ਦੇਖੋ ਅੱਜਕੱਲ੍ਹ ਦੇ ਲੋਕ ਕਿਵੇਂ ਇੱਜ਼ਤਾਂ ਵੇਚ ਕੇ ਕਮਾਉਂਦੇ ਨੇ ਪੈਸੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਸੋਸ਼ਲ ਮੀਡੀਆ ਦੇ ਜ਼ਮਾਨੇ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰੀਕੇ ਦੇ ਨਾਲ ਇਸਦਾ ਇਸਤੇਮਾਲ ਕੀਤਾ ਜਾਂਦਾ ਹੈ ਕੁਝ ਲੋਕ ਵਧੀਆ ਤਰੀਕੇ ਦੇ ਨਾਲ ਇਸਦਾ ਇਸਤੇਮਾਲ ਕਰਦੇ ਹਨ ਜਿਸ ਦੇ ਨਾਲ ਵਧੀਆ ਪੈਸਾ ਵੀ ਕਮਾ ਲੈਂਦੇ ਹਨ ਅਤੇ ਉਨ੍ਹਾਂ ਦੀ ਇੱਜ਼ਤ ਵੀ ਉਨ੍ਹਾਂ ਦੇ ਹੱਥ ਰਹਿੰਦੀ ਹੈ ਪਰ ਉੱਥੇ ਕੁਝ ਲੋਕ ਆਪਣੇ ਘਰ ਪਰਿਵਾਰ ਦੀਆਂ ਗੱਲਾਂ ਸੋਸ਼ਲ ਮੀਡੀਆ ਦੇ ਉੱਤੇ ਸਾਂਝੀਆਂ ਕਰਦੇ ਰਹਿੰਦੇ ਹਨ ਅਤੇ ਅੱਜ ਦੇ ਸਮੇਂ ਵਿਚ ਯੂ ਟਿਊਬ ਦੇ ਉਤੇ ਬਲਾਗ ਬਣਾਉਣ ਦਾ ਕਾਫੀ ਜ਼ਿਆਦਾ ਟ੍ਰੈਂਡ ਹੋ ਚੁੱਕਿਆ ਪੰਜਾਬ ਦੇ ਵੀ ਬਹੁਤ ਸਾਰੇ ਜੋੜੇ ਇਹ ਕੰਮ ਕਰ ਰਹੇ ਹਨ ਭਾਵ ਆਪਣੀ

ਜ਼ਿੰਦਗੀ ਬਾਰੇ ਲੋਕਾਂ ਨੂੰ ਦਿਖਾਉਂਦੇ ਹਨ ਕਿ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਜੋ ਕੁਝ ਵਾਪਰ ਰਿਹਾ ਹੈ ਦੇਖਿਆ ਜਾਵੇ ਤਾਂ ਇਸ ਦੇ ਨਾਲ ਵੇਖਣ ਵਾਲੇ ਲੋਕਾਂ ਦਾ ਸਮਾਂ ਵੀ ਬਰਬਾਦ ਹੁੰਦਾ ਹੈ ਪਰ ਉਨ੍ਹਾਂ ਦੇ ਵੱਲੋਂ ਇਹ ਨਹੀਂ ਸੋਚਿਆ ਜਾਂਦਾ ਕਿ ਉਨ੍ਹਾਂ ਦਾ ਸਮਾਂ ਬਰਬਾਦ ਹੋ ਰਿਹਾ ਹੈ ਵੇਖਣ ਵਾਲੇ ਲੋਕਾਂ ਨੂੰ ਅਜਿਹਾ ਲੱਗਦਾ ਹੈ ਕਿ ਜੋ ਸਾਹਮਣੇ ਦਿਖਾਈ ਦੇ ਰਿਹਾ ਹੈ ਉਹ ਬਿਲਕੁਲ ਸਹੀ ਹੈ ਪਰ ਪਰਦੇ ਦੇ ਪਿੱਛੇ ਬਹੁਤ ਕੁਝ ਅਜਿਹਾ ਹੁੰਦਾ ਹੈ ਜੋ ਤੁਹਾਨੂੰ ਨਹੀਂ ਦਿਖਾਇਆ ਜਾਂਦਾ ਅਤੇ ਤੁਸੀਂ ਆਪਣੀ ਜ਼ਿੰਦਗੀ ਦੇ ਵਿੱਚ ਗ਼ਲਤ ਰੋਲ ਮਾਡਲ ਚੁਣਦੇ ਹੋ ਇਸ ਤੋਂ ਇਲਾਵਾ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਵਿਆਹੇ ਜੋੜੇ ਇਸ ਤਰ੍ਹਾਂ ਦਾ ਕੰਮ ਕਰ ਰਹੇ ਹਨ ਜਿਸ ਤੋਂ ਬਾਅਦ

ਕਈ ਵਾਰ ਉਨ੍ਹਾਂ ਦੇ ਵੱਲੋਂ ਆਪਣੀਆਂ ਇੱਜ਼ਤਾਂ ਵੀ ਢਕਿਆ ਨਹੀਂ ਜਾਂਦੀਆਂ ਜਾਣਬੁੱਝ ਕੇ ਇਸ ਤਰ੍ਹਾਂ ਦੀਆਂ ਚੀਜ਼ਾਂ ਵਿਖਾਈਆਂ ਜਾਂਦੀਆਂ ਹਨ ਜਿਸਦੇ ਨਾਲ ਵੱਧ ਤੋਂ ਵੱਧ ਲੋਕ ਉਨ੍ਹਾਂ ਨੂੰ ਵੇਖਣ ਪਰ ਉਨ੍ਹਾਂ ਨੂੰ ਸਿਰਫ਼ ਪੈਸੇ ਤਕ ਮਤਲਬ ਹੁੰਦਾ ਹੈ ਉਪਰੋਕਤ ਵੀਡੀਓ ਦੇ ਵਿੱਚ ਵੀ ਤੁਸੀਂ ਦੇਖ ਸਕਦੇ ਹੋ ਪਰ ਇੱਕ ਨੌਜਵਾਨ ਲੜਕੇ ਦੇ ਵੱਲੋਂ ਇਨ੍ਹਾਂ ਨੂੰ ਇਹ ਸਲਾਹ ਦਿੱਤੀ ਗਈ ਹੈ ਤੁਹਾਡੇ ਵੱਲੋਂ ਅਜਿਹਾ ਨਾ ਕੀਤਾ ਜਾਵੇ ਅਤੇ ਜਿਹੜੇ ਲੋਕ ਦਿਨ ਰਾਤ ਇਨ੍ਹਾਂ ਨੂੰ ਵੇਖਣ ਦੇ ਲਈ ਪਾਗਲ ਹੋਏ ਰਹਿੰਦੇ ਹਨ ਉਨ੍ਹਾਂ ਨੂੰ ਵੀ ਇਨ੍ਹਾਂ ਨੇ ਇਕ ਸਲਾਹ ਦਿੱਤੀ ਹੈ ਕਿ ਕੋਈ ਚੱਜ ਦੇ ਰੋਲ ਮਾਡਲ ਬਣਾਓ ਮਾਂ ਜੇ ਤੁਸੀਂ ਆਪਣੀ ਜ਼ਿੰਦਗੀ ਦੇ ਵਿਚ ਕੁਝ ਵਧੀਆ ਕਰ ਸਕੋ ਇਸ ਤਰ੍ਹਾਂ ਦੇ ਲੋਕਾਂ ਨੂੰ ਦਿਨ ਰਾਤ

ਵੇਖਣ ਤੋਂ ਬਾਅਦ ਤੁਸੀਂ ਤੁਹਾਡੀ ਜ਼ਿੰਦਗੀ ਨੂੰ ਬਰਬਾਦ ਕਰ ਰਹੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *