ਕਾਮੇਡੀਅਨ ਭਾਰਤੀ ਸਿੰਘ ਦੀਆਂ ਵੱਧ ਰਹੀਆਂ ਮੁਸ਼ਕਿਲਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਪਿਛਲੇ ਦਿਨਾਂ ਦੇ ਵਿੱਚ ਕਾਮੇਡੀਅਨ ਭਾਰਤੀ ਸਿੰਘ ਤੇ ਵੱਲੋਂ ਕੁੱਝ ਅਜਿਹਾ ਕਾਰਨਾਮਾ ਕੀਤਾ ਗਿਆ ਸੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਅਸੀਂ ਜਾਣਦੇ ਹਾਂ ਕਿ ਸਿੱਖ ਧਰਮ ਦੇ ਵਿਚ ਦਾੜ੍ਹੀ ਮੁੱਛਾਂ ਦੀ ਬਹੁਤ ਵੱਡੀ ਅਹਿਮੀਅਤ ਹੈ ਪਰ ਪਿਛਲੇ ਦਿਨੀਂ ਦਾੜ੍ਹੀ ਮੁੱਛਾਂ ਨੂੰ ਲੈ ਕੇ ਕਾਮੇਡੀਅਨ ਭਾਰਤੀ ਸਿੰਘ ਦੇ ਵੱਲੋਂ ਇਕ ਭੱਦਾ ਮਜ਼ਾਕ ਕੀਤਾ ਗਿਆ ਜਿਸ ਤੋਂ ਬਾਅਦ ਉਸ ਨੂੰ ਲਗਾਤਾਰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਬਹੁਤ ਸਾਰੀਆਂ ਵੀਡੀਓਜ਼ ਦਾ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਚੁੱਕੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਹੈਰਾਨ ਵੀ ਹੋ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਾਰਤੀ ਸਿੰਘ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਉਸਦੇ ਵੱਲੋਂ ਬਿਨਾਂ ਸੋਚੇ ਸਮਝੇ ਦਾੜ੍ਹੀ ਅਤੇ ਉਨ੍ਹਾਂ ਦੇ ਖਿਲਾਫ ਟਿੱਪਣੀ ਕੀਤੀ ਗਈ ਹੈ

ਇਕ ਭੱਦਾ ਮਜ਼ਾਕ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਭਾਰਤੀ ਸਿੰਘ ਨੂੰ ਵੀ ਆਪਣੀ ਗਲਤੀ ਦਾ ਅਹਿਸਾਸ ਹੋਇਆ ਹੈ ਅਤੇ ਉਸ ਨੇ ਮੁਆਫ਼ੀ ਵੀ ਮੰਗੀ ਹੈ ਉਸ ਦਾ ਕਹਿਣਾ ਹੈ ਕਿ ਉਸ ਨੂੰ ਪਿਛਲੇ ਕਈ ਦਿਨਾਂ ਤੋਂ ਵੀਡਿਓਜ਼ ਮਿਲ ਰਹੀਆਂ ਹਨ ਮੈਸੇਜ ਵੀ ਆ ਰਹੇ ਹਨ ਇਸ ਤੋਂ ਬਾਅਦ ਉਸ ਨੇ ਉਹ ਵੀਡੀਓ ਵਾਰ ਵਾਰ ਵੇਖੀ ਹੈ ਤਾਂ ਉਸ ਨੂੰ ਵੇਖਣ ਤੇ ਪਤਾ ਲੱਗਦਾ ਹੈ ਕਿ ਉਸਦੇ ਵਿੱਚ ਉਸ ਦੇ ਕਿਸੇ ਵੀ ਧਰਮ ਜਾਤ ਦੀ ਗੱਲ ਨਹੀਂ ਕੀਤੀ ਸੀ ਉਸ ਨੇ ਸਿਰਫ਼ ਦਾੜ੍ਹੀ ਅਤੇ ਮੁੱਛਾਂ ਇਹ ਗੱਲ ਕੀਤੀ ਸੀ ਤੇ ਇਸ ਸਬੰਧੀ ਉਸ ਦਾ ਕਹਿਣਾ ਹੈ ਕਿ ਜੇਕਰ ਫਿਰ ਵੀ ਕਿਸੇ ਨੂੰ ਕੋਈ ਪਰੇਸ਼ਾਨੀ ਹੋਈ ਹੋਵੇ ਕਿਸੇ ਦੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚੀ ਹੋਵੇ ਤਾਂ ਇਹ ਸਾਰਿਆਂ ਤੋਂ ਮੁਆਫੀ ਮੰਗਦੀ ਹੈ ਪਰ ਤੁਹਾਨੂੰ ਦੱਸ ਦਈਏ ਕਿ ਭਾਰਤੀ ਸਿੰਘ ਦੀਆਂ ਜੋ ਮੁਸੀਬਤਾਂ ਹਨ ਉਹ ਘਟਣ ਦਾ ਨਾਮ ਨਹੀਂ ਲੈ ਰਹੀਆਂ ਉਸਦੇ ਖ਼ਿਲਾਫ਼ ਐੱਫਆਈਆਰ

ਦਰਜ ਕਰਵਾਉਣ ਦੀ ਗੱਲ ਕੀਤੀ ਜਾ ਰਹੀ ਹੈ।ਆਉਣ ਵਾਲੇ ਸਮੇਂ ਦੇ ਵਿਚ ਵੇਖਣ ਆਏ ਹੋਵੇਗਾ ਭਾਰਤੀ ਸਿੰਘ ਦੇ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਹੋਵੇਗੀ ਜਾਂ ਨਹੀਂ ਜਾਂ ਫਿਰ ਉਸ ਦੇ ਵੱਲੋਂ ਦੁਬਾਰਾ ਮੁਆਫੀ ਮੰਗੀ ਜਾਵੇਗੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *