ਦੇਖੋ ਕਿਵੇਂ ਇਸ ਅਪਾਹਿਜ ਬੰਦੇ ਨਾਲ ਪੁਲਸ ਕਰ ਰਹੀ ਧੱਕਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਪੁਲਸ ਪ੍ਰਸ਼ਾਸਨ ਦੇ ਉੱਤੇ ਇਹ ਇਲਜ਼ਾਮ ਲੱਗਦੇ ਹਨ ਕਿ ਉਨ੍ਹਾਂ ਦੇ ਵੱਲੋਂ ਕੁਝ ਲੋਕਾਂ ਦੇ ਉਤੇ ਝੂਠੇ ਪਰਚੇ ਦਰਜ ਕਰ ਦਿੱਤੇ ਜਾਂਦੇ ਹਨ ਅਤੇ ਦੂਸਰੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਅਪਾਹਿਜ਼ ਵਿਅਕਤੀ ਦੇ ਵੱਲੋਂ ਐੱਸਐੱਸਪੀ ਦਫ਼ਤਰ ਬਠਿੰਡਾ ਦੇ ਵਿਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਸ ਨੇ ਐੱਸਐੱਸਪੀ ਦੀ ਗੱਡੀ ਦੇ ਅੱਗੇ ਲੰਮੇ ਪੈ ਕੇ ਇਨਸਾਫ ਦੀ ਮੰਗ ਕੀਤੀ ਹੈ ਦੱਸਿਆ ਜਾ ਰਿਹਾ ਹੈ ਇਸ ਦੇ ਉੱਤੇ ਪੁਲੀਸ

ਪ੍ਰਸ਼ਾਸਨ ਦੇ ਵੱਲੋਂ ਝੂਠਾ ਪਰਚਾ ਦਰਜ ਕੀਤਾ ਗਿਆ ਹੈ ਇਸ ਦੇ ਵਲੋਂ ਹੀ ਗੱਲ ਦੱਸੀ ਜਾ ਰਹੀ ਹੈ ਕਿ ਜਿਸ ਦਿਨ ਉਨ੍ਹਾਂ ਦੇ ਪਿਤਾ ਦਾ ਦਾਹ ਸੰਸਕਾਰ ਸੀ ਉਸ ਦਿਨ ਦੀ ਤਰੀਕ ਦੇ ਉਤੇ ਹੀ ਇਸ ਦੇ ਉੱਤੇ ਬ ਲਾ ਤ ਕਾਰ ਦਾ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਇਹ ਲਗਾਤਾਰ ਇੱਥੇ ਚੱਕਰ ਕੱਟ ਰਿਹਾ ਹੈ ਪਰ ਇਸ ਨੂੰ ਇਨਸਾਫ਼ ਨਹੀਂ ਮਿਲ ਰਿਹਾ ਜਿਸ ਦੇ ਚੱਲਦੇ ਪ੍ਰੇਸ਼ਾਨ ਹੋ ਕੇ ਇਸ ਨੇ ਇੱਥੇ ਧਰਨਾ ਪ੍ਰਦਰਸ਼ਨ ਕੀਤਾ ਹੈ ਤੇ ਇਸ ਨੇ ਆਪਣੀ ਸਾਰੀ ਗੱਲਬਾਤ ਵੀ ਰੱਖੀ ਹੈ ਕਿ ਕਿਸ ਤਰੀਕੇ ਦੇ ਨਾਲ ਪੁਲਸ ਪ੍ਰਸ਼ਾਸਨ ਇਸ ਦੇ ਨਾਲ ਧੱਕੇਸ਼ਾਹੀ ਕਰ ਰਹੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ

ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਵਿਅਕਤੀ ਦੇ ਨਾਲ ਇਨਸਾਫ ਹੋਣਾ ਚਾਹੀਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *