ਪੰਜਾਬ ਦਾ ਇਹ ਨੌਜਵਾਨ ਹੋਇਆ ਭਾਰਤੀ ਕ੍ਰਿਕਟ ਟੀਮ ਵਿੱਚ ਸ਼ਾਮਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਨੌਜਵਾਨਾਂ ਦੇ ਵਿੱਚ ਟੈਲੇਂਟ ਦੀ ਕੋਈ ਵੀ ਕਮੀ ਨਹੀਂ ਹੈ ਪਰ ਕਈ ਵਾਰ ਉਨ੍ਹਾਂ ਨੂੰ ਚੰਗੇ ਮੌਕੇ ਨਹੀਂ ਮਿਲ ਪਾਉਂਦੇ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਪਰ ਕਈ ਵਾਰ ਕੁਝ ਨੌਜਵਾਨ ਅਜਿਹੇ ਹੁੰਦੇ ਹਨ ਜੋ ਹਰ ਵੇਲੇ ਯੂਕੇ ਦੀ ਤਲਾਸ਼ ਵਿੱਚ ਰਹਿੰਦੇ ਹਨ ਅਤੇ ਜਦੋਂ ਵੀ ਉਨ੍ਹਾਂ ਨੂੰ ਛੋਟਾ ਵੱਡਾ ਮੌਕਾ ਮਿਲਦਾ ਹੈ ਤਾਂ ਉਹ ਆਪਣੇ ਆਪ ਨੂੰ ਜ਼ਰੂਰ ਅਜਮਾਉਂਦੇ ਹਨ ਅਤੇ ਵੱਡੀਆਂ ਬੁਲੰਦੀਆਂ ਨੂੰ ਛੂਹ ਲੈਂਦੇ ਹਨ ਅਤੇ ਇਸੇ ਤਰੀਕੇ ਦੇ ਨਾਲ ਅਰਸ਼ਦੀਪ ਸਿੰਘ ਜੋ ਕਿ ਜ਼ੀਰਕਪੁਰ ਦਾ ਰਹਿਣ ਵਾਲਾ ਹੈ ਪੰਜਾਬ ਦੇ ਜ਼ੀਰਕਪੁਰ ਦਾ ਰਹਿਣ ਵਾਲਾ ਹੈ ਉਸ ਨੂੰ ਹੁਣ ਭਾਰਤੀ ਕ੍ਰਿਕਟ ਟੀਮ ਦੇ ਵਿੱਚ ਦਾਖ਼ਲ ਕਰ ਲਿਆ ਗਿਆ ਹੈ ਭਾਵ ਜਸਦੀਪ ਸਿੰਘ

ਹੁਣ ਭਾਰਤੀ ਕ੍ਰਿਕਟ ਟੀਮ ਦੇ ਵਿੱਚ ਖੇਡੇਗਾ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਪੰਜਾਬ ਕਿੰਗਜ਼ ਦੇ ਲਈ ਆਈਪੀਐਲ ਮੈਚ ਦੇ ਵਿਚ ਚੰਗਾ ਪ੍ਰਦਰਸ਼ਨ ਕੀਤਾ ਹੈ ਜਿਸ ਤੋਂ ਬਾਅਦ ਹੁਣ ਉਸ ਨੂੰ ਭਾਰਤੀ ਕ੍ਰਿਕਟ ਫਿਲਮ ਦੇ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਖੁਸ਼ ਹਨ ਉਸ ਦੀ ਤਾਰੀਫ਼ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਪੰਜਾਬ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਜੋ ਕਿ ਭਾਰਤੀ ਕ੍ਰਿਕਟ ਟੀਮ ਵਿੱਚ ਕਾਫ਼ੀ ਲੰਬਾ ਸਮਾਂ ਖੇਡੇ ਹਨ ਉਨ੍ਹਾਂ ਦੇ ਵੱਲੋਂ ਵੀ ਅਰਸ਼ਦੀਪ ਸਿੰਘ ਦੇ ਭਾਰਤੀ ਕ੍ਰਿਕਟ ਟੀਮ ਦੇ ਵਿਚ ਸ਼ਾਮਿਲ ਹੋਣ ਤੇ ਖੁਸ਼ੀ ਮਹਿਸੂਸ ਕੀਤੀ ਗਈ ਹੈ ਤੇ ਉਨ੍ਹਾਂ ਦੇ ਵੱਲੋਂ ਅਰਸ਼ਦੀਪ ਸਿੰਘ ਨੂੰ ਵਧਾਈ ਵੀ

ਦਿੱਤੀ ਗਈ ਹੈ ਸੋ ਇਹ ਇਕ ਬਹੁਤ ਵਧੀਆ ਗੱਲ ਹੈ ਕਿ ਅਰਸ਼ਦੀਪ ਸਿੰਘ ਭਾਰਤੀ ਕ੍ਰਿਕਟ ਟੀਮ ਦੇ ਵੱਲੋਂ ਹੁਣ ਖੇਡਣਗੇ ਜਿਸਦੇ ਨਾਲ ਪੰਜਾਬ ਦਾ ਨਾਮ ਵੀ ਰੌਸ਼ਨ ਹੁੰਦਾ ਹੈ ਸੋ ਇਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅਰਸ਼ਦੀਪ ਸਿੰਘ ਬਹੁਤ ਵਧੀਆ ਖੇਡਦਾ ਹੈ ਅਤੇ ਉਹ ਇਸ ਦੇ ਕਾਬਲ ਸੀ ਜਿਸ ਦੀ ਵਜ੍ਹਾ ਕਾਰਨ ਉਸ ਦੀ ਮਿਹਨਤ ਦਾ ਫਲ ਉਸ ਨੂੰ ਮਿਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *