ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਦੇ ਉੱਤੇ ਬੈਠ ਕੇ ਕਾਫ਼ੀ ਲੰਬਾ ਸਮਾਂ ਸੰਘਰਸ਼ ਕੀਤਾ ਸੀ ਕਿਸਾਨੀ ਅੰਦੋਲਨ ਲੜਿਆ ਗਿਆ ਸੀ ਜਿਸ ਦੌਰਾਨ ਆਸ ਪਾਸ ਦੇ ਸੂਬਿਆਂ ਦੇ ਵੱਲੋਂ ਇਸ ਦੇ ਵਿੱਚ ਸ਼ਮੂਲੀਅਤ ਕੀਤੀ ਗਈ ਸੀ ਵੇਖਿਆ ਜਾਵੇ ਤਾਂ ਕਾਫ਼ੀ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਕਿਸਾਨ ਕਾਫੀ ਲੰਬਾ ਸਮਾਂ ਇੱਥੇ ਜੁਟੇ ਰਹੇ ਕਿਸਾਨ ਹੀ ਨਹੀਂ ਹੋਰ ਵੀ ਬਹੁਤ ਸਾਰੇ ਵਰਗਾਂ ਦੇ ਨਾਲ ਜੁੜੇ ਹੋਏ ਲੋਕ ਇੱਥੇ ਮੌਜੂਦ ਸੀ ਹਰ ਇੱਕ ਵਰਗ ਵੱਲੋਂ ਕਿਸਾਨਾਂ ਦੀ ਮੱਦਦ ਕੀਤੀ ਗਈ ਉਨ੍ਹਾਂ ਇਸ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਰਹੇ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਕੁਝ ਮੰਗਾਂ
ਕਿਸਾਨਾਂ ਦੇ ਵੱਲੋਂ ਰੱਖੀਆਂ ਜਾ ਰਹੀਆਂ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ ਜਿਸ ਦੇ ਚਲਦੇ ਹੁਣ ਭਗਵੰਤ ਮਾਨ ਸਰਕਾਰ ਦੇ ਵਿਰੁੱਧ ਦੇ ਵਿੱਚ ਵੀ ਊਰਜਾ ਲੱਗ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਦੀਆਂ ਸਰਹੱਦਾਂ ਤੇ ਉੱਤੇ ਜਿਸ ਤਰੀਕੇ ਦੇ ਨਾਲ ਪਹੁੰਚੇ ਸੀ ਉਸੇ ਤਰੀਕੇ ਦੇ ਨਾਲ ਮੁਹਾਲੀ ਦੇ ਵਿੱਚ ਵੀ ਪਹੁੰਚੇ ਹਨ ਜਿੱਥੇ ਉਨ੍ਹਾਂ ਦੇ ਵੱਲੋਂ ਮੋਰਚਾ ਲਗਾਇਆ ਗਿਆ ਹੈ ਕਿਹਾ ਜਾ ਰਿਹਾ ਹੈ ਕਿ ਦਿੱਲੀ ਵਾਂਗ ਇੱਥੇ ਵੀ ਪੱਕਾ ਮੋਰਚਾ ਲੱਗੇਗਾ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਨਹੀਂ ਲਿਆ ਜਾਂਦਾ ਉਸ ਸਮੇਂ ਤਕ ਇੱਥੇ ਸਭ ਕੁਝ ਹੁੰਦਾ ਰਹੇਗਾ ਸੋ ਇਸ ਸੰਬੰਧੀ ਕੁਝ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸਾਨਾਂ ਦੇ ਵੱਲੋਂ ਬੈਰੀਕੇਟਿੰਗ ਤੂੜੀ ਜਾ ਰਹੀ ਹੈ ਦੇਖਿਆ ਜਾ ਸਕਦਾ ਹੈ ਕਿ ਦਿੱਲੀ ਮੋਰਚੇ ਵਰਗਾ
ਮਾਹੌਲ ਇੱਥੇ ਵੀ ਬਣ ਚੁੱਕਿਆ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕ ਕਿਸਾਨਾਂ ਦੇ ਨਾਲ ਹਨ ਅਤੇ ਉੱਥੇ ਹੀ ਕੁਝ ਸਵਾਲ ਵੀ ਖੜ੍ਹੇ ਕਰ ਰਹੇ ਹਨ ਕਿ ਸਰਕਾਰ ਨੂੰ ਥੋੜ੍ਹਾ ਸਮਾਂ ਦੇਣ ਦੀ ਜ਼ਰੂਰਤ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !