ਦੇਖੋ ਕਿਵੇਂ ਇਸ ਨਿੱਕੀ ਬੱਚੀ ਨੇ ਆਪਣੀ ਮਾਂ ਦੀ ਖੋਲ੍ਹ ਦਿੱਤੀ ਪੋਲ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਜਾਂਦੀਆਂ ਹਨ ਇਨ੍ਹਾਂ ਵੀਡੀਓਜ਼ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਮੈਂ ਆਪਣੇ ਵਿਚਾਰ ਵੀ ਦਿੰਦੇ ਹਨ ਵੇਖਿਆ ਜਾਵੇ ਤਾਂ ਛੋਟੇ ਛੋਟੇ ਬੱਚਿਆਂ ਦੀਆਂ ਵੀਡੀਓਜ਼ ਵੀ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਕੁਝ ਲੋਕ ਮਨੋਰੰਜਨ ਵੀ ਕਰਦੇ ਹਨ ਉਪਰੋਕਤ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕੇ ਇਕ ਛੋਟੀ ਜਿਹੀ ਲੜਕੀ ਜੋ ਸਕੂਲ ਦੇ ਵਿਚ ਮੌਜੂਦ ਹੈ ਉਸ ਦੇ ਵੱਲੋਂ ਆਪਣੀ ਅਧਿਆਪਕਾ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਧਿਆਪਕਾਂ ਦੇ ਵੱਲੋਂ ਇਸ ਤੋਂ ਕੁਝ ਸਵਾਲ ਪੁੱਛੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਜਵਾਬ ਇਹ ਇਸ ਤਰੀਕੇ ਦੇ ਨਾਲ ਦੇ ਰਹੀ ਹੈ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਇਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਜੇ ਇਸ ਨੂੰ ਭਿੰਡੀ ਦੀ ਸਬਜ਼ੀ ਪਸੰਦ ਹੈ ਪਰ ਇਸ ਦੀ ਮਾਂ ਇਸ ਦੇ ਲਈ ਭਿੰਡੀ

ਦੀ ਸਬਜ਼ੀ ਨਹੀਂ ਬਣਾਉਂਦੀ ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੀ ਮੰਮੀ ਇਸਨੂੰ ਘੱਟ ਪਿਆਰ ਕਰਦੀ ਹੈ ਤਾਂ ਉਸਦੇ ਪਾਪਾ ਇਸ ਨੂੰ ਜ਼ਿਆਦਾ ਪਿਆਰ ਕਰਦੇ ਹਨ ਇਸ ਦੇ ਨਾਲ ਇਸ ਦਾ ਕਹਿਣਾ ਹੈ ਕਿ ਘਰ ਦਾ ਸਾਰਾ ਕੰਮ ਹੀ ਖੁਦ ਕਰਦੀ ਹੈ ਕੱਪੜੇ ਧੋਣ ਤੋਂ ਲੈ ਕੇ ਭਾਂਡੇ ਮਾਂਜਣ ਤੱਕ ਡੰਗਰਾਂ ਨੂੰ ਸੰਭਾਲਣ ਤੱਕ ਦਾ ਕੰਮ ਸਾਰਾ ਹੀ ਖ਼ੁਦ ਕਰਦੀ ਹੈ ਅਤੇ ਇਸ ਦੀ ਮੰਮੀ ਵਿਹਲੀ ਰਹਿੰਦੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕ ਇਸ ਲੜਕੀ ਦੀ ਤਾਰੀਫ਼ ਕਰ ਰਹੇ ਹਨ ਜਿਸ ਤਰੀਕੇ ਦੇ ਨਾਲੇ ਬੋਲ ਰਹੀ ਹੈ ਉਸ ਮੈਨੂੰ ਵੇਖ ਕੇ ਮਨੋਰੰਜਨ ਕਰ ਰਹੇ ਹਨ ਅਤੇ ਇਸ ਨੂੰ ਵਧੀਆ ਦੱਸ ਰਹੇ ਹਨ

ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਅਸੀਂ ਬੱਚਿਆਂ ਦੀਆਂ ਇਨ੍ਹਾਂ ਹਰਕਤਾਂ ਦੇ ਉੱਤੇ ਉਨ੍ਹਾਂ ਨੂੰ ਸ਼ਾਬਾਸ਼ੀ ਦਿੰਦੇ ਹਾਂ ਜਾਂ ਫਿਰ ਉਨ੍ਹਾਂ ਦੀ ਤਾਰੀਫ਼ ਕਰਦੇ ਹਾਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਦੇ ਵਿਚ ਹੋਰ ਵੀ ਜ਼ਿਆਦਾ ਵਾਧਾ ਕਰ ਦਿੱਤਾ ਜਾਂਦਾ ਹੈ ਸੋ ਇਸ ਲਈ ਇੱਥੇ ਅਧਿਆਪਕਾਂ ਨੂੰ ਵੀ ਧਿਆਨ ਰੱਖਣਾ ਚਾਹੀਦਾ ਹੈ ਅਤੇ ਮਾਂ ਬਾਪ ਨੂੰ ਵੀ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਇੱਕ ਚੰਗੀ ਸਿੱਖਿਆ ਦੇਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ

ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *