ਨਸ਼ੇ ਪਿੱਛੇ ਘਰ ਬਾਰ ਵੇਚਣ ਵਾਲੇ ਇਹ ਨੌਜਵਾਨ ਗੁਰਪ੍ਰੀਤ ਬਾਈ ਤੋਂ ਕਰ ਰਹੇ ਇਹ ਮੰਗ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਨਸ਼ੇ ਦੀ ਦਲਦਲ ਵਿਚ ਧਸ ਚੁੱਕੇ ਹਨ ਆਉਣ ਵਾਲੇ ਸਮੇਂ ਦੇ ਵਿਚ ਇਹ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਸਕਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਸਾਰੇ ਨੌਜਵਾਨ ਮਾਰੇ ਜਾਣਗੇ ਭਾਵੇਂ ਕਿ ਕੁਝ ਸੰਸਥਾਵਾਂ ਕੰਮ ਕਰ ਰਹੀਆਂ ਹਨ ਜੋ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਜਦੋਂ ਤਕ ਸਰਕਾਰ ਦੇ ਵੱਲੋਂ ਇਸ ਨਸ਼ੇ ਨੂੰ ਵੇਚਣ ਵਾਲਿਆਂ ਦੇ ਉੱਤੇ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ ਇਸ ਨਸ਼ੇ ਦੀ ਰੋਕਥਾਮ ਕੀਤੀ ਜਾਵੇਗੀ ਉਸ ਸਮੇਂ ਤੱਕ ਸਮੱਸਿਆਵਾਂ ਤੋਂ ਨਿਜਾਤ ਨਹੀਂ ਪਾਈ ਜਾ ਸਕਦੀ ਪਰ ਮਨੁੱਖਤਾ ਦੀ

ਸੇਵਾ ਸੁਸਾਇਟੀ ਦੇ ਮੈਂਬਰਾਂ ਦੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨਾਂ ਨੂੰ ਇੱਕ ਸਹੀ ਰਸਤਾ ਦਿਖਾਇਆ ਜਾ ਸਕੇ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਨੇ ਇਕ ਪਰਿਵਾਰ ਇਸ ਬਾਰੇ ਜਾਣਕਾਰੀ ਦਿੱਤੀ ਸੀ ਜਿਸ ਪਰਿਵਾਰ ਵਿੱਚ ਇੱਕ ਮਾਂ ਅਤੇ ਉਸ ਦੇ ਦੋ ਨੌਜਵਾਨ ਪੁੱਤਰ ਹਨ ਅਤੇ ਤਿੰਨੋਂ ਹੀ ਚਿੱਟੇ ਦੀ ਦਲਦਲ ਵਿੱਚ ਧਸ ਚੁੱਕੇ ਸੀ ਨਸ਼ੇ ਦੀ ਪੂਰਤੀ ਦੇ ਲਈ ਇਨ੍ਹਾਂ ਦੇ ਵਲੋਂ ਆਪਣੇ ਘਰ ਦਾ ਪੁਰਜਾ ਪੁਰਜਾ ਵੇਚ ਦਿੱਤਾ ਗਿਆ ਸੀ ਪਰ ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਮੈਂਬਰਾਂ ਦੇ ਬਲੂ ਇਨ੍ਹਾਂ ਦਾ ਸਾਥ ਦਿੱਤਾ ਗਿਆ ਅਤੇ ਹੁਣ ਇਨ੍ਹਾਂ ਦੀ ਸਿਹਤ ਦੇ ਵਿੱਚ ਕੁਝ ਸੁਧਾਰ ਵੀ ਵੇਖਿਆ ਜਾ ਸਕਦਾ ਹੈ ਅਤੇ ਹੁਣ ਨੌਜਵਾਨ ਮੁੰਡੇ ਮੰਗ ਕਰ ਰਹੇ ਹਨ ਕਿ ਉਨ੍ਹਾਂ ਦਾ ਚਾਚਾ ਉਨ੍ਹਾਂ ਨੂੰ ਵਿਦੇਸ਼ ਦੇ ਵਿਚ ਬੁਲਾ ਲਵੇ ਜਿਥੇ ਜਾ ਕੇ ਉਹ ਕੰਮ ਕਰਨਾ ਚਾਹੁੰਦੇ ਹਨ ਤਾਂ ਇੱਥੇ ਮਨੁੱਖਤਾ ਦੀ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ

ਦੇ ਵੱਲੋਂ ਵੀ ਇਹ ਬੇਨਤੀ ਇਨ੍ਹਾਂ ਨੌਜਵਾਨਾਂ ਦੇ ਚਾਚੇ ਨੂੰ ਕੀਤੀ ਜਾ ਰਹੀ ਹੈ ਕਿ ਉਹ ਇਨ੍ਹਾਂ ਦੀ ਮਦਦ ਕਰਨ ਕਿਉਂਕਿ ਜੇਕਰ ਦੁਬਾਰਾ ਇਹ ਨੌਜਵਾਨ ਉਸੇ ਘਰ ਦੇ ਵਿੱਚ ਜਾਣਗੇ ਉਸੇ ਸੰਗਤ ਦੇ ਵਿਚ ਜਾਣਗੇ ਤਾਂ ਇਨ੍ਹਾਂ ਦੀ ਜ਼ਿੰਦਗੀ ਇੱਕ ਵਾਰ ਫਿਰ ਤੋਂ ਖਰਾਬ ਹੋ ਸਕਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *