ਫ਼ੌਜੀ ਵੀਰਾਂ ਨੇ ਗਾਇਆ ਜਿਹਾ ਗੀਤ, ਚੀਨੀਆਂ ਦੀ ਉੱਡੀ ਨੀਂਦ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਫੌਜੀ ਵੀਰ ਰੋਜ਼ਾਨਾ ਹੀ ਦੇਸ਼ ਦੀਆਂ ਸਰਹੱਦਾਂ ਦੇ ਉੱਤੇ ਦੇਸ਼ ਦੀ ਰਾਖੀ ਕਰਦੇ ਹਨ ਉਨ੍ਹਾਂ ਦੇ ਵੱਲੋਂ ਆਪਣੀ ਜਾਨ ਨੂੰ ਤਲੀ ਤੇ ਰੱਖ ਕੇ ਦੇਸ਼ ਦੀ ਸੁਰੱਖਿਆ ਦੇ ਲਈ ਕਦਮ ਅੱਗੇ ਵਧਾਏ ਜਾਂਦੇ ਹਨ ਕਈ ਵਾਰ ਲੜਾਈਆਂ ਵੀ ਲੱਗ ਜਾਂਦੀਆਂ ਹਨ ਅਤੇ ਉਸ ਸਮੇਂ ਵੀ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਜੰਮੂ ਅਤੇ ਕਸ਼ਮੀਰ ਦੇ ਉੱਤੇ ਅਕਸਰ ਹੀ ਆਸਪਾਸ ਦੇ ਮੁਲਕਾਂ ਦੀ ਨਜ਼ਰ ਰਹਿੰਦੀ ਹੈ ਕਈ ਵਾਰ ਇਸ ਮਾਮਲੇ ਸਬੰਧੀ ਲੜਾਈ ਵੀ ਲੱਗ ਜਾਂਦੀ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਪਰ ਵੇਖਿਆ ਜਾਵੇ ਤਾਂ ਫੌਜੀ ਵੀਰਾਂ ਦੇ ਵਧ ਕੇ

ਹੁਣ ਤੱਕ ਕਸ਼ਮੀਰ ਨੂੰ ਕੋਈ ਭਾਰਤ ਤੋਂ ਖੋਹ ਨਹੀਂ ਸਕਿਆ ਹੈ ਅਤੇ ਇਸ ਮਾਮਲੇ ਸਬੰਧੀ ਹੀ ਕੁਝ ਸਰਦਾਰ ਵੀਰ ਗੀਤ ਗੁਣਗੁਣਾਉਂਦੇ ਹੋਏ ਦਿਖਾਈ ਦੇ ਰਹੇ ਹਨ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਵੱਲੋਂ ਚੀਨੀਆਂ ਨੂੰ ਲਲਕਾਰਿਆ ਜਾ ਰਿਹਾ ਹੈ ਜਿਸਦੇ ਵਿੱਚ ਕਹਿ ਰਹੇ ਹਨ ਕਿ ਜੇਕਰ ਇਨ੍ਹਾਂ ਦੀ ਅਣਖ ਦੇ ਉੱਤੇ ਗੱਲ ਆ ਵੈਸੇ ਤਾਂ ਇਹ ਪਾਕਿਸਤਾਨ ਤੋਂ ਲਾਹੌਰ ਵੀ ਖੋਹਣ ਦੇ ਲਈ ਤਿਆਰ ਹੋ ਜਾਣਗੇ ਤਾਂ ਕਸ਼ਮੀਰ ਇਹ ਕਿਸ ਤਰੀਕੇ ਨਾਲ ਛੱਡ ਸਕਦੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਨਾਲੇ ਵੱਲੋਂ ਬਹੁਤ ਵਧੀਆ ਗੀਤ ਗੁਣਗੁਣਾਇਆ ਗਿਆ ਹੈ

ਅਤੇ ਬਹੁਤੀ ਜ਼ਿਆਦਾ ਜੋਸ਼ ਦੇ ਨਾਲ ਵੀ ਗਾਇਆ ਗਿਆ ਹੈ ਇਸ ਦੀਆਂ ਲਾਈਨਾਂ ਦੀ ਵੀ ਤਾਰੀਫ਼ ਕੀਤੀ ਜਾ ਰਹੀ ਹੈ ਪਰ ਉੱਥੇ ਕੁਝ ਲੋਕਾਂ ਮੇਰਾ ਮੰਨਣਾ ਹੈ ਕਿ ਭਾਰਤ ਦੇ ਵਿੱਚ ਸਰਦਾਰਾਂ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਇੱਥੇ ਸਰਕਾਰਾਂ ਨੂੰ ਇਹ ਵੀ ਚਾਹੀਦਾ ਹੈ ਕਿ ਜੇਕਰ ਸਰਦਾਰ ਸਰਹੱਦਾਂ ਦੇ ਉੱਤੇ ਜਾ ਕੇ ਦੇਸ਼ ਦੀ ਰਾਖੀ ਕਰਨ ਦੇ ਲਈ ਅਤੇ ਆਪਣੀ ਜਾਨ ਦੇਣ ਦੇ ਲਈ ਤਿਆਰ ਹੋ ਜਾਂਦੇ ਹਨ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਜ਼ਤ ਦਿੱਤੀ ਜਾਵੇ ਸਰਦਾਰਾਂ ਨੂੰ ਇਕ ਵੱਖਰੀ ਪਹਿਚਾਣ ਦਿੱਤੀ ਜਾਵੇ ਉਨ੍ਹਾਂ ਦੀ ਪਹਿਚਾਣ ਨੂੰ ਮਿਟਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ ਕਿਉਂਕਿ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਹਾਲਾਂਕਿ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਘੱਟ ਗਿਣਤੀ ਲੋਕਾਂ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *