ਦੇਖੋ ਇਸ ਵਿਅਕਤੀ ਨੇ ਕਿਵੇਂ ਆਪਣੀ ਮਾਂ ਨਾਲ ਹੀ ਦਿਖਾਈ ਦਰਿੰ+ਦਗੀ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਅਜਿਹਾ ਦੇਖਣ ਸੁਣਨ ਨੂੰ ਮਿਲਦਾ ਹੈ ਜਿਸਦੇ ਉੱਤੇ ਵਿਸ਼ਵਾਸ ਕਰਨਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੀ ਜ਼ਿੰਦਗੀ ਦੇ ਵਿੱਚ ਸਭ ਤੋਂ ਜ਼ਰੂਰੀ ਸਾਡੀ ਮਾਂ ਹੈ ਜੋ ਸਾਨੂੰ ਬਹੁਤ ਜ਼ਿਆਦਾ ਪਿਆਰ ਕਰਦੀ ਹੈ ਅਤੇ ਅਕਸਰ ਹੀ ਆਪਣੇ ਬੱਚਿਆਂ ਦੇ ਲਈ ਉਸਦੇ ਵੱਲੋਂ ਬਹੁਤ ਸਾਰੀਆਂ ਕੁਰਬਾਨੀਆਂ ਕੀਤੀਆਂ ਜਾਂਦੀਆਂ ਹਨ ਪਰ ਫਿਰ ਵੀ ਕੁਝ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਕੁਝ ਲੋਕਾਂ ਦੇ ਵਲੋਂ ਆਪਣੀ ਹੀ ਮਾਂ ਦੇ ਨਾਲ ਗ਼ਲਤ ਕਰ ਦਿੱਤਾ ਜਾਂਦਾ ਹੈ ਅਤੇ ਹੁਣ

ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਵਿਅਕਤੀ ਦੇ ਵਲੋਂ ਆਪਣੀ ਹੀ ਮਾਂ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ ਕਹੀ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਜਾਂਦਾ ਹੈ ਉਸ ਤੋਂ ਬਾਅਦ ਉਹ ਜ਼ਖ਼ਮੀ ਹੋ ਜਾਂਦੀ ਹੈ ਤਾਂ ਉਸ ਦੀ ਮੌਤ ਵੀ ਹੋ ਜਾਂਦੀ ਹੈ ਜਿਸ ਸਮੇਂ ਸਭ ਕੁਝ ਹੁੰਦਾ ਹੈ ਤਾਂ ਉਸ ਸਮੇਂ ਘਰ ਦੇ ਵਿਚ ਮਾਂ ਪੁੱਤ ਹੀ ਮੌਜੂਦ ਸੀ ਜਿਸ ਤੋਂ ਅੰਦਾਜ਼ਾ ਲਗਾਇਆ ਜਾਂਦਾ ਕੀ ਇਸ ਨੇ ਹੀ ਆਪਣੀ ਮਾਂ ਦੇ ਨਾਲ ਸਭ ਕੁਝ ਕੀਤਾ ਹੈ ਜਿਸ ਤੋਂ ਬਾਅਦ ਅਦਾਲਤ ਦੇ ਵਿਚ ਵੀ ਇਸ ਨੂੰ ਪੇਸ਼ ਕੀਤਾ ਜਾਂਦਾ ਹੈ ਅਤੇ ਹੁਣੇ ਵਿਅਕਤੀ ਆਪਣੇ ਘਰ ਦੇ ਵਿੱਚ ਮੌਜੂਦ ਹੈ ਪਰ ਦੱਸਿਆ ਜਾ ਰਿਹਾ ਹੈ ਇਸ ਦੇ ਮਾਨਸਿਕ ਹਾਲਤ ਠੀਕ ਨਹੀਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ

ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ ਇਸ ਦੀ ਇੱਕ ਭੈਣ ਹੈ ਜੋ ਕਾਫੀ ਜ਼ਿਆਦਾ ਪ੍ਰੇਸ਼ਾਨ ਹੈ ਕਿਉਂਕਿ ਉਸ ਦੇ ਮਾਂ ਬਾਪ ਇਸ ਦੁਨੀਆਂ ਦੇ ਵਿੱਚ ਨਹੀਂ ਹਨ ਅਤੇ ਜੂਸ ਦਾ ਭਰਾ ਹੈ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੈ ਜਿਸ ਦੀ ਵਜ੍ਹਾ ਕਾਰਨ ਇਸ ਦਾ ਕੋਈ ਵੀ ਇਸ ਨੂੰ ਦਿਖਾਈ ਨਹੀਂ ਦੇ ਰਿਹਾ ਜਿਸ ਦੇ ਨਾਲ ਹੀ ਆਪਣੇ ਦੁੱਖ ਸੁੱਖ ਸਾਂਝੇ ਕਰ ਸਕਦੀ ਹੈ ਸੋ ਇਸ ਮਾਮਲੇ ਸਬੰਧੀ ਹੁਣ ਮਨੁੱਖਤਾ ਦੀ ਸੇਵਾ ਸੰਸਥਾ ਦੇ ਕੁਝ ਮੈਂਬਰ ਇਥੇ ਪਹੁੰਚੇ ਹਨ ਗੁਰਪ੍ਰੀਤ ਸਿੰਘ ਜੋ ਕਿ ਇਸ ਸੰਸਥਾ ਦੇ ਪ੍ਰਧਾਨ ਹਨ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਸਤਿਕਾਰ ਦਿੰਦੇ ਹਨ ਅਤੇ ਸਮਝਦੇ ਹਨ ਕਿ ਰੱਬ ਦਾ ਰੂਪ ਹਨ ਉਨ੍ਹਾਂ ਨੇ ਬਹੁਤ ਜ਼ਿਆਦਾ ਤਨਦੇਹੀ ਦੇ ਨਾਲ ਅਤੇ ਪ੍ਰੇਮ

ਪਿਆਰ ਦੇ ਨਾਲ ਇਨ੍ਹਾਂ ਦੇ ਵੱਲੋਂ ਆਪਣੀ ਸੇਵਾ ਨਿਭਾਈ ਜਾ ਰਹੀ ਹੈ ਅਤੇ ਹੁਣ ਇਹ ਇਨ੍ਹਾਂ ਦੀ ਵੀ ਮਦਦ ਕਰਨਾ ਚਾਹੁੰਦੇ ਹਨ ਉਪਰੋਕਤ ਵੀਡੀਓ ਦੇ ਵਿੱਚ ਇਨ੍ਹਾਂ ਦੇ ਵੱਲੋਂ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਇਕ ਕਿਸ ਤਰੀਕੇ ਦੇ ਨਾਲ ਸਭ ਕੁਝ ਵਾਪਰਿਆ ਤੇ ਕਿਸ ਤਰੀਕੇ ਦੇ ਨਾਲ ਇਨ੍ਹਾਂ ਦੇ ਵੱਲੋਂ ਇਨ੍ਹਾਂ ਦੀ ਮਦਦ ਕੀਤੀ ਜਾਵੇਗੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *