ਆਪਣੇ ਬੱਚਿਆਂ ਤੇ ਹਮੇਸ਼ਾਂ ਬਣਾਈ ਰੱਖੋ ਨਜ਼ਰ ,ਨਹੀਂ ਭੁਗਤਣਾ ਪਵੇਗਾ ਇਹ ਨਤੀਜਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਕਹਿੰਦਾ ਹੈ ਕਿ ਘਰਾਂ ਦੇ ਵਿੱਚ ਬਹੁਤ ਸਾਰੇ ਬੱਚੇ ਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਈ ਵਾਰ ਬਹੁਤ ਸਾਰੀਆਂ ਗ਼ਲਤੀਆਂ ਕੀਤੀਆਂ ਜਾਂਦੀਆਂ ਹਨ ਪਰ ਮਾਪੇ ਉਨ੍ਹਾਂ ਦੀਆਂ ਗ਼ਲਤੀਆਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਪਰ ਦੇਖਿਆ ਜਾਂਦਾ ਹੈ ਕਿ ਕਈ ਵਾਰ ਇਹ ਗ਼ਲਤੀਆਂ ਨੂੰ ਨਜ਼ਰਅੰਦਾਜ਼ ਕਰਨਾ ਇਨ੍ਹਾਂ ਮਾਪਿਆਂ ਦੇ ਲਈ ਬਹੁਤਿਆਂ ਦਾ ਭਾਰੀ ਪੈ ਜਾਂਦਾ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ

ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਇੱਥੇ ਦੋ ਭਰਾ ਹਨ ਜਿਨ੍ਹਾਂ ਦੀ ਉਮਰ ਅੱਠ ਤੋਂ ਨੌਂ ਸਾਲ ਦੱਸੀ ਜਾ ਰਹੀ ਏ ਦੇਖਿਆ ਜਾ ਰਿਹਾ ਹੈ ਕਿ ਇਨ੍ਹਾਂ ਬੱਚਿਆਂ ਦੇ ਵੱਲੋਂ ਇਕ ਮਹੀਨੇ ਤੱਕ ਆਪਣੇ ਹੀ ਘਰ ਦੇ ਵਿੱਚ ਚੋਰੀ ਕੀਤੀ ਜਾਂਦੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਇੱਕ ਮਹੀਨੇ ਦੇ ਵਿੱਚ ਚਾਰ ਲੱਖ ਰੁਪਏ ਤੱਕ ਦੀ ਚੋਰੀ ਕੀਤੀ ਗਈ ਅਤੇ ਇਨ੍ਹਾਂ ਦੇ ਚੋਰੀ ਕਰਨ ਦਾ ਤਰੀਕਾ ਇੰਨਾ ਵਧੀਆ ਸੀ ਕਿ ਇਨ੍ਹਾਂ ਦੇ ਪਰਿਵਾਰ ਨੂੰ ਇਨ੍ਹਾਂ ਦੇ ਉੱਪਰ ਸ਼ੱਕ ਵੀ ਨਹੀਂ ਹੋਇਆ ਕਿਉਂਕਿ ਇਨ੍ਹਾਂ ਦੇ ਵੱਲੋਂ ਜੋ ਵੀ ਨੋਟ ਚੋਰੀ ਕੀਤੇ ਜਾਂਦੇ ਸਨ ਉਨ੍ਹਾਂ ਦੀ ਥਾਂ ਤੇ ਨਕਲੀ ਨੋਟ ਰੱਖ ਦਿੱਤੇ ਜਾਂਦੇ ਸਨ ਜਿਸ ਦੇ ਕਾਨੂੰਨਾਂ ਦੇ ਮਾਪਿਆਂ ਨੂੰ ਕਦੇ ਨਾ ਤੇ ਸ਼ੱਕ ਨਹੀਂ ਹੋਇਆ ਜਿਸ ਤੋਂ

ਬਾਅਦ ਦੇਖਿਆ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਚਾਰ ਲੱਖ ਰੁਪਏ ਇਸ ਕੰਮ ਦੇ ਵਿੱਚ ਉਡਾ ਦਿੱਤੇ ਗਏ ਹਨ ਅਤੇ ਨਾਂ ਦੇ ਵੱਲੋਂ ਗੇਮਾਂ ਖੇਡੀਆਂ ਗਈਆਂ ਖਾਣਾ ਖਾਧਾ ਗਿਆ ਤੇ ਹੋਰ ਫ਼ਿਲਮਾਂ ਦੇਖਣ ਦੇ ਵਿੱਚ ਇਹ ਸਾਰੇ ਪੈਸੇ ਉਡਾ ਦਿੱਤੇ ਗਏ ਪਰ ਜਦੋਂ ਇਨ੍ਹਾਂ ਦੇ ਮਾਪਿਆਂ ਨੂੰ ਇਸ ਬਾਰੇ ਪਤਾ ਲੱਗਿਆ ਤੇ ਉਨ੍ਹਾਂ ਨੇ ਇਨ੍ਹਾਂ ਤੋਂ ਪੁੱਛ ਗਿੱਛ ਕੀਤੀ ਤਾਂ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਗੁਆਂਢੀ ਨੇ ਇਕ ਬੱਚੇ ਦੇ ਵੱਲੋਂ ਜਿਸ ਦੀ ਉਮਰ ਤੇਰਾਂ ਸਾਲ ਹੈ ਉਸ ਦੇ ਵੱਲੋਂ ਇਨ੍ਹਾਂ ਨੂੰ ਇਹ ਆਈਡੀਆ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਇਨ੍ਹਾਂ ਦੇ ਵਲੋਂ ਹੀ ਕੰਮ ਕੀਤਾ ਗਿਆ ਜਿਸ ਤੋਂ ਬਾਅਦ ਹੁਣ ਇਨ੍ਹਾਂ ਦੇ ਮਾਪਿਆਂ ਦੇ ਵੱਲੋਂ ਇਨ੍ਹਾਂ ਬੱਚਿਆਂ ਨੂੰ ਸਮਝਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਉੱਪਰ ਸਖ਼ਤ ਕਦਮ ਚੁੱਕੇ ਜਾਣਗੇ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸਾਰੇ ਲੋਕਾਂ ਨੂੰ ਆਪਣੇ ਬੱਚਿਆਂ ਦੇ ਉੱਪਰ ਹਮੇਸ਼ਾ ਨਜ਼ਰ ਬਣਾਈ ਰੱਖਣੀ ਚਾਹੀਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *