ਰੇਂਜ ਰੋਵਰ ਵਾਲੀਆਂ ਕੁੜੀਆਂ ਨੇ ਕਰ ਦਿੱਤਾ ਵੱਡਾ ਕਾਂਡ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆਉਂਦੀਆਂ ਹਨ ਕਈ ਵਾਰ ਕੁਝ ਬੇਕਸੂਰ ਲੋਕ ਮਾਰੇ ਜਾਂਦੇ ਹਨ ਅਤੇ ਗ਼ਰੀਬ ਲੋਕਾਂ ਦੀ ਕੋਈ ਸੁਣਵਾਈ ਵੀ ਨਹੀਂ ਹੁੰਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਖੜ੍ਹੀ ਕਾਰ ਦੇ ਵਿਚ ਇਕ ਰੇਂਜ ਰੋਬਰ ਦੇ ਵਿੱਚ ਸਵਾਰ ਦੋ ਕੁੜੀਆਂ ਦੇ ਵੱਲੋਂ ਟੱਕਰ ਮਾਰ ਦਿੱਤੀ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਰਸਤੇ ਦੇ ਇਕ ਪਾਸੇ ਇਕ ਕਾਰ ਖੜ੍ਹੀ ਸੀ ਜਿਸ ਦੇ ਵਿੱਚ

ਇੱਕ ਔਰਤ ਅਤੇ ਇਕ ਆਦਮੀ ਮੌਜੂਦ ਸੀ ਦੂਸਰੇ ਪਾਸੇ ਦੋ ਲੜਕੀਆਂ ਦੋ ਰੇਂਜ ਰੋਵਰ ਦੇ ਵਿੱਚ ਸਵਾਰ ਸੀ ਉਹ ਨਸ਼ੇ ਦੇ ਵਿੱਚ ਵੀ ਦੱਸੀਆਂ ਜਾ ਰਹੀਆਂ ਹਨ ਉਨ੍ਹਾਂ ਦੇ ਵੱਲੋਂ ਰੇਂਜ ਰੋਵਰ ਲਿਆ ਕੇ ਇਸ ਖੜ੍ਹੀ ਕਾਰ ਦੇ ਵਿਚ ਮਾਰੀ ਜਾਂਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਔਰਤ ਜ਼ਖ਼ਮੀ ਹੈ ਜਿਸਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਜਿਹੜਾ ਵਿਅਕਤੀ ਆਪਣੀ ਜਾਨ ਗਵਾ ਬੈਠਿਆ ਹੈ ਉਹ ਦੋ ਧੀਆਂ ਦਾ ਪਿਓ ਦੱਸਿਆ ਜਾ ਰਿਹਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇੱਥੇ ਇੱਕ ਬਹੁਤ ਵੱਡੀ ਮਾਰ ਹੋਈ ਹੈ ਪਰ ਦੂਸਰੇ ਪਾਸੇ ਜਿਨ੍ਹਾਂ ਲੜਕੀਆਂ ਦੇ ਵੱਲੋਂ ਇਹ ਕੰਮ ਕੀਤਾ ਗਿਆ ਹੈ ਉਨ੍ਹਾਂ ਦੇ ਚਿਹਰੇ ਦੇ ਉੱਤੇ ਬਿਲਕੁਲ ਵੀ ਦਿਖਾਈ ਨਹੀਂ ਦੇ ਰਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦਾ ਕੋਈ

ਪਛਤਾਵਾ ਹੈ ਜਾਂ ਫਿਰ ਉਨ੍ਹਾਂ ਨੂੰ ਕੁਝ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਨੇ ਕੋਈ ਗਲਤੀ ਕੀਤੀ ਹੈ ਬਲਕਿ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਇਨ੍ਹਾਂ ਦੇ ਵੱਲੋਂ ਇੱਕ ਮਹਿਲਾ ਪੁਲੀਸ ਮੁਲਾਜ਼ਮ ਦੇ ਨਾਲ ਝਗੜਾ ਕੀਤਾ ਗਿਆ ਉਸ ਦੇ ਉੱਤੇ ਹੱਥ ਵੀ ਚੁੱਕਿਆ ਗਿਆ ਹੈ ਇਸ ਤੋਂ ਇਲਾਵਾ ਇਹ ਇੱਥੇ ਰੋਅਬ ਝਾੜਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਅਤੇ ਪੁਲੀਸ ਮੁਲਾਜ਼ਮਾਂ ਦੇ ਉੱਤੇ ਹੀ ਇਲਜ਼ਾਮ ਲਗਾ ਰਹੀਆਂ ਹਨ ਕਿ ਇਨ੍ਹਾਂ ਦੇ ਵੱਲੋਂ ਇਨ੍ਹਾਂ ਦੀ ਮਦਦ ਨਹੀਂ ਕੀਤੀ ਜਾ ਰਹੀ ਦੂਸਰੇ ਪਾਸੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *