾਰ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਨਾਜਾਇਜ਼ ਸੰਬੰਧਾਂ ਦੇ ਚੱਲਦੇ ਬਹੁਤ ਸਾਰੀਆਂ ਅਜਿਹੀਆਂ ਵਾਰਦਾਤਾਂ ਵਾਪਰਦੀਆਂ ਹਨ ਜੋ ਲੋਕਾਂ ਦਾ ਦਿਲ ਦਹਿਲਾ ਕੇ ਰੱਖ ਦਿੰਦੀਆਂ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਜਦੋਂ ਇਕ ਵਿਅਕਤੀ ਦੇ ਵੱਲੋਂ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਇਸ ਤੋਂ ਇਲਾਵਾ ਭਾਰਤ ਨੂੰ ਵੀ ਗੋਲੀ ਮਾਰ ਲਈ ਜਾਂਦੀ ਹੈ ਅਤੇ ਖੁਦ ਨੂੰ ਵੀ ਖਤਮ ਕਰ ਲਿਆ ਜਾਂਦਾ ਹੈ ਪਰ ਉਸ ਤੋਂ ਪਹਿਲਾਂ ਇਸ ਵਿਅਕਤੀ ਨੇ ਇਕ ਵੀਡੀਓ ਬਣਾਈ ਸੀ ਜਿਸ ਵੀਡਿਓ ਵਿੱਚ ਕਹਿੰਦਾ ਹੈ ਕੇਸਾਂ ਦੇ ਵਿਆਹ ਨੂੰ ਅੱਠ ਸਾਲ ਹੋ ਚੁੱਕੇ ਹਨ ਪਰ ਇਸ ਦੀ ਪਤਨੀ ਨੇ ਅੱਠ ਪਲਦੇ

ਲਈ ਵੀ ਇਸ ਨੂੰ ਚੈਨ ਦੇ ਨਾਲ ਨਹੀਂ ਬੈਠਣ ਦਿੱਤਾ ਸਾਨੂੰ ਦੱਸਿਆ ਜਾਂਦਾ ਹੈ ਕਿ ਇਸ ਦੀ ਪਤਨੀ ਤੇ ਉਸ ਦੇ ਸਕੀ ਮਾਸੀ ਦੇ ਮੁੰਡੇ ਦੇ ਨਾਲ ਹੀ ਨਾਜਾਇਜ਼ ਸਬੰਧ ਚੱਲ ਰਹੇ ਹਨ ਕਈ ਵਾਰ ਇਨ੍ਹਾਂ ਦੇ ਘਰ ਇਸ ਮਾਮਲੇ ਦੇ ਉੱਤੇ ਕਲੇਸ਼ ਵੀ ਹੋਇਆ ਹੈ ਪਰ ਇਹ ਔਰਤ ਇਸ ਦੀ ਗੱਲਬਾਤ ਸੁਣਦੀ ਨਹੀਂ ਹੈ ਜਿਸ ਦੀ ਵਜ੍ਹਾ ਕਾਰਨ ਵਿਅਕਤੀ ਕਾਫੀ ਜ਼ਿਆਦਾ ਗੁੱਸੇ ਦੇ ਵਿੱਚ ਸੀ ਉਸ ਤੋਂ ਬਾਅਦ ਇਸਦੇ ਵੱਲੋਂ ਇਹ ਕਦਮ ਚੁੱਕਿਆ ਜਾਂਦਾ ਹੈ ਪਰ ਇਨ੍ਹਾਂ ਦੀ ਇਕ ਮਾਸੂਮ ਬੱਚੀ ਵੀ ਸੀ ਜਿਸ ਦੇ ਮਾਤਾ ਪਿਤਾ ਹੁਣ ਖਤਮ ਹੋ ਚੁੱਕੇ ਹਨ ਇਸ ਨੂੰ ਵੇਖ ਕੇ ਹਰ ਕੋਈ ਹੈਰਾਨ ਵੀ ਹੋ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਇਸ

ਦੇ ਨਾਲ ਹੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਤੇ ਉਹਨਾਂ ਦਾ ਕਹਿਣਾ ਹੈ ਕਿ ਛਾਣਬੀਣ ਦੇ ਆਧਾਰ ਤੇ ਇਹ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕਰ ਦਿੱਤੀ ਜਾਵੇਗੀ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ ਹਨ ਜਦੋਂ ਇਸ ਪ੍ਰਕਾਰ ਦੀਆਂ ਘਟਨਾਵਾਂ ਵਾਪਰਦੀਆਂ ਹਨ ਜਦੋਂ ਕੁਝ ਨਾਜਾਇਜ਼ ਸੰਬੰਧਾਂ ਦੇ ਚੱਲਦੇ ਕੁਝ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਫਿਰ ਵੀ ਕੁਝ ਲੋਕਾਂ ਦੇ ਵੱਲੋਂ ਇਸ ਬਾਰੇ ਸੋਚਿਆ ਨਹੀਂ ਜਾਂਦਾ ਕਿ ਕਿਸ ਤਰੀਕੇ ਦੇ ਨਾਲ ਉਹ ਦੂਸਰਿਆਂ ਦੀ ਜ਼ਿੰਦਗੀ ਦੇ ਵਿਚ ਵੀ ਦਖ਼ਲਅੰਦਾਜ਼ੀ ਕਰ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ

ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *