ਇਨ੍ਹਾਂ ਚੁੱਲ੍ਹਿਆਂ ਦੇ ਉਤੇ ਪੱਕਿਆ ਕਰਦਾ ਸੀ ਗੁਰੂ ਗੋਬਿੰਦ ਸਿੰਘ ਜੀ ਦੇ ਲਈ ਭੋਜਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਖ ਇਤਿਹਾਸ ਵਿੱਚ ਬਹੁਤ ਕੁਝ ਅਜਿਹਾ ਦਰਸਾਇਆ ਗਿਆ ਹੈ ਜੋ ਲੋਕਾਂ ਨੂੰ ਆਪਣੇ ਧਰਮ ਦੇ ਨਾਲ ਆਪਣੇ ਆਪ ਦੇ ਨਾਲ ਜੋੜਦਾ ਹੈ ਉਹ ਇਤਿਹਾਸ ਤੋਂ ਲੈ ਕੇ ਸਿੱਖ ਇਤਿਹਾਸ ਤਕ ਜੋ ਵੀ ਤੁਸੀਂ ਦੇਖਦੇ ਸੁਣਦੇ ਹਾਂ ਉਹ ਰੂਹ ਨੂੰ ਇੱਕ ਸਕੂਨ ਦਿੰਦਾ ਹੈ ਜ਼ੁ ਲਮ ਦੇ ਖ਼ਿਲਾਫ਼ ਲੜਨ ਦੀ ਪ੍ਰੇਰਨਾ ਸਾਨੂੰ ਦਿੰਦਾ ਹੈ ਭਾਵੇਂ ਕਿ ਜ਼ਿਆਦਾਤਰ ਲੋਕ ਸਿੱਖ ਇਤਿਹਾਸ ਤੋਂ ਦੂਰ ਹੋ ਚੁੱਕੇ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਜੇਕਰ ਲੋਕ ਗੁਰਬਾਣੀ ਅਤੇ ਸਿੱਖ ਇਤਿਹਾਸ ਤੋਂ ਦੂਰ ਰਹਿਣਗੇ ਤਾਂ ਉਨ੍ਹਾਂ ਨੂੰ ਸਮਝ ਹੀ ਨਹੀਂ ਲੱਗੇਗੀ ਕਿ ਉਹ ਅਸਲ ਤੁਹਾਡੇ ਵਿਚੋਂ ਕੌਣ ਹਨ ਅਤੇ

ਉਨ੍ਹਾਂ ਦਾ ਮਕਸਦ ਕੀ ਹੈ ਇਸ ਤੋਂ ਇਲਾਵਾ ਦੇਖਿਆ ਜਾਵੇ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਗੁਰੂ ਇਤਿਹਾਸ ਨੂੰ ਸਾਂਭਿਆ ਵੀ ਨਹੀਂ ਗਿਆ ਹੈ ਇੱਥੇ ਜਾਂ ਤਾਂ ਸਿੱਖ ਸੰਗਤਾਂ ਦੀ ਕੋਈ ਭੁੱਲ ਰਹਿ ਗਈ ਹੈ ਜਾਂ ਫਿਰ ਕੋਈ ਸ਼੍ਰੋਮਣੀ ਕਮੇਟੀ ਦੇ ਵੱਲੋਂ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਗਈ ਕਿ ਪੁਰਾਣੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਜਾਂ ਫਿਰ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਗਵਾ ਦਿੱਤਾ ਗਿਆ ਜੋ ਸਿੱਖ ਇਤਿਹਾਸ ਦੇ ਲਈ ਹਾਮੀ ਭਰਦੀਆਂ ਸੀ ਪਰ ਬਹੁਤ ਘੱਟ ਲੋਕ ਅਜਿਹੇ ਹੁੰਦੇ ਹਨ ਜੋ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਮਝਦੇ ਹਨ ਅਤੇ ਪੁਰਾਣੀਆਂ ਚੀਜ਼ਾਂ ਨੂੰ ਸੰਭਾਲ ਕੇ ਰੱਖਦੇ ਹਨ ਇਸੇ ਤਰੀਕੇ ਦੇ ਨਾਲ ਪਿੰਡ ਭਾਈਰੂਪਾ ਦੇ ਵਿੱਚ ਇਕ ਪਰਿਵਾਰ ਦੇ ਵੱਲੋਂ ਗੁਰੂ ਗੋਬਿੰਦ ਸਿੰਘ ਜੀ

ਦੇ ਨਾਲ ਜੁਡ਼ੀਆਂ ਹੋਈਆਂ ਬਹੁਤ ਸਾਰੀਆਂ ਨਿਸ਼ਾਨੀਆਂ ਨੂੰ ਸਾਂਭ ਕੇ ਰੱਖਿਆ ਗਿਆ ਹੈ ਭਾਈਰੂਪਾ ਜੀ ਨਾਲ ਸਬੰਧਤ ਬਹੁਤ ਸਾਰੀਆਂ ਨਿਸ਼ਾਨੀਆਂ ਨੂੰ ਉਹਨਾਂ ਨੇ ਸਾਂਭ ਕੇ ਰੱਖਿਆ ਹੈ ਉਹ ਚੋਲਾ ਸਾਹਿਬ ਵੀ ਸਾਂਭਿਆ ਹੈ ਜੋ ਭਾਈਰੂਪਾ ਦੇ ਵੱਲੋਂ ਧਾਰਨ ਕੀਤਾ ਜਾਂਦਾ ਸੀ ਇਸ ਤੋਂ ਇਲਾਵਾ ਉਹ ਚੁੱਲ੍ਹੇ ਵੀ ਸਾਂਭੇ ਗਏ ਹਨ ਜਿਨ੍ਹਾਂ ਦੇ ਉੱਤੇ ਉਸ ਸਮੇਂ ਸਿੱਖ ਸੰਗਤਾਂ ਪ੍ਰਸ਼ਾਦਾ ਬਣਾਇਆ ਕਰਦੀਆਂ ਸਨ ਭਾਵ ਲੰਗਰ ਬਣਾਇਆ ਕਰਦੀਆਂ ਸਨ ਇਸ ਪਰਿਵਾਰ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਇਨ੍ਹਾਂ ਨੂੰ ਇਹ ਸਭ ਕੁਝ ਵਿਰਾਸਤ ਵਿੱਚ ਮਿਲਿਆ ਹੈ ਬਹੁਤ ਸਾਰੇ ਲੋਕ ਇਨ੍ਹਾਂ ਨੂੰ ਕਹਿੰਦੇ ਵੀ ਹਨ ਕਿ ਇਹ ਨਵਾਂ ਘਰ ਪਾ ਲੈਣ ਪਰ ਇਹ ਇਸ ਦੀ ਅਹਿਮੀਅਤ ਨੂੰ ਸਮਝਦੇ ਹਨ ਸੋ ਇਹ ਇਕ ਬਹੁਤ ਵੱਡੀ ਗੱਲ ਹੈ ਜੋ ਇਨ੍ਹਾਂ ਦੇ ਵੱਲੋਂ ਸਭ ਕੁਝ ਸਾਂਭ ਕੇ ਰੱਖਿਆ ਗਿਆ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *