ਭਾਵੇਂ ਕਿ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਨਾਲ ਨਫ਼ਰਤ ਕਰਦੇ ਹਨ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਬੋਲਦੇ ਹਨ ਪਰ ਉੱਥੇ ਹੀ ਡਾ ਪੁਲਿਸ ਮੁਲਾਜ਼ਮ ਅਜਾਈਂ ਹੁੰਦੇ ਹਨ ਜੋ ਆਪਣੀ ਡਿਊਟੀ ਨੂੰ ਵੀ ਇਮਾਨਦਾਰੀ ਨਾਲ ਨਿਭਾਉਂਦੇ ਹਨ ਇੱਥੋਂ ਤਕ ਕਿ ਲੋਕਾਂ ਦੀ ਸੇਵਾ ਕਰਨ ਦੇ ਲਈ ਵੀ ਉਹ ਅੱਗੇ ਆਉਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਇਕ ਪੁਲੀਸ ਮੁਲਾਜ਼ਮ ਇੱਕ ਗ਼ਰੀਬ ਵਿਅਕਤੀ ਦਾ ਇਲਾਜ ਕਰਵਾਉਣ ਦੇ
ਲਈ ਉਸ ਨੂੰ ਹਸਪਤਾਲ ਦੇ ਵਿਚ ਲਿਜਾਂਦਾ ਹੈ ਉਨ੍ਹਾਂ ਕਿਹਾ ਜਾ ਸਕਦਾ ਹੈ ਕਿ ਇਸ ਗ਼ਰੀਬ ਵਿਅਕਤੀ ਦੇ ਕੋਲੋਂ ਤੁਰਿਆ ਵੀ ਨਹੀਂ ਜਾ ਪਾ ਰਿਹਾ ਅਤੇ ਇਹ ਪੁਲੀਸ ਵਾਲਾ ਇਸ ਨੂੰ ਇਕ ਆਟੋ ਵਿਚ ਬਿਠਾ ਕੇ ਹਸਪਤਾਲ ਲੈ ਕੇ ਜਾਂਦਾ ਹੈ ਉਸ ਤੋਂ ਬਾਅਦ ਇਸ ਦਾ ਇਲਾਜ ਕਰਵਾ ਰਿਹਾ ਹੈ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਪੁਲੀਸ ਮੁਲਾਜ਼ਮ ਦੀ ਤਾਰੀਫ ਕੀਤੀ ਜਾ ਰਹੀ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਇਸਦੇ ਵੱਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਸੋ ਵੇਖਿਆ ਜਾਵੇ ਤਾਂ ਜੇਕਰ ਪੁਲਸ ਮੁਲਾਜ਼ਮ ਚੰਗਾ ਕੰਮ ਕਰਦੇ ਹਨ ਤਾਂ ਲੋਕ ਉਸ ਨੂੰ ਚੰਗਾ ਕਹਿੰਦੇ ਹਨ ਜ਼ਿਆਦਾਤਰ ਪੁਲੀਸ ਮੁਲਾਜ਼ਮਾਂ ਦੇ ਵਲੋਂ ਆਪਣੀ ਡਿਊਟੀ
ਇਮਾਨਦਾਰੀ ਦੇ ਨਾਲ ਨਹੀਂ ਕੀਤੀ ਜਾਂਦੀ ਜਾਂ ਫਿਰ ਲੋਕਾਂ ਦੇ ਨਾਲ ਉਨ੍ਹਾਂ ਦੇ ਵੱਲੋਂ ਇਨਸਾਫ ਨਹੀਂ ਕੀਤਾ ਜਾਂਦਾ ਜਿਸ ਦੀ ਵਜ੍ਹਾ ਕਾਰਨ ਅਕਸਰ ਹੀ ਲੋਕ ਪੁਲਸ ਪ੍ਰਸ਼ਾਸਨ ਦੇ ਖ਼ਿਲਾਫ਼ ਬੋਲਦੇ ਹੋਏ ਦਿਖਾਈ ਦਿੰਦੇ ਹਨ ਜਾਂ ਫਿਰ ਇੰਜ ਵੀ ਕਿਹਾ ਜਾ ਸਕਦਾ ਹੈ ਕਿ ਪੁਲੀਸ ਪ੍ਰਸ਼ਾਸਨ ਰਾਜਨੀਤਕ ਦਬਾਅ ਦੇ ਹੇਠਾਂ ਆ ਕਿ ਕੁਝ ਅਜਿਹੇ ਘਟੀਆ ਕੰਮ ਕਰਦੀ ਹੈ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਦੇ ਮਨ ਦੇ ਵਿੱਚ ਉਨ੍ਹਾਂ ਦੇ ਲਈ ਨਫ਼ਰਤ ਪੈਦਾ ਹੋ ਜਾਂਦੀ ਹੈ ਪਰ ਉੱਥੇ ਹੀ ਕੁਝ ਪੁਲਸ ਮੁਲਾਜ਼ਮ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਆਪਣੀ ਡਿਊਟੀ ਈਮਾਨਦਾਰੀ ਦੇ ਨਾਲ ਕੀਤੀ ਜਾਂਦੀ ਹੈ ਤੇ ਉਹ ਲੋਕਾਂ ਦੇ ਕੰਮ ਵੀ ਆਉਂਦੇ ਹਨ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ