ਪੰਜਾਬ ਦੀ ਇਸ ਬੀਬੀ ਨੇ ਕਾਮੇਡੀਅਨ ਭਾਰਤੀ ਸਿੰਘ ਨੂੰ ਦਿੱਤਾ ਠੋਕਵਾਂ ਜਵਾਬ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਰਤੀ ਸਿੰਘ ਇੱਕ ਕਾਮੇਡੀਅਨ ਹੈ ਅਤੇ ਬਹੁਤ ਸਾਰੇ ਟੀ ਵੀ ਸ਼ੋਅ ਦੇ ਵਜੋਂ ਕੰਮ ਕਰਦੀ ਹੈ ਬਹੁਤ ਸਾਰੇ ਲੋਕਾਂ ਨੂੰ ਹਸਾਉਣ ਦਾ ਕੰਮ ਕਰਦੀ ਹੈ ਪਰ ਕਈ ਵਾਰ ਉਸਦੇ ਵੱਲੋਂ ਕੁਝ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਸੁਰਖੀਆਂ ਵਿਚ ਆ ਜਾਂਦੀ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਉਸ ਨੇ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਖ ਇਤਿਹਾਸ ਦੇ ਵਿਚ ਦਾੜ੍ਹੀ ਅਤੇ ਮੁੱਛਾਂ ਦੀ ਬਹੁਤ ਵੱਡੀ ਮਹੱਤਤਾ ਹੈ ਬਹੁਤ ਸਾਰੇ ਉਨ੍ਹਾਂ ਇਸ ਗੱਲ ਨੂੰ ਸਮਝਦੇ ਵੀ ਹਨ ਪਰ ਫਿਰ ਵੀ ਕਈ ਵਾਰ ਕੁਝ ਕਲਾਕਾਰਾਂ ਦੇ ਵੱਲੋਂ ਜਾਣ ਬੁੱਝ ਕੇ ਇਸ ਤਰ੍ਹਾਂ ਦੇ ਘਟੀਆ ਸ਼ਬਦ ਇਸਤੇਮਾਲ ਦੇ ਵਿੱਚ

ਲਿਆਂਦੇ ਜਾਂਦੇ ਹਨ ਦਾੜ੍ਹੀ ਅਤੇ ਮੁੱਛਾਂ ਦਾ ਮਜ਼ਾਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਇਸੇ ਤਰ੍ਹਾਂ ਦੀ ਗਲਤੀ ਭਾਰਤੀ ਸਿੰਘ ਦੇ ਵੱਲੋਂ ਕੀਤੀ ਗਈ ਹੈ ਇੱਕ ਟੀਵੀ ਸ਼ੋਅ ਦੌਰਾਨ ਉਸਦੇ ਤੁਹਾਨੂੰ ਕੁਝ ਅਜਿਹੇ ਸ਼ਬਦ ਇਸਤੇਮਾਲ ਦੇ ਵਿੱਚ ਲਿਆਂਦੇ ਗਏ ਹਨ ਜੋ ਬਹੁਤ ਸਾਰੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ ਭਾਰਤੀ ਸਿੰਘ ਵੱਲੋਂ ਦਾੜ੍ਹੀ ਮੁੱਛਾਂ ਵਾਲਿਆਂ ਦਾ ਮਜ਼ਾਕ ਉਡਾਇਆ ਗਿਆ ਹੈ ਜਿਹੜੀਆਂ ਉਨ੍ਹਾਂ ਦੀਆਂ ਘਰਵਾਲੀਆਂ ਹਨ ਉਨ੍ਹਾਂ ਦਾ ਮਜ਼ਾਕ ਉਡਾਇਆ ਗਿਆ ਹੈ ਕਿ ਦਾੜ੍ਹੀ ਮੁੱਛਾਂ ਵਾਲੇ ਨਾਲ ਵਿਆਹ ਕਰਵਾਉਣ ਵਾਲੀਆਂ ਔਰਤਾਂ ਪੂਰਾ ਦਿਨ ਉਨ੍ਹਾਂ ਦੀ ਦਾੜ੍ਹੀ ਦੇ ਵਿੱਚੋਂ ਜੂੰਆਂ ਕਰਦੀਆਂ ਰਹਿੰਦੀਆਂ ਹਨ ਸ਼ਰਾਬ ਦੀ ਗੱਲ ਵੀ ਇੱਥੇ ਉਸ ਨੇ ਕੀਤੀ ਹੈ ਜਿਸ ਦੀ ਵਜ੍ਹਾ ਕਾਰਨ

ਬਹੁਤ ਸਾਰੇ ਲੋਕ ਗੁੱਸੇ ਵਿੱਚ ਆਏ ਹਨ ਅਤੇ ਲਗਾਤਾਰ ਭਾਰਤੀ ਸਿੰਘ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਉਸ ਨੂੰ ਮੁਆਫ਼ੀ ਮੰਗਣ ਦੇ ਲਈ ਕਿਹਾ ਗਿਆ ਹੈ ਪਰ ਅਜੇ ਤਕ ਭਾਰਤੀ ਸਿੰਘ ਮੁਆਫ਼ੀ ਨਹੀਂ ਮੰਗੀ ਹੈ ਜਿਸ ਦੀ ਵਜ੍ਹਾ ਕਾਰਨ ਲਗਾਤਾਰ ਇਸ ਤਰ੍ਹਾਂ ਦੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿੱਚ ਭਾਰਤੀ ਸਿੰਘ ਨੂੰ ਲਾਹਨਤਾਂ ਪਾ ਰਹੀਆਂ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਉਸ ਨੇ ਗਲਤੀ ਕੀਤੀ ਹੈ ਤਾਂ ਉਸ ਨੂੰ ਮੁਆਫੀ ਜ਼ਰੂਰ ਮੰਗਣੀ ਚਾਹੀਦੀ ਹੈ ਅਤੇ ਆਪਣੇ ਸ਼ਬਦ ਵਾਪਸ ਲੈਣੇ ਚਾਹੀਦੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *