ਪਾਲ ਖਰੌੜ ਨੇ ਦੱਸਿਆ ਕਿ ਕਿਵੇਂ ਇਕ ਬੱਚੇ ਨਾਲ ਹੋ ਰਹੀ ਸੀ ਦਰਿੰ+ਦਗੀ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਦਿੰਦੇ ਹਨ ਕਈ ਵਾਰ ਕੁਝ ਲੋਕਾਂ ਦੇ ਵੱਲੋਂ ਇਹ ਅਜਿਹੇ ਘਟੀਆ ਕੰਮ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਚਾਰੇ ਪਾਸਿਆਂ ਤੋਂ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਗੁਰੂ ਦਾ ਬਾਣਾ ਪਾ ਕੇ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ ਬਾਣੇ ਦੇ ਵਿੱਚ ਆ ਕੇ ਵੀ ਉਨ੍ਹਾਂ ਦੇ ਵੱਲੋਂ ਕੁਝ ਘਟੀਆ ਕੰਮ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦੇ ਲੋਕਾਂ ਨੂੰ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ ਦੇਖਿਆ ਜਾਵੇ ਤਾਂ ਜ਼ਿਆਦਾਤਰ ਲੋਕ ਬਾਣਾ ਅਪਣਾਉਂਦੇ ਹਨ ਪਰ ਗੁਰਬਾਣੀ ਨੂੰ ਨਹੀਂ ਅਪਣਾਉਂਦੇ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਆਉਂਦੀਆਂ ਹਨ ਅਤੇ

ਹੁਣ ਪਿਛਲੇ ਦਿਨਾਂ ਦੇ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਸੀ ਜਿੱਥੇ ਇਹ ਪਤਾ ਚੱਲਿਆ ਸੀ ਕਿ ਗੁਰੂ ਘਰ ਦੇ ਵਿੱਚ ਇੱਕ ਛੋਟਾ ਬੱਚਾ ਰਹਿੰਦਾ ਸੀ ਅਤੇ ਉਸ ਬੱਚੇ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ ਇੱਥੇ ਜੋ ਪ੍ਰਬੰਧਕ ਹਨ ਉਨ੍ਹਾਂ ਦੇ ਵੱਲੋਂ ਹੀ ਇਹ ਸਭ ਕੁਝ ਕੀਤਾ ਜਾ ਰਿਹਾ ਸੀ ਜਦੋਂ ਇੱਕ ਸਮਾਜਸੇਵੀ ਸੰਸਥਾ ਦੇ ਕੋਲ ਇਹ ਵੀਡੀਓ ਪਹੁੰਚਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਇੱਥੇ ਛਾਪੇਮਾਰੀ ਕੀਤੀ ਜਾਂਦੀ ਹੈ ਬੱਚੇ ਦੇ ਕੋਲੋਂ ਵੀ ਪੁੱਛਗਿੱਛ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਪ੍ਰਬੰਧਕਾਂ ਨੂੰ ਵੀ ਝਾੜ ਪਾਈ ਜਾਂਦੀ ਹੈ ਜਿਨ੍ਹਾਂ ਦੇ ਵਲੋਂ ਇਹ ਘਟੀਆ ਕੰਮ ਕੀਤਾ ਜਾ ਰਿਹਾ ਸੀ ਇੱਥੋਂ ਤੱਕ ਕਿ ਇਕ ਪ੍ਰਬੰਧਕ ਅਪਾਹਿਜ ਵੀ ਹੈ ਉਸ ਦੇ ਵੱਲੋਂ ਵੀ ਬੱਚੇ ਦੇ ਨਾਲ ਘਟੀਆ ਕੰਮ ਕੀਤਾ ਜਾ ਰਿਹਾ ਸੀ ਜਿਸ ਦੀ ਵਜ੍ਹਾ ਕਾਰਨ ਬੱਚਾ ਕਾਫੀ ਜ਼ਿਆਦਾ ਪ੍ਰੇਸ਼ਾਨ ਸੀ ਅਤੇ ਹੁਣ ਇਹ ਇਸ ਬੱਚੇ ਨੂੰ ਆਪਣੇ ਨਾਲ ਲੈ ਕੇ ਆਏ ਹਨ ਦੱਸ ਦੇਈਏ ਕਿ ਇਹ

ਸੰਸਥਾ ਜ਼ਿਲ੍ਹਾ ਪਟਿਆਲਾ ਪਿੰਡ ਲਚਕਾਣੀ ਦੇ ਵਿੱਚ ਸਥਿਤ ਹੈ ਜਿਸ ਦਾ ਨਾਮ ਆਪਣਾ ਫ਼ਰਜ਼ ਸੇਵਾ ਸੁਸਾਇਟੀ ਹੈ ਬਹੁਤ ਸਾਰੇ ਲੋਕ ਇੱਥੇ ਰਹਿੰਦੇ ਹਨ ਭਾਵ ਜਿਹੜੇ ਸਹਾਰਾ ਜਾਂ ਫਿਰ ਬਿਮਾਰ ਲੋਕ ਹੁੰਦੇ ਹਨ ਉਨ੍ਹਾਂ ਦੀ ਸੇਵਾ ਇਹਨਾਂ ਦੇ ਵੱਲੋਂ ਕੀਤੀ ਜਾਂਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *