ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅੱਧੀ ਰਾਤ ਨੂੰ ਕਰ ਦਿੱਤਾ ਇਹ ਕੰਮ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿੱਚ ਕਈ ਰਾਜਾਂ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਪੰਜਾਬ ਦੇ ਨਾਲ ਨਾਲ ਉੱਤਰ ਪ੍ਰਦੇਸ਼ ਦੇ ਵਿੱਚ ਵੀ ਚੋਣਾਂ ਆ ਚੁੱਕੀਆਂ ਹਨ ਜਿਸ ਕਾਰਨ ਸਿਆਸੀ ਦੌਰ ਚੱਲ ਰਿਹਾ ਹੈ ਅਤੇ ਰੋਜ਼ਾਨਾ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਕੋਈ ਨਾ ਕੋਈ ਅਜਿਹੇ ਐਲਾਨ ਕਰ ਦਿੱਤੇ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ

ਪਰ ਅਸਲ ਦੇ ਵਿਚ ਦੇਖਿਆ ਜਾਵੇ ਤਾਂ ਦੇਸ਼ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੋ ਚੁੱਕੇ ਹਨ ਇਨ੍ਹਾਂ ਪਾਰਟੀਆਂ ਦੇ ਵੱਲੋਂ ਵੱਡੇ ਐਲਾਨ ਜਾਂ ਵਾਅਦੇ ਤਾਂ ਕਰ ਦਿੱਤੇ ਜਾਂਦੇ ਹਨ।ਪਰ ਇਨ੍ਹਾਂ ਨੂੰ ਨਿਭਾਇਆ ਨਹੀਂ ਜਾਂਦਾ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਚੋਣਾਂ ਤੋਂ ਪਹਿਲਾਂ ਅਕਸਰ ਹੀ ਕੁਝ ਸਿਆਸੀ ਲੀਡਰ ਧਾਰਮਿਕ ਸਥਾਨਾਂ ਉੱਤੇ ਦੌਰਾ ਕਰਦੇ ਹੋਏ ਦਿਖਾਈ ਦਿੰਦੇ ਹਨ ਕਿਉਂਕਿ ਅਕਸਰ ਹੀ ਲੋਕਾਂ ਦੇ ਵਿੱਚ ਧਰਮ ਦੇ ਨਾਮ ਤੇ ਪਾੜ ਪਾਏ ਜਾਂਦੇ ਹਨ ਅਤੇ ਧਰਮ ਦੇ ਨਾਮ ਤੇ ਹੀ ਲੋਕਾਂ ਨੂੰ ਅਲੱਗ ਕਰਕੇ ਵੋਟਾਂ ਹਾਸਲ ਕਰ ਲਈਆਂ ਜਾਂਦੀਆਂ ਹਨ ਜਾਣਕਾਰੀ ਮੁਤਾਬਕ ਹੁਣ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਿੱਚ ਪਹੁੰਚੇ ਹਨ

ਅਤੇ ਇੱਥੇ ਉਹ ਵਿਸ਼ਵਨਾਥ ਕੌਰੀਡੋਰ ਦਾ ਦੌਰਾ ਕਰਦੇ ਹੋਏ ਵੀ ਦਿਖਾਈ ਦਿੱਤੇ।ਜਿਸ ਦੀਆਂ ਬਹੁਤ ਸਾਰੀਆਂ ਤਸਵੀਰਾਂ ਵੀ ਦਿਖਾਈ ਦਿੱਤੀਆਂ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨੈਸ਼ਨਲ ਮੀਡੀਆ ਵੱਲੋਂ ਪ੍ਰਧਾਨਮੰਤਰੀ ਨੂੰ ਬਹੁਤ ਉੱਚੇ ਪੱਧਰ ਤੇ ਦਿਖਾਇਆ ਜਾਂਦਾ ਹੈ ਅਤੇ ਹੁਣ ਨੈਸ਼ਨਲ ਮੀਡੀਅਾ ੳੁੱਤੇ ਸਿਰਫ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀਆਂ ਹੀ ਤਾਰੀਫ਼ਾਂ ਹੋ ਰਹੀਆਂ ਹਨ ਹਰ ਪਲ ਦੀ ਖਬਰ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ ਦੇਖਿਆ ਜਾਵੇ ਤਾਂ ਜਦੋਂ ਇਸ ਤਰੀਕੇ ਨਾਲ ਨੈਸ਼ਨਲ ਮੀਡੀਆ ਕੰਮ ਕਰਦਾ ਹੈ ਤਾਂ ਉਸ ਸਮੇਂ ਦੇਸ਼ ਵਿੱਚ ਕਿੱਥੇ ਵਿਕਾਸ ਹੋ ਰਿਹਾ ਹੈ ਕਿੱਥੇ ਵਿਕਾਸ ਨਹੀਂ ਹੋ ਰਿਹਾ ਹੈ ਉਸ ਦੀ ਜਾਣਕਾਰੀ ਲੋਕਾਂ ਤੱਕ ਨਹੀਂ ਪਹੁੰਚ ਰਹੀ ਜਿਸ ਕਾਰਨ ਦੇਸ਼ ਦਿਨੋਂ ਦਿਨ ਹੇਠਾਂ ਚਲਿਆ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *