ਦੇਖੋ ਕਿਵੇਂ ਚਿੱਟੇ ਨੇ ਬਰਬਾਦ ਕਰ ਦਿੱਤਾ ਹੈ ਘਰ ਪਰਿਵਾਰ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਸ਼ਾ ਕਾਫ਼ੀ ਜ਼ਿਆਦਾ ਵੱਧ ਚੁੱਕਿਆ ਹੈ ਚਿੱਟਾ ਲਗਾਤਾਰ ਵਧਦਾ ਜਾ ਰਿਹਾ ਹੈ ਸਰਕਾਰ ਦੇ ਵੱਲੋਂ ਵੀ ਕੋਈ ਉਚਿਤ ਕਦਮ ਨਹੀਂ ਚੁੱਕਿਆ ਜਾ ਰਿਹਾ ਜਿਸ ਦੇ ਨਾਲ ਇਸ ਨੂੰ ਰੋਕਿਆ ਜਾ ਸਕੇ ਜਿਸ ਦੇ ਚਲਦੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਰਹੀਆਂ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਨੌਜਵਾਨ ਇਸ ਚਿੱਟੇ ਦੀ ਲਪੇਟ ਵਿਚ ਆ ਕੇ ਆਪਣੀ ਜਾਨ ਗਵਾ ਰਹੇ ਹਨ ਉਨ੍ਹਾਂ ਦੇ ਘਰ ਪਰਿਵਾਰ ਖ਼ਤਮ ਹੋ ਰਹੇ ਹਨ ਘਰਾਂ ਦੇ ਵਿੱਚ ਜੋ ਵੀ ਸਾਮਾਨ ਹੁੰਦਾ ਹੈ

ਉਹ ਸਾਰਾ ਸਾਮਾਨ ਵੇਚ ਦਿੱਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਕ ਘਰ ਦੇ ਵਿੱਚ ਛੱਤ ਦੇ ਗਾਡਰ ਤੱਕ ਵੇਚ ਦਿੱਤੇ ਗਏ ਹਨ ਘਰ ਦੇ ਵਿੱਚ ਕੋਈ ਵੀ ਸਾਮਾਨ ਦਿਖਾਈ ਨਹੀਂ ਦੇ ਰਿਹਾ ਤੇ ਦੱਸਿਆ ਜਾ ਰਿਹਾ ਹੈ ਕਿ ਇਸ ਘਰ ਦੇ ਵਿਚ ਨਸ਼ਾ ਕਰਨ ਵਾਲਾ ਇੱਕ ਲੜਕਾ ਰਹਿੰਦਾ ਹੈ ਜਿਸਦੇ ਵੱਲੋਂ ਇਹ ਸਭ ਕੁਝ ਕੀਤਾ ਗਿਆ ਹੈ ਚਿੱਟੇ ਦਾ ਆਦੀ ਹੋ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਉਸਦੇ ਵੱਲੋਂ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਸੋ ਅੱਜ ਦੇ ਸਮੇਂ ਵਿੱਚ ਇਹ ਕੋਈ ਪਹਿਲੀ ਤਸਵੀਰ ਨਹੀਂ ਹੈ ਇਸ ਦੇ ਨਾਲ ਦੀਆਂ ਹਜ਼ਾਰਾਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ

ਪਰ ਫਿਰ ਵੀ ਪੰਜਾਬ ਸਰਕਾਰ ਦੇ ਵੱਲੋਂ ਆਪਣੀਆਂ ਅੱਖਾਂ ਉੱਤੇ ਪੱਟੀ ਬੰਨ੍ਹੀ ਗਈ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਕੋਈ ਵੀ ਐਕਸ਼ਨ ਨਹੀਂ ਲਿਆ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਪਰੇਸ਼ਾਨ ਹੋ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *