ਲੱਖਾ ਸਧਾਣਾ ਜੋ ਕਿ ਅਕਸਰ ਹੀ ਪੰਜਾਬ ਦੇ ਗੰਭੀਰ ਮੁੱਦਿਆਂ ਦੇ ਉਤੇ ਆਵਾਜ਼ ਉਠਾਉਂਦੇ ਹੋਏ ਦਿਖਾਈ ਦਿੰਦੇ ਹਨ ਉਨ੍ਹਾਂ ਨੇ ਪੰਜਾਬ ਦੀ ਮਾਂ ਬੋਲੀ ਦੇ ਲਈ ਵੀ ਆਵਾਜ਼ ਬੁਲੰਦ ਕੀਤੀ ਸੀ ਪਿਛਲੇ ਸਮੇਂ ਵਿੱਚ ਵੀ ਲੋਕਾਂ ਨੂੰ ਸਮਝਾਉਂਦੇ ਹਨ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਸਿੱਖਿਆ ਦੇ ਖੇਤਰ ਦੇ ਵਿੱਚ ਸਿੱਖ ਇਤਿਹਾਸ ਦੇ ਖੇਤਰ ਦੇ ਵਿਚ ਵੀ ਆਵਾਜ਼ ਬੁਲੰਦ ਕੀਤੀ ਗਈ ਹੈ ਲੋਕਾਂ ਨੂੰ ਵੀ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਆਪਣੇ ਵਿਰਸੇ ਨੂੰ ਆਪਣੇ ਇਤਿਹਾਸ ਨੂੰ ਜੇਕਰ ਅਸੀਂ ਨਾ ਸਾਂਭਿਆ ਤਾਂ ਆਉਣ ਵਾਲੇ ਸਮੇਂ ਦੇ ਵਿਚ ਸਾਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਵਾਤਾਵਰਨ ਨਾਲ ਸਬੰਧਤ ਵੀ ਬਹੁਤ ਸਾਰੇ ਲੋਕਾਂ ਨੂੰ
ਸਮਝਾਇਆ ਜਾਂਦਾ ਹੈ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਉਹ ਅਤੇ ਉਨ੍ਹਾਂ ਦੇ ਜੋ ਸਾਥੀ ਹਨ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਗੱਲਬਾਤ ਤੁਸੀਂ ਵੀ ਕੀਤੀ ਜਾਂਦੀ ਹੈ ਤੇ ਐਕਸ਼ਨ ਵੀ ਲਏ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਆਪਣੇ ਖੇਤ ਦੇ ਵਿੱਚ ਬਹੁਤ ਸਾਰੇ ਦਰੱਖਤ ਵੀ ਲਗਾਏ ਗਏ ਹਨ ਇਕ ਜੰਗਲ ਤਿਆਰ ਕਰ ਦਿੱਤਾ ਗਿਆ ਹੈ ਤਾਂ ਜੋ ਇੱਥੇ ਪਸ਼ੂ ਪੰਛੀ ਰਹਿ ਸਕਣ ਇਸ ਤੋਂ ਇਲਾਵਾ ਜਿਸ ਤਰੀਕੇ ਦੇ ਨਾਲ ਸਪਰੇਹਾਂ ਦੇ ਨਾਲ ਜਾਂ ਫਿਰ ਅੱਗ ਲਗਾ ਕੇ ਕਿਸਾਨਾਂ ਦੇ ਵੱਲੋਂ ਦਰੱਖਤਾਂ ਨੂੰ ਸਾੜਿਆ ਜਾਂਦਾ ਹੈ ਉਸ ਦਾ ਵੀ ਸਖ਼ਤ ਵਿਰੋਧ ਉਨ੍ਹਾਂ ਦੇ ਵੱਲੋਂ ਕੀਤਾ ਜਾਂਦਾ ਹੈ ਅਤੇ ਹੁਣ ਵੀਡੀਓ ਸਾਹਮਣੇ ਆ ਰਹੀ ਹੈ ਜਿੱਥੇ ਉਹ ਬਡਬਰ ਵਾਲੇ ਟੋਲ ਪਲਾਜ਼ੇ ਦੇ ੳੁੱਤੇ ਮੌਜੂਦ ਹਨ ਅਤੇ ਉਨ੍ਹਾਂ ਦੇ
ਵੱਲੋਂ ਇੱਥੋਂ ਦੇ ਟੋਲ ਪਲਾਜ਼ੇ ਦੇ ਨਾਲ ਸਬੰਧਤ ਅਧਿਕਾਰੀਆਂ ਨੂੰ ਫੋਨ ਲਗਾਇਆ ਜਾਂਦਾ ਹੈ ਤੇ ਪੁੱਛਿਆ ਜਾਂਦਾ ਹੈ ਕਿ ਹਾਏ ਵੇ ਉੱਤੇ ਬੂਟੇ ਲੱਗੇ ਹੋਏ ਹਨ ਉਨ੍ਹਾਂ ਦੇ ਵਿੱਚ ਪਾਣੀ ਪਾਉਣ ਦਾ ਠੇਕਾ ਕਿਸ ਕੋਲ ਹੈ ਤਾਂ ਅੱਗਿਓਂ ਇਸ ਉੱਚ ਅਧਿਕਾਰੀ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਜਦੋਂ ਮੀਂਹ ਪੈ ਜਾਵੇਗਾ ਤਾਂ ਉਸ ਸਮੇਂ ਬੂਟਿਆਂ ਦੇ ਵਿਚ ਪਾਣੀ ਵੀ ਪੈ ਜਾਵੇਗਾ ਦੂਸਰੇ ਪਾਸੇ ਲੱਖਾ ਸਧਾਣਾ ਦੇ ਵੱਲੋਂ ਇਸ ਨੂੰ ਗੱਲ ਸਮਝਾਈ ਜਾ ਰਹੀ ਹੈ ਕਿ ਜੇਕਰ ਇਸ ਨੇ ਆਪਣੀ ਜ਼ਿੰਮੇਵਾਰੀ ਨਾਲ ਨਿਭਾਈ ਤਾਂ ਆਉਣ ਵਾਲੇ ਸਮੇਂ ਦੇ ਵਿਚ ਇਹ ਟੋਲ ਪਲਾਜ਼ਾ ਬਿਲਕੁਲ ਬੰਦ ਕਰ ਦਿੱਤਾ ਜਾਵੇਗਾ ਲੋਕ ਮੁਫ਼ਤ ਦੇ ਵਿੱਚ ਸਫ਼ਰ ਕਰਨਗੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ
ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !