ਦੇਖੋ ਕਿਵੇਂ ਘਰ ਦੇ ਕਲੇਸ਼ ਨੇ ਕਰਵਾਇਆ ਮਾੜਾ ਕਾਂਡ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਘਰਾਂ ਦੇ ਵਿੱਚ ਕਲੇਸ਼ ਰਹਿੰਦਾ ਹੈ ਕਲੇਸ਼ ਦੇ ਕਈ ਕਾਰਨ ਹੋ ਸਕਦੇ ਹਨ ਕਈ ਵਾਰ ਕੁਝ ਨਾਜਾਇਜ਼ ਸੰਬੰਧਾਂ ਦੇ ਚੱਲਦੇ ਜਾਂ ਫਿਰ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਕਲੇਸ਼ ਰਹਿੰਦੇ ਹਨ ਅਤੇ ਕਈ ਵਾਰ ਇਨ੍ਹਾਂ ਕਲੇਸ਼ਾਂ ਦਾ ਨਤੀਜਾ ਬਹੁਤ ਮਾੜਾ ਹੁੰਦਾ ਹੈ ਅਤੇ ਕਈ ਵਾਰ ਕੁਝ ਲੋਕ ਆਪਣੀ ਜ਼ਿੰਦਗੀ ਖਤਮ ਕਰ ਲੈਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਦੇ ਵੱਲੋਂ ਆਪਣੀ ਜ਼ਿੰਦਗੀ ਖਤਮ ਕਰ ਲਈ ਗਈ ਹੈ ਜਿਸਦਾ ਕਾਰਨ ਇਹ ਦੱਸਿਆ ਕਿਹਾ ਹੈ ਕਿ ਉਨ੍ਹਾਂ ਦੇ ਘਰ ਦੇ ਵਿਚ ਕਾਫ਼ੀ ਜ਼ਿਆਦਾ ਕਲੇਸ਼ ਰਹਿੰਦਾ ਸੀ ਹੁਣ ਬੁੱਢੇ ਮਾਂ ਬਾਪ ਦੇ ਵੱਲੋਂ ਕਿਹਾ ਜਾ ਰਿਹਾ ਹੈ

ਕਿ ਉਨ੍ਹਾਂ ਦੀ ਨੂੰਹ ਦੇ ਵੱਲੋਂ ਉਨ੍ਹਾਂ ਦੇ ਲੜਕੇ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਦੀ ਵਜ੍ਹਾ ਕਾਰਨ ਉਸਦੇ ਵਲੋਂ ਨਹਿਰ ਵਿਚ ਛਾਲ ਮਾਰ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ ਗਈ ਕੀ ਹੁਣ ਮ੍ਰਿਤਕ ਦੇ ਨੌਂ ਪੁਲਸ ਪ੍ਰਸ਼ਾਸਨ ਦੇ ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ ਅਤੇ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕਰ ਦਿੱਤੀ ਜਾਵੇਗੀ ਸੋ ਇਸ ਤਰ੍ਹਾਂ ਸਿਰਨਾਵਾਂ ਲੋਕਾਂ ਦੇ ਵਿੱਚ ਦਹਿਸ਼ਤ ਵੀ ਪੈਦਾ ਕਰ ਰਹੀਆਂ ਹਨ ਅਤੇ ਵੱਡਾ ਸਵਾਲ ਵੀ ਖੜ੍ਹਾ ਕਰਦੀਆਂ ਹਨ ਕਿ ਕਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ

ਵਿੱਚ ਲੋਕਾਂ ਦੀ ਮਾਨਸਿਕਤਾ ਬਣ ਚੁੱਕੀ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਰ ਵਾਰ ਸਾਹਮਣੇ ਆ ਰਹੀਆਂ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *