ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਿਆਹ ਵਾਲਾ ਦਿਨ ਕਾਫ਼ੀ ਜ਼ਿਆਦਾ ਯਾਦਗਾਰ ਹੁੰਦਾ ਹੈ ਤੇ ਬਹੁਤ ਸਾਰੇ ਲੋਕ ਬੇਸਬਰੀ ਦੇ ਨਾਲ ਇਸ ਦਿਨ ਦਾ ਇੰਤਜ਼ਾਰ ਵੀ ਕਰਦੇ ਹਨ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਵਿਆਹ ਵਾਲੇ ਦਿਨ ਵੀ ਕੁਝ ਅਜਿਹਾ ਹੁੰਦਾ ਹੈ ਜਿਸ ਦੇ ਨਾਲ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਜਾਂਦੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਵੀ ਇੱਕ ਖ਼ਬਰ ਸਾਹਮਣੇ ਆਈ ਸੀ ਕਿ ਇਕ ਫ਼ਲਾਂ ਦੀ ਟੋਕਰੀ ਪਿੱਛੇ ਇਕ ਰਿਸ਼ਤਾ ਟੁੱਟ ਗਿਆ ਸੀ ਅਤੇ ਹੁਣ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਵਿਚੋਲਣ ਦੀ ਇਕ ਮੰਗ ਦੀ ਵਜ੍ਹਾ ਉਨ੍ਹਾਂ ਨੇ ਇਹ ਰਿਸ਼ਤਾ ਖ਼ਰਾਬ ਹੋ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ
ਵਿਚੋਲਣ ਦੇ ਵੱਲੋਂ ਵਿਆਹ ਤੋਂ ਬਾਅਦ ਪੰਜਾਹ ਹਜ਼ਾਰ ਰੁਪਏ ਦੀ ਮੰਗ ਕਰ ਲਈ ਜਾਂਦੀ ਹੈ ਤੇ ਕਿਹਾ ਜਾਂਦਾ ਹੈ ਕਿ ਜੇਕਰ ਲੜਕੇ ਵਾਲਿਆਂ ਦੇ ਵੱਲੋਂ ਉਨ੍ਹਾਂ ਨੂੰ ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ ਫਿਰ ਇਹੋ ਲੜਕੀ ਦੀ ਡੋਲੀ ਤੋਰਨ ਗਏ ਪਰ ਲੜਕੇ ਵਾਲਿਆਂ ਦੇ ਵੱਲੋਂ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇਹ ਰਿਸ਼ਤਾ ਟੁੱਟ ਜਾਂਦਾ ਹੈ ਜਾਂ ਫਿਰ ਇੰਜ ਕਹਿ ਲਵੋ ਕਿ ਲਡ਼ਕੀ ਦੀ ਡੋਲੀ ਤੋਰੀ ਨਹੀਂ ਜਾਂਦੀ ਜਿਸ ਤੋਂ ਬਾਅਦ ਹੁਣ ਲੜਕੇ ਵਾਲੇ ਪੁਲਸ ਸਟੇਸ਼ਨ ਪਹੁੰਚ ਗਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਵਿਚੋਲਣ ਦੀ ਇਸ ਮੰਗ ਦੀ ਵਜ੍ਹਾ ਕਾਰਨ ਇਹ ਸਭ ਕੁਝ ਹੋਇਆ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ
ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਮੇਰੇ ਸਾਹਮਣੇ ਸਮਸਿਆਵਾਂ ਵੇਖੀਆਂ ਜਾ ਸਕਦੀਆਂ ਹਨ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਵੇਖਣ ਨੂੰ ਮਿਲਦੇ ਹਨ ਜਿੱਥੇ ਕੁਝ ਲੋਕਾਂ ਦੀਆਂ ਅਜਿਹੀਆਂ ਗਲਤੀਆਂ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !