ਦੇਖੋ ਕਿਵੇਂ ਅੱਜਕੱਲ੍ਹ ਚਾਰੇ ਪਾਸੇ ਚਰਚੇ ਹੋ ਰਹੇ ਨੇ ਇਸ ਬੱਕਰੇ ਦੇ

Latest Update

ਵੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੋ ਕਈ ਵਾਰ ਕੁਝ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰਦੀਆਂ ਹਨ ਪਰ ਉਥੇ ਹੀ ਕਈ ਵਾਰ ਜ਼ਿੰਦਗੀ ਦੇ ਵਿੱਚ ਪਰਮਾਤਮਾ ਦੇ ਵੱਲੋਂ ਕੋਈ ਅਜਿਹੀ ਚੀਜ਼ ਵੀ ਬਖ਼ਸ਼ੀ ਜਾਂਦੀ ਹੈ ਜਿਸ ਦੇ ਨਾਲ ਲੋਕਾਂ ਦੇ ਚਾਰੇ ਪਾਸੇ ਚਰਚੇ ਹੋ ਜਾਂਦੇ ਹਨ ਅਤੇ ਉਹ ਧਨਵਾਨ ਵੀ ਹੋ ਜਾਂਦੇ ਹਨ ਇਸੇ ਤਰੀਕੇ ਦੇ ਨਾਲ ਸੰਗਰੂਰ ਜ਼ਿਲ੍ਹੇ ਦੇ ਪਿੰਡ ਫਤਿਹਗਡ਼੍ਹ ਪੰਜਗਰਾਈਆਂ ਦੇ ਵਿੱਚ ਰਹਿਣ ਵਾਲੇ ਸਿਕੰਦਰ ਸਿੰਘ ਦੇ ਕੋਲ ਇੱਕ ਬੱਕਰਾ ਹੈ ਜਿਸ ਬੱਕਰੇ ਦੀ ਕੀਮਤ ਲੋਕਾਂ ਦੇ ਵੱਲੋਂ ਲੱਖਾਂ ਰੁਪਏ ਦੇ ਵਿਚ ਲਗਾਈ ਜਾਂਦੀ ਹੈ ਪਰ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਇਸ

ਬੱਕਰੇ ਨੂੰ ਵੇਚਣਾ ਨਹੀਂ ਚਾਹੁੰਦੇ ਕਿਉਂਕਿ ਇਹ ਉਨ੍ਹਾਂ ਨੇ ਸ਼ੌਕ ਦੇ ਨਾਲ ਪਾਲਿਆ ਹੈ ਤੇ ਘਰ ਦਾ ਇਹ ਬੱਚਾ ਇਸ ਨੂੰ ਸਮਝਦੇ ਹਨ ਇਨ੍ਹਾਂ ਦੇ ਵੱਲੋਂ ਆਪਣੀ ਜ਼ਿੰਦਗੀ ਦੀਆਂ ਕੁਝ ਕਹਾਣੀਆਂ ਵੀ ਦੱਸੀਆਂ ਜਾ ਰਹੀਆਂ ਹਨ ਕਿ ਕਿਸ ਤਰੀਕੇ ਦੇ ਨਾਲ ਇਨ੍ਹਾਂ ਦੀਆਂ ਪੰਦਰਾਂ ਬੱਕਰੀਆਂ ਅਜਿਹੀਆਂ ਸੀ ਕਿਉਂਕਿ ਘਰ ਦੇ ਵਿੱਚ ਵਿਆਹ ਧਰਿਆ ਸੀ ਤੇ ਗੁਲਾਬ ਜਾਮਣਾਂ ਦੀ ਜੋ ਚਾਸ਼ਨੀ ਬਚੀ ਸੀ ਉਹ ਇਨ੍ਹਾਂ ਦੇ ਵੱਲੋਂ ਬੱਕਰੀਆਂ ਦੇ ਅੱਗੇ ਰੱਖ ਦਿੱਤੀ ਜਾਂਦੀ ਹੈ ਤੇ ਬੱਕਰੀਆਂ ਉਸ ਨੂੰ ਜ਼ਿਆਦਾ ਪੀ ਜਾਂਦੀਆਂ ਹਨ ਇਸ ਦੀ ਵਜ੍ਹਾ ਕਾਰਨ ਬੱਕਰੀਆਂ ਦੀ ਮੌਤ ਹੋ ਜਾਂਦੀ ਹੈ ਉਸ ਤੋਂ ਬਾਅਦ ਇਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਹੋਰ ਵੀ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਇਨ੍ਹਾਂ ਦੇ ਲਈ ਬਹੁਤ ਹੀ ਜ਼ਿਆਦਾ ਦੁਖਦਾਈ ਸੀ ਅਤੇ ਅੱਜ ਦੇ ਸਮੇਂ ਵਿੱਚ ਵੀ ਇਨ੍ਹਾਂ ਦੇ ਘਰ ਦੇ ਹਾਲਾਤ ਕੋਈ ਖ਼ਾਸ ਚੰਗੇ ਨਹੀਂ ਹਨ ਪਰ ਫਿਰ ਵੀ ਤੁਸੀਂ ਇਸ

ਬੱਕਰੇ ਦੇ ਨਾਲ ਇਨ੍ਹਾਂ ਦਾ ਪਿਆਰ ਦੇਖੋ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਚਾਹੇ ਉਨ੍ਹਾਂ ਨੂੰ ਕੋਈ ਕਰੋੜ ਰੁਪਿਆ ਦੇ ਜਾਵੇ ਤਾਂ ਇਹ ਇਸ ਬੱਕਰੇ ਨੂੰ ਵੇਚਣ ਲਈ ਤਿਆਰ ਨਹੀਂ ਹੋਣਗੇ ਭਾਵੇਂ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੁਮੈਂਟਾਂ ਦੇ ਵਿੱਚ ਇਨ੍ਹਾਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਇਹ ਇਸ ਬੱਕਰੇ ਨੂੰ ਵੇਚ ਕੇ ਇਨ੍ਹਾਂ ਨੂੰ ਆਪਣੀ ਚੰਗੀ ਜ਼ਿੰਦਗੀ ਜਿਊਣੀ ਚਾਹੀਦੀ ਹੈ ਪਰ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਅਜਿਹਾ ਨਹੀਂ ਕਰਨਗੇ ਸੋ ਲੋਕਾਂ ਦੇ ਵੱਲੋਂ ਵੀ ਵੱਖੋ ਵੱਖਰੀਆਂ ਸਲਾਹਾਂ ਇਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿੱਥੇ ਕੁਝ ਮਹਿੰਗੇ ਭਾਅ ਦੇ ਜਾਨਵਰਾਂ ਨੂੰ ਜਾਂ ਤਾਂ ਚੋਰੀ ਕਰ ਲਿਆ ਜਾਂਦਾ ਹੈ ਜਾਂ ਫਿਰ ਦੂਸਰੇ ਦਾ ਨੁਕਸਾਨ ਕਰਨ ਵਾਸਤੇ ਉਨ੍ਹਾਂ ਜਾਨਵਰਾਂ ਨੂੰ ਨੁਕਸਾਨ ਪਹੁੰਚਾਇਆ ਜਾਂਦਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *