ਇਨ੍ਹਾਂ ਸਿੰਘਣੀਆਂ ਨੇ ਗਾਇਆ ਜਿਹਾ ਗੀਤ ਕੇ ਸਭ ਦੇ ਉੱਡ ਗਏ ਹੋਸ਼

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ ਚਾਰੇ ਪਾਸੇ ਤੋਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਦਿੰਦੀਆਂ ਹਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਨਸ਼ੇ ਲਗਾਤਾਰ ਵਧਦੇ ਜਾ ਰਹੇ ਹਨ ਇਸ ਦੀ ਵਜ੍ਹਾ ਕਾਰਨ ਦਿਨ ਦਿਹਾੜੇ ਚੋਰੀ ਲੁੱਟ ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਨਾਲ ਨਹੀਂ ਕੀਤਾ ਜਾ ਰਿਹਾ ਇਸ ਤੋਂ ਇਲਾਵਾ ਕੁਦਰਤ ਦੇ ਨਾਲ ਬਹੁਤ ਜ਼ਿਆਦਾ ਖਿਲਵਾੜ ਹੋ ਰਿਹਾ ਹੈ ਰੋਜ਼ਾਨਾ ਹੀ ਅਸੀਂ ਦੇਖਦੇ ਹਾਂ ਕਿ ਵਾਤਾਵਰਣ ਦੀ ਕਿੰਨੇ ਵੱਡੇ ਪੱਧਰ ੳੁੱਤੇ ਬਰਬਾਦੀ ਹੋ ਰਹੀ ਹੈ ਬਿਮਾਰੀਆਂ ਲਗਾਤਾਰ ਵਧਦੀਆਂ ਜਾ

ਰਹੀਆਂ ਹਨ ਲੋਕਾਂ ਨੂੰ ਕਿਸੇ ਪਾਸੇ ਕੋਈ ਇਨਸਾਫ਼ ਮਿਲਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ ਸਰਕਾਰਾਂ ਆਉਂਦੀਆਂ ਹਨ ਵੱਡੇ ਵੱਡੇ ਵਾਅਦੇ ਕਰਦੀਆਂ ਹਨ ਚੋਣ ਪ੍ਰਚਾਰ ਸਮੇਂ ਉਨ੍ਹਾਂ ਦੇ ਵੱਲੋਂ ਕੁਝ ਹੋਰ ਗੱਲਾਂ ਦਿੱਤੀਆਂ ਜਾਂਦੀਆਂ ਹਨ ਅਤੇ ਬਾਅਦ ਵਿੱਚ ਜਦੋਂ ਸਰਕਾਰ ਬਣਦੀ ਹੈ ਤਾਂ ਕੰਮ ਕੁਝ ਹੋਰ ਤਰ੍ਹਾਂ ਦੇ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਕੁਝ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਤਰੀਕੇ ਦੇ ਨਾਲ ਪੰਜਾਬ ਦੇ ਲਈ ਫ਼ਿਕਰ ਵੀ ਕੀਤਾ ਜਾਂਦਾ ਹੈ ਇਸ ਤਰੀਕੇ ਦੇ ਨਾਲ ਦੋ ਸਿੰਘਣੀਆਂ ਦੇ ਵੱਲੋਂ ਰਸਤੇ ਵਿੱਚ ਗੱਡੀ ਰੋਕ ਕੇ ਇੱਕ ਗੀਤ ਪੇਸ਼ ਕੀਤਾ ਗਿਆ ਹੈ ਜਿਸ ਦੇ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਖੌਰੇ ਪੰਜਾਬ ਦੇ ਹਾਲਾਤ ਕਦੋਂ ਬਦਲਣਗੇ ਕਦੋਂ ਮਹਾਰਾਜਾ ਰਣਜੀਤ

ਸਿੰਘ ਜੀ ਵਰਗਾ ਰਾਜ ਪੰਜਾਬ ਨੂੰ ਮਿਲੇਗਾ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਜੀ ਦਾ ਰਾਜ ਹੀ ਇੱਕ ਅਜਿਹਾ ਰਾਜ ਪੰਜਾਬ ਦੇ ਵਿੱਚ ਜਾਂ ਫਿਰ ਪੂਰੀ ਦੁਨੀਆ ਭਰ ਦੇ ਵਿੱਚ ਰਿਹਾ ਹੈ ਜਿਸ ਨੂੰ ਲੋਕ ਯਾਦ ਰੱਖਦੇ ਹਨ ਅਤੇ ਉਸ ਮਸ਼ਾਲ ਵੀ ਪੇਸ਼ ਕਰਦੇ ਹਨ ਸੋ ਇਸ ਮਾਮਲੇ ਇਸ ਸੰਬੰਧੀ ਉਨ੍ਹਾਂ ਸਿੰਘਣੀਆਂ ਦੇ ਵੱਲੋਂ ਜੋ ਗੀਤ ਗੁਣਗੁਣਾਇਆ ਗਿਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸ ਨੂੰ ਸਹੀ ਦੱਸਿਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰਾਂ ਦੇ ਵੱਲੋਂ ਪੰਜਾਬ ਦੀ ਬਹੁਤ ਜ਼ਿਆਦਾ ਬਰਬਾਦੀ ਕੀਤੀ ਗਈ ਹੈ ਇਸ ਤੋਂ ਇਲਾਵਾ ਲੋਕਾਂ ਦੇ ਵੱਲੋਂ ਵੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਹੀਂ ਸਮਝਿਆ ਜਾ ਰਿਹਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *