ਦੇਖੋ ਕਿਵੇਂ ਇਸ ਛੋਟੇ ਜਿਹੇ ਬੱਚੇ ਨੇ ਗਾਇਆ ਗੀਤ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਹਨ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਜਿਸ ਦੇ ਵਿਚ ਹਰ ਛੋਟੇ ਤੋਂ ਛੋਟੇ ਅਤੇ ਵੱਡੇ ਤੋਂ ਵੱਡੇ ਵਿਅਕਤੀ ਦੇ ਹੱਥ ਦੇ ਵਿੱਚ ਮੋਬਾਈਲ ਫੋਨ ਦਿਖਾਈ ਦਿੰਦਾ ਹੈ ਕੁਝ ਲੋਕਾਂ ਦੇ ਵੱਲੋਂ ਮੋਬਾਈਲ ਫੋਨ ਦਾ ਸਹੀ ਇਸਤੇਮਾਲ ਕੀਤਾ ਜਾਂਦਾ ਹੈ ਉਸਦੇ ਨਾਲ ਬਹੁਤ ਸਾਰਾ ਪੈਸਾ ਵੀ ਕਮਾ ਲਿਆ ਜਾਂਦਾ ਹੈ ਪਰ ਉਥੇ ਕੁਝ ਲੋਕ ਵੀਡੀਓਜ਼ ਬਣਾਉਣ ਦੇ ਵਿਚ ਵਿਅਸਤ ਰਹਿੰਦੇ ਹਨ ਕਈ ਵਾਰ ਬੱਚੇ ਵੀ ਇਨ੍ਹਾਂ ਵੀਡੀਓਜ਼ ਦੇ ਵਿੱਚ ਦਿਖਾਈ ਦਿੰਦੇ ਹਨ ਕਈ ਵਾਰ ਕੁਝ ਬੱਚੇ ਬਹੁਤ ਜ਼ਿਆਦਾ ਮਸ਼ਹੂਰ ਹੋ ਜਾਂਦੇ ਹਨ ਇਸੇ ਤਰੀਕੇ ਦੇ ਨਾਲ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ

ਤਰੀਕੇ ਦੇ ਨਾਲ ਇੱਕ ਮਾਸੂਮ ਜਿਹਾ ਬੱਚਾ ਜਿਸ ਨੂੰ ਬੋਲਣਾ ਤਕ ਨਹੀਂ ਆਉਂਦਾ ਇੱਕ ਗੀਤ ਦੇ ਵਿਚ ਹੁੰਗਾਰਾ ਭਰ ਰਿਹਾ ਹੈ ਜੈਜ਼ੀ ਬੀ ਦਾ ਗੀਤ ਇਕ ਲੜਕੀ ਦੇ ਵੱਲੋਂ ਗੁਣਗੁਣਾਇਆ ਜਾ ਰਿਹਾ ਹੈ ਹੋ ਸਕਦਾ ਹੈ ਕਿ ਉਸ ਦੀ ਮਾਂ ਹੋਵੇ ਪਰ ਲੜਕਾ ਇਸ ਗੀਤ ਨੂੰ ਸੁਣ ਕੇ ਇਸ ਦਾ ਹੁੰਗਾਰਾ ਭਰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਇਸ ਬੱਚੇ ਦੀ ਤਾਰੀਫ਼ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਬੱਚਾ ਬਹੁਤ ਪਿਆਰਾ ਹੈ ਅਤੇ ਬਹੁਤ ਡਾ ਤਰੀਕੇ ਦੇ ਨਾਲ ਉਹ ਇਸ ਗੀਤ ਦੇ ਵਿੱਚ ਹਿੱਸਾ ਪਾ ਰਿਹਾ ਹੈ ਪਰ ਉੱਥੇ ਵੀ ਬਹੁਤ ਸਾਰੇ ਲੋਕਾਂ ਦਾ ਵੀ ਮੰਨਣਾ ਹੈ ਕਿ ਜਦੋਂ ਅਸੀਂ ਨਿੱਕੇ ਨਿੱਕੇ ਬੱਚਿਆਂ ਨੂੰ ਗੀਤ ਸਿਖਾ ਦਿੰਦੇ ਹਾਂ

ਪਰ ਉੱਥੇ ਹੀ ਅਸੀਂ ਉਨ੍ਹਾਂ ਬੱਚਿਆਂ ਨੂੰ ਇਹ ਨਹੀਂ ਦੱਸ ਪਾਉਂਦੇ ਕਿ ਉਨ੍ਹਾਂ ਦੀ ਅਸਲੀ ਪਹਿਚਾਣ ਕੀ ਹੈ ਉਹ ਅਸਲ ਦੇ ਵਿਚ ਕਿਸ ਤਰ੍ਹਾਂ ਦੇ ਇਨਸਾਨ ਹੋਣੇ ਚਾਹੀਦੇ ਹਨ ਜਿਸ ਦੇ ਨਾਲ ਉਹ ਦੂਸਰਿਆਂ ਦੀ ਵੀ ਮਦਦ ਕਰ ਸਕਣ ਅਤੇ ਆਉਣ ਵਾਲੇ ਸਮੇਂ ਵਿੱਚ ਸਮੱਸਿਆਵਾਂ ਦੇ ਨਾਲ ਵੀ ਲੜ ਸਕਣ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *