ਹੁਣੇ ਹੁਣੇ ਕੈਨੇਡਾ ਤੋਂ ਆਈ ਚੰਗੀ ਖ਼ਬਰ, ਮਿਲਣਗੀਆਂ ਨੌਕਰੀਆਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਕੈਨੇਡਾ ਜਾਣ ਦੇ ਇੱਛੁਕ ਹਨ ਕਿਉਂਕਿ ਜ਼ਿਆਦਾਤਰ ਨੌਜਵਾਨ ਅਜਿਹੇ ਹਨ ਜਿਨ੍ਹਾਂ ਦੀ ਕੁਲ ਡਿਗਰੀਆਂ ਤਾਂ ਹਨ ਪਰ ਪੰਜਾਬ ਦੇ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਕੰਮ ਕਰ ਨਹੀਂ ਮਿਲਦਾ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਜਿਸ ਦੇ ਚਲਦੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ ਇਸਦੇ ਲਈ ਕੁਝ ਲੋਕ ਲੱਖਾਂ ਰੁਪਿਆ ਖਰਚ ਕਰਕੇ ਕੈਨੇਡਾ ਜਾਣ ਦੀ ਇੱਛਾ ਵੀ ਜਤਾਉਂਦੇ ਹਨ ਪਰ ਕੈਨੇਡਾ ਜਾਣ ਸਮੇਂ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਜਾਂਦਾ ਮੈਂ

ਕਿਉਂਕਿ ਕੈਨੇਡਾ ਨੂੰ ਸਿੱਧੀਆਂ ਉਡਾਣਾਂ ਲੈਣ ਦੇ ਵਿਚ ਕਾਫੀ ਜ਼ਿਆਦਾ ਸਮੱਸਿਆ ਸਾਹਮਣੇ ਆਉਂਦੀ ਹੈ ਪਹਿਲਾਂ ਕਈ ਵਾਰ ਇਹ ਮੰਗ ਵੀ ਉੱਠੀ ਹੈ ਕਿ ਪੰਜਾਬ ਦੇ ਜ਼ਿਆਦਾਤਰ ਨੌਜਵਾਨ ਹੀ ਕੈਨੇਡਾ ਦੇ ਵਿੱਚ ਜਾਂਦੇ ਹਨ ਇਸ ਲਈ ਅੰਮ੍ਰਿਤਸਰ ਏਅਰਪੋਰਟ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਹੋਣੀਆਂ ਚਾਹੀਦੀਆਂ ਹਨ ਇਸ ਦੇ ਲਈ ਕਾਫੀ ਲੰਬੇ ਸਮੇਂ ਤੋਂ ਇਹ ਮੰਗ ਉੱਠ ਰਹੀ ਹੈ ਫਿਲਹਾਲ ਕਾਮਯਾਬੀ ਮਿਲਣ ਦੀ ਉਮੀਦ ਜ਼ਰੂਰ ਹੈ ਆਉਣ ਵਾਲੇ ਸਮੇਂ ਵਿੱਚ ਹੋ ਸਕਦਾ ਹੈ ਕਿ ਅਜਿਹਾ ਕੋਈ ਫ਼ੈਸਲਾ ਕੈਨੇਡਾ ਸਰਕਾਰ ਦੇ ਵੱਲੋਂ ਲਿਆ ਜਾਵੇਗਾ ਇਸ ਦੇ ਨਾਲ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕਦਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੇ ਵਿੱਚ ਰੁਜ਼ਗਾਰ ਦੇ ਚੰਗੇ ਮੌਕੇ

ਪੈਦਾ ਹੋ ਚੁੱਕੇ ਹਨ ਇਸ ਦੇ ਲਈ ਵੱਧ ਤੋਂ ਵੱਧ ਪੰਜਾਬੀ ਕੈਨੇਡਾ ਦੇ ਵਿਚ ਜਾ ਰਹੇ ਹਨ ਬਹੁਤ ਸਾਰੇ ਪੰਜਾਬੀ ਨੌਜਵਾਨ ਕੈਨੇਡਾ ਦੀ ਧਰਤੀ ਤੇ ਪਹੁੰਚ ਰਹੇ ਹਨ ਜਿਸ ਦੀ ਵਜ੍ਹਾ ਕਰਕੇ ਕੈਨੇਡਾ ਨੂੰ ਭਾਵੇਂ ਫ਼ਾਇਦਾ ਹੋ ਰਿਹਾ ਹੈ ਪਰ ਪੰਜਾਬ ਦਾ ਨੁਕਸਾਨ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੀ ਇੱਕ ਵਜ੍ਹਾ ਇਹੀ ਹੈ ਕਿ ਪੰਜਾਬ ਦੇ ਵਿੱਚ ਰੁਜ਼ਗਾਰ ਅਤੇ ਸਿਸਟਮ ਦੀ ਬਹੁਤ ਘਾਟ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *