ਬੱਬੂ ਮਾਨ ਨੇ ਕਾਮੇਡੀਅਨ ਕਪਿਲ ਸ਼ਰਮਾ ਨੂੰ ਵੀ ਪਾਈ ਝਾੜ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਕਈ ਵਾਰ ਕੁਝ ਕਲਾਕਾਰਾਂ ਦੇ ਵੱਲੋਂ ਕੁੱਝ ਅਜਿਹੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਨਾਲ ਕੁਝ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਇਸੇ ਤਰੀਕੇ ਦੇ ਨਾਲ ਪਿਛਲੇ ਇਨ੍ਹਾਂ ਦੇ ਵਿੱਚ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਕੰਮ ਕਰਨ ਵਾਲੀ ਕਾਮੇਡੀਅਨ ਭਾਰਤੀ ਸਿੰਘ ਦੇ ਵੱਲੋਂ ਦਾੜ੍ਹੀ ਮੁੱਛਾਂ ਨੂੰ ਲੈ ਕੇ ਇੱਕ ਸਵਾਲ ਕੀਤਾ ਗਿਆ ਸੀ ਭਾਵੇਂ ਮਜ਼ਾਕ ਕੀਤਾ ਗਿਆ ਸੀ ਜੋ ਬਹੁਤ ਘਟੀਆ ਮਜ਼ਾਕ ਸੀ ਅਤੇ ਬਹੁਤ ਸਾਰੇ ਲੋਕਾਂ ਨੂੰ ਇਸ ਦੇ ਨਾਲ ਠੇਸ ਪਹੁੰਚੀ ਅਤੇ ਇਸ ਦਾ ਸਖ਼ਤ ਵਿਰੋਧ ਵੀ ਹੋਇਆ ਉਸ ਤੋਂ ਬਾਅਦ ਲਗਾਤਾਰ ਵੀਡੀਓਜ਼

ਸਾਹਮਣੇ ਆਉਂਦੀਆਂ ਰਹੀਆਂ ਜਿੱਥੇ ਬਹੁਤ ਸਾਰੇ ਲੋਕ ਭਾਰਤੀ ਸਿੰਘ ਨੂੰ ਲਾਹਨਤਾਂ ਪਾ ਰਹੇ ਸੀ ਇਸੇ ਦੌਰਾਨ ਹੀ ਬੱਬੂ ਮਾਨ ਦੀ ਇੱਕ ਵੀਡੀਓ ਸਾਹਮਣੇ ਆਉਂਦੀ ਹੈ ਜਿਥੇ ਉਹ ਲਾਈਵ ਸ਼ੋਅ ਦੇ ਵਿਚ ਇਸ ਮਾਮਲੇ ਤੇ ਉੱਤੇ ਗੱਲਬਾਤ ਕਰਦੇ ਹਨ ਤੇ ਕਪਿਲ ਸ਼ਰਮਾ ਨੂੰ ਵੀ ਕਹਿੰਦੇ ਹਨ ਕਿ ਕਪਿਲ ਸ਼ਰਮਾ ਇਨ੍ਹਾਂ ਦੇ ਨਾਲ ਗੱਲਬਾਤ ਕਰੇ ਕਿਉਂਕਿ ਉਸ ਦੇ ਸ਼ੋਅ ਵਿੱਚ ਕੰਮ ਕਰਨ ਵਾਲੀ ਲੜਕੀ ਦੇ ਵੱਲੋਂ ਦਾੜ੍ਹੀ ਮੁੱਛਾਂ ਦੇ ਉੱਤੇ ਸਵਾਲ ਕੀਤਾ ਗਿਆ ਹੈ ਇਸਦੇ ਨਾਲ ਹੀ ਇਨ੍ਹਾਂ ਦੇ ਵੱਲੋਂ ਮੌਕੇ ਤੇ ਹੀ ਲੋਕਾਂ ਨੂੰ ਇਹ ਸਮਝਾਉਣ ਦੀ ਕੀਤੀ ਜਾਂਦੀ ਹੈ ਕਿ ਸਰਦਾਰ ਕੌਣ ਹੁੰਦੇ ਹਨ ਅਤੇ ਸਿੱਖ ਦਾ ਕੀ ਮਹੱਤਵ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਾਰਤੀ ਸਿੰਘ ਦੇ ਵੱਲੋਂ ਬਹੁਤ ਵੱਡੀ ਗਲਤੀ ਕੀਤੀ ਗਈ ਹੈ ਅਤੇ ਉਸ ਨੂੰ ਇਸ

ਮਾਮਲੇ ਦੇ ਉੱਤੇ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ ਭਾਵੇਂ ਕਿ ਉਸ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਮੁਆਫੀ ਮੰਗ ਲਈ ਗਈ ਹੈ ਪਰ ਜਿਸ ਤਰੀਕੇ ਨਾਲ ਮਜ਼ਾਕ ਉਸਦੇ ਵੱਲੋਂ ਕੀਤਾ ਗਿਆ ਸੀ ਉਸ ਨੇ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *