ਹਾਥੀ ਉੱਪਰ ਬੈਠਣ ਤੋਂ ਬਾਅਦ ਵੀ ਨਹੀਂ ਬਚਿਆ ਨਵਜੋਤ ਸਿੰਘ ਸਿੱਧੂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਅਕਸਰ ਸੁਰਖੀਆਂ ਵਿਚ ਰਹਿੰਦੇ ਹਨ ਅਤੇ ਕਈ ਵਾਰ ਉਨ੍ਹਾਂ ਦੇ ਨਾਲ ਜੁੜੀ ਹੋਈ ਇੱਕ ਅਜਿਹੀ ਖਬਰ ਸਾਹਮਣੇ ਆਉਂਦੀ ਹੈ ਜੋ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੰਦੀ ਹੈ ਕਈ ਵਾਰ ਉਨ੍ਹਾਂ ਦੇ ਵਲੋਂ ਕੁਝ ਅਜਿਹੀ ਬਿਆਨਬਾਜ਼ੀ ਕੀਤੀ ਜਾਂਦੀ ਹੈ ਜਿਸ ਦੇ ਨਾਲ ਨੂੰ ਸੁਰਖੀਆਂ ਦੇ ਵਿੱਚ ਆਉਂਦੇ ਹਨ ਅਤੇ ਅੱਜ ਉਨ੍ਹਾਂ ਦੇ ਵਲੋਂ ਪਟਿਆਲਾ ਦੇ ਵਿੱਚ ਹਾਥੀ ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਮਹਿੰਗਾਈ ਦੇ ਖਿਲਾਫ ਉਨ੍ਹਾਂ ਦੇ ਵੱਲੋਂ ਹਾਥੀ ਤੇ ਚੜ੍ਹ ਕੇ ਦੁਹਾਈ ਪਾਈ ਗਈ ਸੀ ਪਰ ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਲਈ ਹੀ ਇੱਕ ਬਹੁਤ ਮਾੜੀ ਖ਼ਬਰ ਸਾਹਮਣੇ ਆਈ

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾ ਦਿੱਤੀ ਗਈ ਹੈ ਜਿਸਦਾ ਕਾਰਨ ਇਹ ਹੈ ਕਿ ਚੌਂਤੀ ਸਾਲ ਪੁਰਾਣਾ ਰੋਡ ਰੇਜ ਦਾ ਮਾਮਲਾ ਸੁਪਰੀਮ ਕੋਰਟ ਦੇ ਵੱਲੋਂ ਸੁਲਝਾਇਆ ਜਾਂਦਾ ਹੈ ਇਸ ਦੇ ਵਿੱਚ ਫ਼ੈਸਲਾ ਸੁਣਾਇਆ ਜਾਂਦਾ ਹੈ ਤਾਂ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੇ ਲਈ ਸਜ਼ਾ ਸੁਣਾ ਦਿੱਤੀ ਜਾਂਦੀ ਹੈ ਸੋ ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਮਜ਼ਾਕ ਵੀ ਉਡਾਇਆ ਜਾ ਰਿਹਾ ਹੈ ਕੁਝ ਲੋਕਾਂ ਦਾ ਮੰਨਣਾ ਹੈ ਕਿ ਕਿਸੇ ਪੰਡਤ ਨੇ ਨਵਜੋਤ ਸਿੰਘ ਸਿੱਧੂ ਨੂੰ ਹਾਥੀ ਦੀ ਸਵਾਰੀ ਕਰਨ ਦੇ ਲਈ ਕਿਹਾ ਹੋਵੇਗਾ ਜਿਸ ਦੀ ਵਜ੍ਹਾ

ਕਾਰਨ ਉਨ੍ਹਾਂ ਨੇ ਮਹਿੰਗਾਈ ਦੇ ਖਿਲਾਫ ਲੜਨ ਦਾ ਬਹਾਨਾ ਬਣਾ ਕੇ ਹਾਥੀ ਦੀ ਸਵਾਰੀ ਕੀਤੀ ਪਰ ਹਾਥੀ ਦੀ ਸਵਾਰੀ ਵੀ ਉਨ੍ਹਾਂ ਨੂੰ ਬਚਾ ਨਾ ਸਕੀ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਵਧੀਆ ਮੰਨਿਆ ਜਾ ਰਿਹਾ ਹੈ ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਇਸ ਫ਼ੈਸਲੇ ਨੂੰ ਸਿਰ ਮੱਥੇ ਲਾਇਆ ਗਿਆ ਹੈ ਭਾਵ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਫ਼ੈਸਲੇ ਨੂੰ ਸਵੀਕਾਰ ਕਰਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *