ਇਸ ਭਰਾ ਵੱਲੋਂ ਸੁਣਾਈ ਗਈ ਭੈਣ ਦਾ ਵੀਜ਼ਾ ਲੱਗਣ ਤੋਂ ਬਾਅਦ ਦੀ ਕਹਾਣੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਵਿੱਚ ਉਨ੍ਹਾਂ ਨੂੰ ਵਧੀਆ ਰੁਜ਼ਗਾਰ ਨਹੀਂ ਮਿਲਦਾ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਜ਼ਿੰਦਗੀ ਖਰਾਬ ਹੋ ਜਾਂਦੀ ਹੈ ਜਿਸ ਦੇ ਚਲਦੇ ਬਹੁਤ ਸਾਰੇ ਨੌਜਵਾਨ ਲੱਖਾਂ ਰੁਪਿਆ ਖਰਚ ਕਰਕੇ ਵਿਦੇਸ਼ਾਂ ਵਿੱਚ ਜਾਂਦੇ ਹਨ ਪਹਿਲਾਂ ਉਨ੍ਹਾਂ ਦੇ ਦਿਲੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਕਿ ਉਹ ਵਿਦੇਸ਼ ਜਾਣ ਆਈਲੈਟਸ ਕਰਦੇ ਹਨ ਲੱਖਾਂ ਰੁਪਿਆ ਖ਼ਰਚ ਕਰਦੇ ਹਨ ਵੀਜ਼ਾ ਆਉਂਦਾ ਹੈ ਤਾਂ ਜਦੋਂ ਵੀ ਚਾਹੁੰਦਾ ਹੈ ਤਾਂ ਉਸ ਸਮੇਂ ਉਨ੍ਹਾਂ ਦੀਆਂ ਅੱਖਾਂ ਵਿੱਚੋਂ ਹੰਝੂ ਆ ਜਾਂਦੇ ਹਨ ਉਪਰੋਕਤ ਵੀਡੀਓ ਦੇ ਵਿਚ ਇਸੇ ਤਰ੍ਹਾਂ ਦੇ

ਨਾਲ ਇਕ ਨੌਜਵਾਨ ਲੜਕੇ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਜਦੋਂ ਉਸਦੀ ਭੈਣ ਦਾ ਵੀਜ਼ਾ ਹੁੰਦਾ ਹੈ ਤਾਂ ਉਸ ਸਮੇਂ ਕਿਸ ਤਰ੍ਹਾਂ ਦਾ ਮਾਹੌਲ ਘਰ ਦੇ ਵਿੱਚ ਹੁੰਦਾ ਹੈ ਇਕ ਪਾਸੇ ਖੁਸ਼ੀ ਵੀ ਹੁੰਦੀ ਹੈ ਅਤੇ ਦੂਸਰੇ ਪਾਸੇ ਗ਼ਮੀ ਵੀ ਹੁੰਦੀ ਹੈ ਪੁਰਸ਼ਾਂ ਦੇ ਨਾਲ ਉਹ ਘਰ ਤੋਂ ਲੈ ਕੇ ਏਅਰ ਪੋਰਟ ਤਕ ਦਾ ਸਫ਼ਰ ਤੈਅ ਕਰਦੇ ਹਨ ਉਸ ਤੋਂ ਬਾਅਦ ਆਪਣੀ ਭੈਣ ਨੂੰ ਵਿਦੇਸ਼ ਦੇ ਲਈ ਤੋਰਦੇ ਹਨ ਉਹ ਸਭ ਕੁਝ ਉਨ੍ਹਾਂ ਦੇ ਵੱਲੋਂ ਇਸ ਦਾ ਵੀਡੀਓ ਦੇ ਵਿੱਚ ਬਿਆਨ ਕੀਤਾ ਗਿਆ ਹੈ ਬਹੁਤ ਸਾਰੇ ਲੋਕ ਇਸ ਵੀਡੀਓ ਨੂੰ ਵੇਖ ਕੇ ਭਾਵੁਕ ਵੀ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਤਰ੍ਹਾਂ ਦਾ ਸਮਾਂ ਹੰਢਾਇਆ ਜਾਂਦਾ ਜਦੋਂ ਉਹ ਆਪਣੇ ਕਰੀਬੀਆਂ ਨੂੰ ਵਿਦੇਸ਼ਾਂ ਦੇ ਵਿਚ ਤੋਰਦੇ ਹਨ ਪੈਸੇ ਦੇ ਲਈ ਉਨ੍ਹਾਂ ਦੇ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣੇ ਆਪ ਤੋਂ ਦੂਰ ਭੇਜਿਆ ਜਾਂਦਾ ਹੈ

ਉਸ ਸਮੇਂ ਉਨ੍ਹਾਂ ਦੇ ਮਨ ਵਿੱਚ ਖ਼ੁਸ਼ੀ ਵੀ ਹੁੰਦੀ ਹੈ ਅਤੇ ਗ਼ਮੀ ਵੀ ਹੁੰਦੀ ਹੈ ਇਸੇ ਤਰ੍ਹਾਂ ਦੀ ਇਹ ਵੀਡੀਓ ਹੈ ਜਿਸ ਦੇ ਵਿਚ ਇਸ ਨੌਜਵਾਨ ਦੇ ਵੱਲੋਂ ਆਪਣੀ ਹਾਲਤ ਬਿਆਨ ਕੀਤੀ ਜਾ ਰਹੀ ਹੈ ਜਦੋਂ ਉਸ ਦੀ ਭੈਣ ਵਿਦੇਸ਼ ਜਾਂਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *