ਦੇਖੋ ਇਸ ਡਾਕਟਰ ਨੇ ਕਰ ਦਿੱਤਾ ਇਹ ਮਾੜਾ ਕਾਂਡ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਕੁਝ ਲੋਕ ਆਪਣੀ ਜ਼ਿੰਦਗੀ ਦੇ ਵਿੱਚ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੋ ਜਾਂਦੇ ਹਨ ਅਤੇ ਪ੍ਰੇਸ਼ਾਨ ਹੋਣ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਕੁਝ ਗ਼ਲਤ ਕਦਮ ਵੀ ਚੁੱਕ ਲਏ ਪੁੱਜ ਜਾਂਦੇ ਹਨ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਵੇਖਣ ਤੋਂ ਬਾਅਦ ਇਹ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜ਼ਿੰਦਗੀ ਦੇ ਵਿੱਚ ਸਿਰਫ਼ ਪੈਸਾ ਹੀ ਸਭ ਕੁਝ ਨਹੀਂ ਹੁੰਦਾ ਜ਼ਿੰਦਗੀ ਦੇ ਵਿਚ ਸਾਨੂੰ ਸੁੱਖ ਸ਼ਾਂਤੀ ਵੀ ਚਾਹੀਦੀ ਹੈ ਇਸ ਦੇ ਲਈ ਸਾਨੂੰ ਆਪਣੇ ਰਿਸ਼ਤਿਆਂ ਦੇ ਵਿੱਚ ਵੀ ਵਿਚਰਨਾ ਪੈਂਦਾ ਹੈ ਪਰ ਕਈ ਵਾਰ ਰਿਸ਼ਤੇ ਖ਼ਰਾਬ ਹੋ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਮਾਹੌਲ ਖ਼ਰਾਬ ਹੋ ਜਾਂਦਾ ਹੈ ਜਾਂ ਫਿਰ ਹੋਰ ਵੀ ਬਹੁਤ ਸਾਰੀਆਂ ਵੱਡੀਆਂ ਪ੍ਰੇਸ਼ਾਨੀਆਂ ਆਉਂਦੀਆਂ ਹਨ ਇਸ ਦੇ ਚੱਲਦੇ ਹੀ ਕੁਝ

ਲੋਕਾਂ ਦੇ ਵੱਲੋਂ ਗ਼ਲਤ ਕਦਮ ਵੀ ਚੁੱਕੇ ਜਾਂਦੇ ਹਨ ਅਤੇ ਹੁਣ ਇੱਕ ਮਾੜੀ ਖ਼ਬਰ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਸਾਹਿਬ ਦੇ ਵਿੱਚ ਕੰਡਕਟਰ ਦੇ ਵੱਲੋਂ ਖੁਦ+ਕੁਸ਼ੀ ਕਰ ਲਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਤੋਂ ਇਹ ਡਾਕਟਰ ਲਾਪਤਾ ਸੀ ਅਤੇ ਇਸ ਦੀ ਭਾਲ ਵੀ ਕੀਤੀ ਜਾ ਰਹੀ ਸੀ ਪਰ ਅਚਾਨਕ ਹੀ ਨਹਿਰ ਦੇ ਕੰਢੇ ਇਸ ਦੀ ਕਾਰ ਦਿਖਾਈ ਦਿੰਦੀ ਹੈ ਤਾਂ ਇੱਥੇ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਛਾਣਬੀਣ ਕੀਤੀ ਜਾਂਦੀ ਹੈ ਦਰਗਾਹ ਦੇ ਵਿਚ ਲੱਗੇ ਹੋਏ ਇੱਕ ਸੀਸੀਟੀਵੀ ਕੈਮਰੇ ਵਿੱਚ ਦੇਖਿਆ ਜਾਂਦਾ ਹੈ ਕਿ ਇੱਥੇ ਵਿਅਕਤੀ ਕੀ ਕਰਨ ਆਇਆ ਸੀ ਅਤੇ ਇਸ ਦੇ ਨਾਲ ਕੀ ਵਾਪਰਿਆ ਹੈ ਦੱਸਿਆ ਜਾ ਰਿਹਾ ਹੈ ਕਿ ਅੱਧੇ ਘੰਟੇ ਦੇ ਕਰੀਬ ਇਹ ਡਾ ਇੱਥੇ ਬੈਠਾ ਰਹਿੰਦਾ ਬਾਅਦ ਵਿੱਚ ਇਸ ਦੇ ਵੱਲੋਂ ਆਪਣੇ ਆਪ ਨੂੰ ਖ਼ਤਮ ਕਰ ਲਿਆ ਜਾਂਦਾ ਹੈ ਨਹਿਰ ਵਿੱਚ ਛਾਲ ਮਾਰ ਲਈ ਜਾਂਦੀ ਹੈ

ਹੁਣ ਇਸ ਦੀ ਮ੍ਰਿਤਕ ਦੇਹ ਨੂੰ ਬਰਾਮਦ ਕੀਤਾ ਜਾ ਚੁੱਕਿਆ ਹੈ ਅਤੇ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜੋ ਵੀ ਜਾਣਕਾਰੀ ਹੋਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕਰ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਦੋਸ਼ੀ ਹੋਵੇਗਾ ਉਸ ਦੇ ਖਿਲਾਫ ਵੀ ਕਾਰਵਾਈ ਹੋਵੇਗੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *