ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵਜੋਤ ਸਿੰਘ ਸਿੱਧੂ ਅਕਸਰ ਹੀ ਸੁਰਖੀਆਂ ਵਿਚ ਰਹਿੰਦੇ ਹਨ ਪਹਿਲਾਂ ਉਨ੍ਹਾਂ ਦਾ ਕਾਟੋ ਕਲੇਸ਼ ਆਪਣੇ ਪਾਰਟੀ ਦੇ ਵਿਧਾਇਕਾਂ ਦੇ ਨਾਲ ਚੱਲਦਾ ਰਿਹਾ ਅਤੇ ਹੁਣ ਸੁਪਰੀਮ ਕੋਰਟ ਦੇ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਇੱਕ ਫ਼ੈਸਲਾ ਸੁਣਾਇਆ ਗਿਆ ਹੈ ਕਿ ਉਨ੍ਹਾਂ ਨੂੰ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾ ਦਿੱਤੀ ਗਈ ਹੈ ਚੌਂਤੀ ਸਾਲ ਪੁਰਾਣੇ ਰੋਡਰੇਜ ਦੇ ਇੱਕ ਮਾਮਲੇ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਸੁਣਾਈ ਗਈ ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਵਿੱਚ ਭੇਜ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਸੱਤ ਦਿਨਾਂ ਦੀ ਮੋਹਲਤ ਵੀ ਮੰਗੀ ਸੀ
ਪਰ ਉਨ੍ਹਾਂ ਦੇ ਇਸ ਮਾਮਲੇ ਉਤੇ ਸੁਣਵਾਈ ਹੋਣ ਤੋਂ ਇਨਕਾਰ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੂੰ ਜੇਲ੍ਹ ਦੇ ਵਿੱਚ ਹੀ ਰਹਿਣਾ ਪਵੇਗਾ ਦੱਸ ਜੁਲਾਈ ਤੋਂ ਬਾਅਦ ਉਨ੍ਹਾਂ ਤੇ ਇਸ ਮਾਮਲੇ ਉੱਤੇ ਸੁਣਵਾਈ ਹੋ ਸਕਦੀ ਹੈ ਭਾਵ ਉਨ੍ਹਾਂ ਨੂੰ ਥੋੜ੍ਹੀ ਰਾਹਤ ਦਿੱਤੀ ਜਾ ਸਕਦੀ ਹੈ ਪਰ ਉਸ ਸਮੇਂ ਤੱਕ ਉਨ੍ਹਾਂ ਨੂੰ ਜੇਲ੍ਹ ਦੇ ਵਿੱਚ ਹੀ ਰਹਿਣਾ ਪਵੇਗਾ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜੇਲ੍ਹ ਦੇ ਵਿੱਚ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਦਿਖਾਈ ਦਿੱਤੇ ਉਨ੍ਹਾਂ ਨੇ ਖਾਣਾ ਵੀ ਨਹੀਂ ਖਾਧਾ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅਦਾਲਤ ਦੇ ਵੱਲੋਂ ਬਿਲਕੁਲ ਸਹੀ ਫ਼ੈਸਲਾ ਲਿਆ ਗਿਆ ਹੈ ਜਿਸ ਦੇ ਨਾਲ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਮਿਲੇਗੀ ਇਸ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ
ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਸਾਰੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਭੇਜਿਆ ਜਾਣਾ ਚਾਹੀਦਾ ਹੈ ਤਾਂ ਪੰਜਾਬ ਦੇ ਹਾਲਾਤਾਂ ਨੂੰ ਸੁਧਾਰਿਆ ਜਾ ਸਕੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ