ਦੇਖੋ ਕਿਵੇਂ ਇਸ ਨੌਜਵਾਨ ਦੀ ਜ਼ਿੰਦਗੀ ਬਣੀ ਨਰਕ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿੱਥੇ ਕੁਝ ਨੌਜਵਾਨ ਆਪਣੀ ਮਾਨਸਿਕ ਹਾਲਤ ਖ਼ਰਾਬ ਕਰ ਬੈਠਦੇ ਹਨ ਪਹਿਲਾਂ ਉਨ੍ਹਾਂ ਦੀ ਜ਼ਿੰਦਗੀ ਵਧੀਆ ਚੱਲ ਰਹੀ ਹੁੰਦੀ ਹੈ ਪਰ ਅਚਾਨਕ ਹੀ ਕੁਝ ਅਜਿਹਾ ਹੁੰਦਾ ਹੈ ਜਿਸਦੇ ਨਾਲ ਉਨ੍ਹਾਂ ਦੀ ਜ਼ਿੰਦਗੀ ਬਿਲਕੁੱਲ ਬਦਲ ਜਾਂਦੀ ਹੈ ਅਤੇ ਕਈ ਵਾਰ ਉਹ ਮਾਨਸਿਕ ਤੌਰ ਤੇ ਬਿਮਾਰ ਹੋ ਜਾਂਦੇ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਜਿੱਥੇ ਤੁਸੀਂ ਦੇਖ ਸਕਦੇ ਹੋ ਕੇ ਇਕ ਨੌਜਵਾਨ ਦੀ ਮਾਂ ਦੀ ਜਦੋਂ ਮੌਤ ਹੋ ਜਾਂਦੀ ਹੈ ਤਾਂ ਉਸ ਤੋਂ ਬਾਅਦ ਉਸਦੀ ਚੰਗੀ ਹਾਲਤ ਖ਼ਰਾਬ ਹੋ ਜਾਂਦੀ ਹੈ

ਜਿਸ ਤੋਂ ਬਾਅਦ ਉਹ ਆਪਣੇ ਆਪ ਨੂੰ ਘਰ ਦੇ ਵਿੱਚ ਬੰਦ ਕਰ ਲੈਂਦਾ ਹੈ ਘਰ ਦੀ ਹਰੇਕ ਚੀਜ਼ ਤੋੜਦਾ ਭੰਨਦਾ ਹੈ ਤੁਸੀਂ ਉਪਰੋਕਤ ਵੀਡੀਓ ਦੇ ਵਿੱਚ ਤਸਵੀਰਾਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਉਸ ਨੇ ਆਪਣੇ ਘਰ ਦੀ ਭੰਨਤੋੜ ਕੀਤੀ ਪਰ ਉਸ ਤੋਂ ਬਾਅਦ ਇਕ ਸੰਸਥਾ ਦੇ ਮੈਂਬਰ ਇੱਥੇ ਪਹੁੰਚਦੇ ਹਨ ਜਿਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੋਈ ਸੀ ਇਹ ਸੰਸਥਾ ਦਾ ਨਾਮ ਆਪਣਾ ਫ਼ਰਜ਼ ਸੇਵਾ ਸੋਸਾਇਟੀ ਹੈ ਜੋ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਲਚਕਾਣੀ ਦੇ ਵਿਚ ਪੈਂਦੀ ਹੈ ਅਤੇ ਬਹੁਤ ਸਾਰੇ ਬੇਸਹਾਰਾ ਅਤੇ

ਬਿਮਾਰ ਲੋਕਾਂ ਦੀ ਸੇਵਾ ਇਨ੍ਹਾਂ ਦੇ ਵੱਲੋਂ ਕੀਤੀ ਜਾ ਰਹੀ ਹੈ ਇਸੇ ਤਰੀਕੇ ਦੇ ਨਾਲ ਇਸ ਨੌਜਵਾਨ ਨੂੰ ਜਿਸਦਾ ਨਾਮ ਗੋਗੀ ਹੈ ਉਸ ਨੂੰ ਵੀ ਇੱਥੇ ਲੈ ਕੇ ਆਏ ਹਨ ਅਤੇ ਉਪਰੋਕਤ ਵੀਡੀਓ ਦੇ ਵਿਚ ਇਸ ਸੰਸਥਾ ਦੇ ਪ੍ਰਧਾਨ ਇਸ ਨੌਜਵਾਨ ਬਾਰੇ ਜਾਣਕਾਰੀ ਦੇ ਰਹੇ ਹਨ ਕਿ ਕਿਸ ਤਰੀਕੇ ਦੇ ਨਾਲ ਇਸ ਦੇ ਹਾਲਾਤ ਖ਼ਰਾਬ ਹੋਏ ਅਤੇ ਹੁਣ ਹਾਲਾਤਾਂ ਵਿੱਚ ਸੁਧਾਰ ਹੋਣ ਲੱਗਿਆ ਹੈ ਅਤੇ ਜੇਕਰ ਇਹ ਕੁਝ ਸਮਾਂ ਹੋਰ ਇੱਥੇ ਰਹੇਗਾ ਤਾਂ ਇਸ ਦੇ ਨਾਲ ਇਸ ਦੀਆਂ ਸਮੱਸਿਆਵਾਂ ਹੋਰ ਵੀ ਜ਼ਿਆਦਾ ਜਲਦੀ ਠੀਕ ਹੋ ਜਾਣਗੇ ਜਿਸਦੇ ਨਾਲ ਇਸ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *