ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਦੇ ਕੋਲ ਮੋਬਾਇਲ ਫੋਨ ਹੈ ਅਤੇ ਮੋਬਾਇਲ ਫੋਨ ਦੇ ਇਸ ਚੱਕਰ ਦੇ ਵਿੱਚ ਕਈ ਵਾਰ ਕੁਝ ਲੋਕਾਂ ਦੇ ਵੱਡੇ ਨੁਕਸਾਨ ਹੋ ਜਾਂਦੇ ਹਨ ਕਿਉਂਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਲੋਕ ਮੋਬਾਇਲ ਦੇ ਵਿੱਚ ਬਹੁਤ ਜ਼ਿਆਦਾ ਵਿਅਸਤ ਹੋ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਆਸ ਪਾਸ ਦੀ ਉਨ੍ਹਾਂ ਨੂੰ ਕੋਈ ਖ਼ਬਰ ਨਹੀਂ ਰਹਿੰਦੀ ਇਸ ਦੇ ਚਲਦੇ ਹੀ ਕਈ ਵਾਰ ਵੱਡੇ ਹਾਦਸੇ ਵਾਪਰ ਜਾਂਦੇ ਹਨ ਜਾਂ ਫਿਰ ਹੋਰ ਵੱਡੇ ਨੁਕਸਾਨ ਹੋ ਜਾਂਦੇ ਹਨ ਪਰ ਤੁਸੀਂ ਉਪਰੋਕਤ ਵੀਡੀਓ ਦੇ ਵਿਚ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਕ ਔਰਤ
ਮੋਬਾਇਲ ਚਲਾ ਰਹੀ ਹੈ ਅਤੇ ਉਸ ਨੂੰ ਇਹ ਜਾਣਕਾਰੀ ਹੀ ਨਹੀਂ ਹੈ ਕਿ ਉਸ ਦਾ ਬੱਚਾ ਕਿੱਥੇ ਹੈ ਉਹ ਬੱਚੇ ਨੂੰ ਇਕ ਪੰਘੂੜੇ ਦੇ ਵਿੱਚ ਵੇਖਦੀ ਹੈ ਤਾਂ ਹੈਰਾਨ ਹੋ ਜਾਂਦੀ ਹੈ ਕਿ ਇੱਥੇ ਬੱਚਾ ਮੌਜੂਦ ਨਹੀਂ ਹੈ ਉਸ ਤੋਂ ਬਾਅਦ ਇੱਧਰ ਉੱਧਰ ਲੱਭਣ ਲੱਗ ਜਾਂਦੀ ਹੈ ਤਾਂ ਅਖੀਰ ਉਸ ਨੂੰ ਪਤਾ ਚੱਲਦਾ ਹੈ ਕਿ ਬੱਚਾ ਉਸ ਦੀ ਗੋਦੀ ਦੇ ਵਿੱਚ ਹੀ ਹੈ ਭਾਵ ਉਸ ਨੂੰ ਇਹ ਵੀ ਪਤਾ ਨਹੀਂ ਸੀ ਕਿ ਜੇਕਰ ਉਸ ਨੇ ਆਪਣੇ ਇੱਕ ਹੱਥ ਦੇ ਵਿਚ ਮੋਬਾਇਲ ਫੋਨ ਫੜਿਆ ਹੋਇਆ ਹੈ ਤਾਂ ਦੂਸਰੇ
ਹੱਥ ਦੇ ਵਿੱਚ ਉਸ ਦਾ ਬੱਚਾ ਹੈ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਵੀਡੀਓ ਜਾਣਬੁੱਝ ਕੇ ਬਣਾਈ ਗਈ ਹੈ ਤਾਂ ਜੋ ਲੋਕਾਂ ਨੂੰ ਸੁਚੇਤ ਕੀਤਾ ਜਾ ਸਕੇ ਭਾਵੇਂ ਇਹ ਵੀਡੀਓ ਕਿਸੇ ਵੀ ਪ੍ਰਕਾਰ ਦੇ ਨਾਲ ਬਣਾਈ ਗਈ ਹੋਵੇ ਪਰ ਲੋਕਾਂ ਸਾਵਧਾਨ ਹੋ ਜਾਣਾ ਚਾਹੀਦਾ ਹੈ ਕਿ ਜਦੋਂ ਉਹ ਮੋਬਾਇਲ ਫੋਨ ਚਲਾ ਰਹੇ ਹਨ ਤਾਂ ਉਸ ਸਮੇਂ ਆਸਪਾਸ ਦੀ ਖ਼ਬਰ ਜ਼ਰੂਰ ਰੱਖਣ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।