ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਬਹੁਤ ਸਾਰੇ ਨੌਜਵਾਨ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਨਸ਼ੇ ਦੀ ਲਪੇਟ ਵਿੱਚ ਆ ਕੇ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਜ਼ਿੰਦਗੀ ਖ਼ਰਾਬ ਕਰ ਲਈ ਜਾਂਦੀ ਹੈ ਪਰ ਦੂਸਰੇ ਪਾਸੇ ਕੁਝ ਲੋਕਾਂ ਦੇ ਜ਼ਿਆਦਾ ਪੈਸਾ ਕਮਾਉਣ ਦੇ ਚੱਕਰ ਦੇ ਵਿਚ ਇਸ ਤਰ੍ਹਾਂ ਦੇ ਘਟੀਆ ਕੰਮ ਕੀਤੇ ਜਾਂਦੇ ਹਨ ਅਤੇ ਹੁਣ ਇਸੇ
ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁਲਸ ਮੁਲਾਜ਼ਮਾਂ ਦੇ ਵੱਲੋਂ ਇੱਕ ਨੌਜਵਾਨ ਲੜਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਜਿਸ ਦੇ ਕੋਲੋਂ ਤਿੱਨ ਸੌ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਪੁਲੀਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇੱਥੇ ਛਾਣਬੀਣ ਸ਼ੁਰੂ ਕੀਤੀ ਗਈ ਤਾਂ ਇੱਥੇ ਇਸ ਲਡ਼ਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਵਿਚ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ
ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸਦੇ ਚੱਲਦੇ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਬਰਬਾਦ ਕਰ ਲੈਂਦੇ ਹਨ ਪਰ ਉਨ੍ਹਾਂ ਦੇ ਵੱਲੋਂ ਪੈਸੇ ਦੇ ਲਾਲਚ ਦੇ ਵਿਚ ਇਸ ਤਰ੍ਹਾਂ ਦੇ ਘਟੀਆ ਕੰਮ ਕੀਤੇ ਜਾਂਦੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !