ਇਸ ਰੱਥ ਤੇ ਮਾਤਾ ਗੰਗਾ ਜੀ ਨੂੰ ਵਿਆਹ ਕੇ ਲਿਆਏ ਸੀ ਗੁਰੂ ਅਰਜਨ ਦੇਵ ਜੀ ਮਹਾਰਾਜ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਸਿੱਖ ਇਤਿਹਾਸ ਦੀਆਂ ਬਹੁਤ ਘੱਟ ਨਿਸ਼ਾਨੀਆਂ ਸਿੱਖ ਸੰਗਤਾਂ ਦੇ ਕੋਲ ਰਹਿ ਗਈਆਂ ਹਨ ਬਹੁਤ ਵੱਡੀਆਂ ਗ਼ਲਤੀਆਂ ਸਿੱਖ ਸੰਗਤ ਦੇ ਕੋਲੋਂ ਹੋੲੀਅਾਂ ਹਨ ਜਿਸ ਦੇ ਚੱਲਦੇ ਅੱਜ ਦੇ ਸਮੇਂ ਵਿੱਚ ਸਾਰੀਆਂ ਇਤਿਹਾਸਕ ਇਮਾਰਤਾਂ ਨੂੰ ਢਾਹ ਕੇ ਨਵੀਆਂ ਇਮਾਰਤਾਂ ਉਸਾਰੀਆਂ ਜਾ ਰਹੀਆਂ ਹਨ ਜਿਨ੍ਹਾਂ ਇਮਾਰਤਾਂ ਦੇ ਵਿੱਚ ਸਾਡੇ ਗੁਰੂ ਸਾਹਿਬਾਨਾਂ ਨੇ ਸਮਾਂ ਬਿਤਾਇਆ ਸੀ ਜਾਂ ਫਿਰ ਉਹ ਸਾਡੇ ਲਈ ਇਕ ਵੱਡੀ ਪ੍ਰੇਰਨਾ ਦਾ ਸਰੋਤ ਬਣ ਰਹੇ ਸੀ ਉਨ੍ਹਾਂ ਸਾਰੀਆਂ ਇਮਾਰਤਾਂ ਨੂੰ ਖ਼ਤਮ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਥਾਂ ਤੇ ਨਵੀਆਂ ਇਮਾਰਤਾਂ ਬਣਾ ਦਿੱਤੀਆਂ ਗਈਆਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਗਵਾ ਦਿੱਤਾ ਗਿਆ ਜਿਹੜੀਆਂ ਚੀਜ਼ਾਂ

ਸਾਡੇ ਸਿੱਖ ਇਤਿਹਾਸ ਦੀ ਗਵਾਹੀ ਭਰਦੀਆਂ ਸਨ ਬਹੁਤ ਘੱਟ ਲੋਕ ਅਜਿਹੇ ਹਨ ਜੋ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਮਝਦੇ ਹਨ ਜਿਸ ਦੇ ਲਈ ਉਹਨਾਂ ਦੇ ਵੱਲੋਂ ਪੁਰਾਣੀਆਂ ਚੀਜ਼ਾਂ ਨੂੰ ਸੰਭਾਲ ਕੇ ਰੱਖਿਆ ਜਾਂਦਾ ਹੈ ਜਾਂ ਫਿਰ ਉਨ੍ਹਾਂ ਚੀਜ਼ਾਂ ਨੂੰ ਸੰਭਾਲਿਆ ਜਾਂਦਾ ਹੈ ਜੋ ਜੋ ਸਾਡੇ ਗੁਰੂ ਸਾਹਿਬਾਨਾਂ ਦੇ ਵੱਲੋਂ ਵਰਤੀਆਂ ਗਈਆਂ ਇਸੇ ਤਰੀਕੇ ਦੇ ਨਾਲ ਪਿੰਡ ਭਾਈਰੂਪਾ ਦੇ ਵਿਚ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਚੀਜ਼ਾਂ ਮਿਲ ਜਾਂਦੀਆਂ ਹਨ ਜੋ ਸਾਡੇ ਗੁਰੂ ਸਾਹਿਬਾਨਾਂ ਦੇ ਵੱਲੋਂ ਆਪਣੀ ਵਰਤੋਂ ਵਿੱਚ ਲਿਆਂਦੀਆਂ ਗਈਆਂ ਸੀ ਅਤੇ ਸਾਡੇ ਸਿੱਖ ਇਤਿਹਾਸ ਦੀ ਗਵਾਹੀ ਭਰਦੀਆਂ ਹਨ ਇਸੇ ਤਰ੍ਹਾਂ ਦਾ ਇੱਕ ਰੱਥ ਜੋ ਕਿ ਇਤਿਹਾਸਕ ਰੱਥ ਹੈ ਉਹ ਇੱਕੋ ਪਰਿਵਾਰ ਦੇ ਕੋਲ ਮੌਜੂਦ ਹੈ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਰਾਤ ਉਨ੍ਹਾਂ ਦੇ ਕੋਲ ਕਿਸ ਤਰੀਕੇ ਨਾਲ ਪੁੱਜਿਆ ਇਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਗੁਰੂ ਰਾਮਦਾਸ ਜੀ ਦੇ ਸਮੇਂ ਇਕ

ਮੁਸਲਮਾਨ ਭਾਈ ਉਨ੍ਹਾਂ ਦਾ ਸਿੱਖ ਬਣਿਆ ਸੀ ਉਸ ਸਮੇਂ ਉਨ੍ਹਾਂ ਦੇ ਵੱਲੋਂ ਹੀ ਇਸ ਰੱਥ ਨੂੰ ਗੁਰੂ ਰਾਮਦਾਸ ਜੀ ਨੂੰ ਭੇਟ ਕੀਤਾ ਗਿਆ ਸੀ ਉਸ ਤੋਂ ਬਾਅਦ ਇਹ ਰੱਥ ਵਿਰਾਸਤ ਦੇ ਤੌਰ ਤੇ ਗੁਰੂ ਅਰਜਨ ਦੇਵ ਜੀ ਕੋਲ ਆਇਆ ਜਦੋਂ ਗੁਰੂ ਅਰਜਨ ਦੇਵ ਜੀ ਮਾਤਾ ਗੰਗਾ ਨੂੰ ਵਿਆਹੁਣ ਦੇ ਲਈ ਗਏ ਸੀ ਉਸ ਸਮੇਂ ਉਹ ਇਸੇ ਰਸਤੇ ਉੱਤੇ ਗਏ ਸੀ ਇਸ ਤੋਂ ਇਲਾਵਾ ਜਦੋਂ ਮਾਤਾ ਗੰਗਾ ਜੀ ਦੇ ਸੰਤਾਨ ਨਹੀਂ ਹੋ ਰਹੀ ਸੀ ਤਾਂ ਉਹ ਪਰੇਸ਼ਾਨ ਹੋਏ ਸੀ ਤਾਂ ਉਹ ਬਾਬਾ ਬੁੱਢਾ ਜੀ ਦੀ ਸੇਵਾ ਦੇ ਲਈ ਗਏ ਸੀ ਤਾਂ ਉਹ ਇਸ ਰੱਥ ਦੇ ਉੱਤੇ ਸਵਾਰ ਹੋ ਕੇ ਗਏ ਸੀ ਭਾਵੇਂ ਕਿ ਉਸ ਸਮੇਂ ਬਾਬਾ ਬੁੱਢਾ ਜੀ ਨਾਰਾਜ਼ ਹੋ ਜਾਂਦੇ ਹਨ ਅਤੇ ਮਾਤਾ ਗੰਗਾ ਜੀ ਚ ਰਸਤੇ ਦੇ ਹੀ ਵਾਪਸ ਮੁੜ ਜਾਂਦੇ ਹਨ ਅਤੇ ਵਾਪਸ ਉਹ ਪੈਦਲ ਜਾ ਕੇ ਹੀ ਬਾਬਾ ਬੁੱਢਾ ਜੀ ਕੋਲੋਂ ਵਰ ਪ੍ਰਾਪਤ ਕਰਦੇ ਹਨ ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੱਤਵੇਂ ਪਾਤਸ਼ਾਹ ਜੀ

ਦੇ ਵਿਆਹ ਮੌਕੇ ਵੀ ਇਸ ਰੱਥ ਦਾ ਇਸਤੇਮਾਲ ਹੋਇਆ ਸੀ ਅਤੇ ਗੁਰੂ ਹਰਕ੍ਰਿਸ਼ਨ ਜੀ ਆਪਣੀ ਬਾਲ ਅਵਸਥਾ ਦੇ ਵਿਚ ਇਸ ਰੱਥ ਦੇ ਉੱਤੇ ਖੇਡਿਆ ਕਰਦੇ ਸੀ ਇੱਥੋਂ ਤੱਕ ਕੇ ਦਸਵੇਂ ਪਾਤਸ਼ਾਹ ਜੀ ਤਕ ਇਹ ਰੱਥ ਸਾਡੇ ਗੁਰੂ ਸਾਹਿਬਾਨਾਂ ਤਕ ਰਿਹਾ ਹੈ ਉਸ ਤੋਂ ਬਾਅਦ ਇਸ ਪਰਿਵਾਰ ਦੇ ਜੋ ਬਜ਼ੁਰਗ ਸੀ ਉਨ੍ਹਾਂ ਨੂੰ ਇਹ ਰੱਥ ਭੇਟ ਕੀਤਾ ਗਿਆ ਸੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *