ਦੇਖੋ ਘਰਵਾਲੀ ਤੋਂ ਪ੍ਰੇਸ਼ਾਨ ਹੋਇਆ ਬੰਦਾ ਕਰ ਬੈਠਾ ਈ ਗ਼ਲਤ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਘਰਾਂ ਦੇ ਵਿੱਚ ਨਾਜਾਇਜ਼ ਸੰਬੰਧਾਂ ਦੇ ਚੱਲਦੇ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਅਤੇ ਹੁਣ ਇਸੇ ਤਰੀਕੇ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਵਿਅਕਤੀ ਭਾਰਤ ਵੱਲੋਂ ਇੱਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਸਾਂਝੀ ਕੀਤੀ ਜਾਂਦੀ ਹੈ ਜਿਸ ਦੇ ਵਿਚ ਉਹ ਕਹਿੰਦਾ ਹੈ ਕਿ ਉਸ ਦੀ ਪਤਨੀ ਹੈ ਉਸ ਨੇ ਆਪਣੇ ਸਕੇ ਮਾਸੀ ਦੇ ਮੁੰਡੇ ਅਤੇ ਮਾਮੇ ਦੇ ਮੁੰਡੇ ਨਾਲ ਨਾਜਾਇਜ਼ ਸੰਬੰਧ ਰੱਖੇ ਹਨ ਸਾਡੇ ਕੋਲ ਸਾਰੇ ਸਬੂਤ ਹਨ ਕਿ ਇਸਦੇ ਵਲੋਂ ਇਹ ਘਟੀਆ ਕੰਮ ਕੀਤਾ

ਜਾ ਰਿਹਾ ਹੈ ਆਪਣੇ ਹੀ ਸਕੇ ਭਰਾਵਾਂ ਦੇ ਨਾਲ ਇਸ ਦੇ ਵਲੋਂ ਇਹ ਘਟੀਆ ਕੰਮ ਕੀਤੇ ਜਾ ਰਹੇ ਹਨ ਇੱਥੋਂ ਤਕ ਕਿ ਇਸ ਲੜਕੀ ਦੀ ਜੋ ਮਾਂ ਹੈ ਉਸ ਦੇ ਵੱਲੋਂ ਵੀ ਇਸ ਨੂੰ ਪੂਰੀ ਸਪੋਰਟ ਕੀਤੀ ਜਾ ਰਹੀ ਹੈ ਇਸ ਵਿਅਕਤੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਸੱਤ ਸਾਲ ਦੀ ਇਕ ਲੜਕੀ ਹੈ ਉਸ ਦੇ ਉੱਤੇ ਵੀ ਇਸ ਦੀ ਪਤਨੀ ਦੇ ਵੱਲੋਂ ਤਰਸ ਨਹੀਂ ਕੀਤਾ ਜਾ ਰਿਹਾ ਅਤੇ ਲਗਾਤਾਰ ਗਲਤੀਆਂ ਕੀਤੀਆਂ ਜਾ ਰਹੀਆਂ ਹਨ ਪਰ ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਦਾ ਜੋ ਅੰਜਾਮ ਹੈ ਉਹ ਬਹੁਤ

ਜ਼ਿਆਦਾ ਮਾੜਾ ਹੋਇਆ ਹੈ ਇਸ ਵਿਅਕਤੀ ਦੇ ਵੱਲੋਂ ਆਪਣੀ ਪਤਨੀ ਨੂੰ ਵੀ ਮਾਰ ਦਿੱਤਾ ਗਿਆ ਹੈ ਤੇ ਖੁਦ ਨੂੰ ਵੀ ਮਾਰ ਦਿੱਤਾ ਗਿਆ ਹੈ ਇਸਦੇ ਵੱਲੋਂ ਵੀਡਿਓ ਦੇ ਵਿੱਚ ਪਹਿਲਾਂ ਦੱਸਿਆ ਜਾਂਦਾ ਹੈ ਕਿ ਇਸ ਦੀ ਮੌਤ ਦੇ ਜ਼ਿੰਮੇਵਾਰ ਭਾਵ ਇਸ ਦੇ ਘਰ ਦੇ ਵਿਚ ਜੋ ਕੁਝ ਵੀ ਹੋਵੇਗਾ ਉਸ ਦੇ ਜ਼ਿੰਮੇਵਾਰ ਲੜਕੀ ਦੇ ਮਾਮੇ ਦਾ ਮੁੰਡਾ ਜਿੱਥੇ ਮਾਸੀ ਦਾ ਮੁੰਡਾ ਹੈ ਇਸ ਤੋਂ ਇਲਾਵਾ ਲੜਕੀ ਦੀ ਮਾਂ ਹੈ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਘਰ ਦੇ ਬੱਚੇ ਸਭ ਕੁਝ ਖਿਲਾਰਾ ਪਾਇਆ ਗਿਆ ਹੈ ਸੋ ਹੁਣ ਇਨ੍ਹਾਂ ਦੇ ਘਰ ਦੇ ਵਿਚ ਮਾਤਮ ਦਾ ਮਾਹੌਲ ਜਾ ਚੁੱਕਿਆ ਹੈ ਅਤੇ ਸੱਤ ਸਾਲਾਂ ਦੀ ਮਾਸੂਮ ਬੱਚੀ ਦੀ ਜ਼ਿੰਦਗੀ ਬਰਬਾਦ ਹੋ ਚੁੱਕੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *