ਤੂਫ਼ਾਨੀ ਰਾਤ ਵਿਚ ਨਨਾਣ ਭਰਜਾਈ ਨਾਲ ਹੋਇਆ ਇਹ ਗਲਤ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਕਹਿੰਦਾ ਹੈ ਕਿ ਕਈ ਵਾਰ ਮੌਸਮ ਇੰਨਾ ਜ਼ਿਆਦਾ ਖਰਾਬ ਹੋ ਜਾਂਦਾ ਹੈ ਕਿ ਲੋਕਾਂ ਨੂੰ ਮੌਸਮ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਜਲੰਧਰ ਤੋਂ ਸਾਹਮਣੇ ਆਈ ਜਿਥੇ ਕੇ ਦੇਖਿਆ ਜਾ ਰਿਹਾ ਹੈ ਇੱਥੇ ਮੀਂਹ ਅਤੇ ਹਨ੍ਹੇਰੀ ਦੇ ਕਾਰਨ ਇੱਕ ਪਰਿਵਾਰ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੱਸਿਆ ਜਾ ਰਿਹਾ ਹੈ ਇੱਥੇ ਇਕ ਪਰਿਵਾਰ ਦੇ ਘਰ ਦੇ ਨਾਲ ਇਕ

ਨਵੀਂ ਇਮਾਰਤ ਬਣ ਰਹੀ ਸੀ ਪਰ ਰਾਤ ਨੂੰ ਜਦੋਂ ਇਹ ਲੋਕ ਸੁੱਤੇ ਪਏ ਸਨ ਤਾਂ ਦੱਸਿਆ ਜਾ ਰਿਹਾ ਹੈ ਕਿ ਇੱਥੇ ਨਾਲ ਲੱਗਦੀ ਇਕ ਨਵੀਂ ਬਣੀ ਕੰਧ ਇਨ੍ਹਾਂ ਦੇ ਉੱਪਰ ਡਿੱਗ ਪਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਨਾਣ ਅਤੇ ਭਰਜਾਈ ਦੀ ਮੌਕੇ ਉਪਰ ਹੀ ਮੌ ਤ ਹੋ ਗਈ ਮੈਂ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇੱਥੇ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਉਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਉਥੇ ਇਲਾਜ ਚੱਲ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਇੱਥੋਂ ਦੇ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਅਤੇ ਲੋਕਾਂ ਦੇ ਵਲੋਂ ਇਸ ਮਾਮਲੇ ਦੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਰਿਆ ਨੇ ਸ਼ੇਖਾਵਤ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *