ਦੇਖੋ ਕਿਵੇਂ ਇਸ ਵਿਅਕਤੀ ਨੇ ਹਵਾਲਾਤ ਵਿੱਚ ਕੀਤਾ ਇਹ ਮਾੜਾ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁੱਝ ਲੋਕਾਂ ਨੂੰ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣੀ ਹਿਰਾਸਤ ਵਿੱਚ ਲਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਦੇ ਉੱਤੇ ਕੋਈ ਇਲਜ਼ਾਮ ਹੁੰਦੇ ਹਨ ਜਿਸ ਦੇ ਚਲਦੇ ਉਨ੍ਹਾਂ ਨੂੰ ਪੁਲਸ ਪ੍ਰਸ਼ਾਸਨ ਦੇ ਵੱਲੋਂ ਕਸਟਡੀ ਦੇ ਵਿੱਚ ਰੱਖਿਆ ਜਾਂਦਾ ਹੈ ਤੇ ਰਿਮਾਂਡ ਤੇ ਲਿਆ ਜਾਂਦਾ ਹੈ ਇਸੇ ਤਰੀਕੇ ਦੇ ਨਾਲ ਇੱਕ ਨੌਜਵਾਨ ਵਿਅਕਤੀ ਨੂੰ ਪੁਲਸ ਮੁਲਾਜ਼ਮਾਂ ਦੇ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ ਕਿਉਂਕਿ ਇਸ ਦੇ ਉੱਤੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਇਲਜ਼ਾਮ ਸੀ ਜਦੋਂ ਇਸ ਨੂੰ ਹਵਾਲਾਤ ਵਿੱਚ ਬੰਦ ਕੀਤਾ ਜਾਂਦਾ ਹੈ ਤਾਂ ਉਸ ਤੋਂ ਬਾਅਦ ਹੀ

ਨੌਜਵਾਨ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਦਿਖਾਈ ਦਿੰਦਾ ਹੈ ਉਸ ਤੋਂ ਬਾਅਦ ਇਸਦੇ ਵੱਲੋਂ ਆਪਣੇ ਪਹਿਨੀ ਹੋਈ ਬਨੈਣ ਦੇ ਨਾਲ ਆਪਣੇ ਆਪ ਨੂੰ ਖ਼ਤਮ ਕਰ ਲਿਆ ਜਾਂਦਾ ਹੈ ਇਸ ਸਬੰਧੀ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਕਿਸ ਤਰੀਕੇ ਦੇ ਨਾਲ ਸਭ ਕੁਝ ਵਾਪਰਿਆ ਹੈ ਅਤੇ ਵਿਅਕਤੀ ਦੇ ਵੱਲੋਂ ਆਪਣੇ ਆਪ ਨੂੰ ਖ਼ਤਮ ਕੀਤਾ ਗਿਆ ਹੈ ਫਿਲਹਾਲ ਸੀਨੀਅਰ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਮਾਮਲੇ ਦੀ ਚੰਗੇ ਤਰੀਕੇ ਨਾਲ ਛਾਣਬੀਣ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨਾ ਵਾਪਰਨ ਹੁਣ ਮੁਨਸ਼ੀ ਦੇ ਉਤੇ ਸਵਾਲ ਖੜ੍ਹਾ ਹੁੰਦਾ ਹੈ ਕਿ ਉਸ ਦੇ ਵੱਲੋਂ ਇੱਥੇ

ਇਹ ਸਭ ਕੁਝ ਕਿਵੇਂ ਹੋਣ ਦਿੱਤਾ ਗਿਆ ਕਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਇੱਥੇ ਕੈਦੀਆਂ ਦੀ ਸੁਰੱਖਿਆ ਦਾ ਧਿਆਨ ਨਹੀਂ ਦਿੱਤਾ ਗਿਆ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਹਵਾਲਾਤ ਦੇ ਵਿਚ ਜੇਕਰ ਇਸ ਤਰੀਕੇ ਦੇ ਨਾਲ ਵਿਅਕਤੀਆਂ ਦੇ ਵੱਲੋਂ ਆਪਣੀ ਜਾਨ ਦਿੱਤੀ ਜਾਵੇਗੀ ਤਾਂ ਇਸ ਦੇ ਨਾਲ ਪੁਲਸ ਪ੍ਰਸ਼ਾਸਨ ਨੂੰ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *