ਕੈਨੇਡਾ ਤੋਂ ਆਈ ਵੱਡੀ ਖ਼ਬਰ, ਲੱਗਣਗੀਆਂ ਮੌਜਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਕੈਨੇਡਾ ਜਾਣ ਦੀ ਇੱਛਾ ਜਤਾਉਂਦੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਵਲੋਂ ਲੱਖਾਂ ਰੁਪਿਆ ਖਰਚ ਕੀਤਾ ਜਾਂਦਾ ਹੈ ਜਿਸਦੇ ਨਾਲੋਂ ਕੈਨੇਡਾ ਦੀ ਧਰਤੀ ਤੇ ਪਹੁੰਚਦੇ ਹਨ ਅਤੇ ਕਈ ਸਮੱਸਿਆਵਾਂ ਦਾ ਵੀ ਅਤੇ ਸਾਹਮਣਾ ਕਰਦੇ ਹਨ ਅਤੇ ਕਈ ਵਾਰ ਕੁਝ ਲੋਕ ਆਪਣਾ ਕੰਮ ਕਾਰ ਕਰਨ ਤੋਂ ਬਾਅਦ ਵੀਕੈਂਡ ਤੇ ਬੀਬੀਸੀ ਫੇਰੇ ਲਏ ਜਾਂਦੇ ਹਨ ਪਰ ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਤੋਂ ਉਸ ਨੂੰ ਬੰਦ ਕੀਤਾ ਗਿਆ ਸੀ ਕਿਉਂਕਿ ਇੱਥੇ ਕਾਮਿਆਂ ਦੀ ਕਮੀ ਸੀ ਜਿਸ ਦੀ ਵਜ੍ਹਾ ਕਾਰਨ ਇੱਥੇ ਸਾਂਭ ਸੰਭਾਲ ਚੰਗੇ ਤਰੀਕੇ ਦੇ ਨਾਲ ਨਹੀਂ ਹੋ ਰਹੀ ਸੀ ਜਿਸ ਦੇ ਚੱਲਦੇ ਹੁਣ ਇੱਥੇ ਕਾਮਿਆਂ ਦੀ ਭਰਤੀ ਕੀਤੀ ਗਈ ਹੈ

ਇਸ ਦੇ ਨਾਲ ਬਹੁਤ ਸਾਰੇ ਕਾਮਿਆਂ ਨੂੰ ਲਾਭ ਮਿਲ ਰਿਹਾ ਹੈ ਤੇ ਦੂਸਰੇ ਪਾਸੇ ਹੁਣ ਇੱਥੇ ਬੀਸੀ ਪੇਰੇਜ ਦੇ ਲਈ ਧੜਾਧੜ ਬੁਕਿੰਗ ਹੋ ਰਹੀ ਹੈ ਵੀਕੈਂਡ ਦੇ ਲਈ ਇੱਥੇ ਬੁਕਿੰਗ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕ ਇੱਥੇ ਪਹੁੰਚ ਰਹੇ ਹਨ ਸੋ ਕਾਫੀ ਲੰਬੇ ਸਮੇਂ ਤੋਂ ਉਸ ਨੂੰ ਬੰਦ ਕੀਤਾ ਗਿਆ ਸੀ ਭਾਰਤ ਦੇ ਚਲਦੇ ਹੁਣ ਜਦੋਂ ਇਸ ਦੀ ਬੁਕਿੰਗ ਹੋਣ ਲੱਗੀ ਹੈ ਤਾਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਬੁਕਿੰਗ ਕਰਵਾਈ ਜਾ ਰਹੀ ਹੈ ਸੋ ਹੁਣ ਇਸ ਮਾਮਲੇ ਸੰਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਜਾ ਰਹੀ ਹੈ ਕਿ ਇਸ ਦੇ ਵਿੱਚ ਕਾਮਿਆਂ ਦੀ ਜੋ ਕਮੀ ਸੀ ਉਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਇੱਥੇ ਦੇਖਰੇਖ ਦੇ ਲਈ ਬਹੁਤ ਸਾਰੇ ਕਾਮਿਆਂ ਨੂੰ ਭਰਤੀ ਕੀਤਾ ਗਿਆ ਹੈ ਜਿਸ ਦੇ ਚਲਦੇ ਹੁਣ ਬੀ ਸੀ ਫੇਰਿਜ ਦੇ ਵਿੱਚ ਬਹੁਤ ਸਾਰੇ ਲੋਕ ਪਹੁੰਚ ਸਕਣਗੇ ਉਪਰੋਕਤ ਵੀਡੀਓ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ ਵੇਖਿਆ ਜਾਵੇ ਤਾਂ

ਕਈ ਵਾਰ ਕਨੇਡਾ ਦੇ ਵਿੱਚ ਕੈਨੇਡਾ ਸਰਕਾਰ ਦੇ ਵੱਲੋਂ ਉਚਿਤ ਕਦਮ ਚੁੱਕੇ ਜਾਂਦੇ ਹਨ ਤਾਂ ਜੋ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ ਸੋ ਇਸ ਦੇ ਨਾਲ ਹੀ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *