ਹੁਣ ਪ੍ਰਾਈਵੇਟ ਹਸਪਤਾਲਾਂ ਵਿਚ ਜੇਕਰ ਮਰੀਜ਼ ਦੇਖਣ ਗਏ ਰੋ ਪਏ ਤਾਂ ਤੁਹਾਨੂੰ ਲੱਗੇਗਾ ਵੱਡਾ ਜੁਰਮਾਨਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਦੇਖਣ ਸੁਣਨ ਨੂੰ ਮਿਲਦੀਆਂ ਹਨ ਜੋ ਲੋਕਾਂ ਦੇ ਹੋਸ਼ ਉਡਾ ਕੇ ਰੱਖ ਦਿੰਦੀਆਂ ਹਨ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਟਵਿੱਟਰ ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹਸਪਤਾਲਾਂ ਦੇ ਵਿਚ ਅਕਸਰ ਹੀ ਲੋਕ ਰੋਂਦੇ ਹੋਏ ਦਿਖਾਈ ਦਿੰਦੇ ਹਨ ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਨਾ ਕਿਸੇ ਬੀਮਾਰੀ ਜਾਂ ਫਿਰ ਕਿਸੇ ਵੱਡੀ ਤਕਲੀਫ਼ ਦੇ ਵਿੱਚ ਹੁੰਦੇ ਹਨ ਜਿਸ ਦੀ ਵਜ੍ਹਾ

ਕਾਰਨ ਲੋਕ ਭਾਵੁਕ ਹੋ ਜਾਂਦੇ ਹਨ ਅਤੇ ਉਹ ਰੋਣ ਲੱਗ ਜਾਂਦੇ ਹਨ ਪਰ ਹੁਣ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕੀਤਾ ਹੈ ਕਿ ਹਸਪਤਾਲ ਦੇ ਵਿੱਚ ਰੋਣ ਦੇ ਉੱਤੇ ਵੀ ਪਾਬੰਦੀ ਹੈ ਇੱਥੋਂ ਤਕ ਕਿ ਜੇਕਰ ਕੋਈ ਵਿਅਕਤੀ ਰੋਂਦਾ ਹੈ ਤਾਂ ਉਸ ਦੇ ਉੱਤੇ ਬਿੱਲ ਪਾ ਦਿੱਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇਹ ਮਾਮਲਾ ਨਿਊਯਾਰਕ ਦੇ ਇਕ ਹਸਪਤਾਲ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਵਿਅਕਤੀ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਸੀ ਤਾਂ ਇਸੇ ਦੌਰਾਨ ਉਸ ਦੇ ਕੁਝ ਰਿਸ਼ਤੇਦਾਰ ਉਸ ਨੂੰ ਮਿਲਣ ਦੇ ਲਈ ਆਉਂਦੇ ਹਨ ਉਸ ਤੋਂ ਬਾਅਦ ਡਾਕਟਰਾਂ ਦੇ ਵੱਲੋਂ ਇੱਕ ਬਿਲ ਇਨ੍ਹਾਂ ਨੂੰ ਬਣਾ

ਕੇ ਦਿੱਤਾ ਜਾਂਦਾ ਹੈ ਇਸ ਬਿਲ ਦੇ ਵਿੱਚ ਇਨ੍ਹਾਂ ਦੇ ਹੰਝੂਆਂ ਦੇ ਉੱਤੇ ਵੀ ਚਾਰਜ ਲਗਾਇਆ ਗਿਆ ਭਾਵ ਇਨ੍ਹਾਂ ਨੂੰ ਆਪਣੇ ਹੰਝੂ ਤਿੱਨ ਹਜ਼ਾਰ ਰੁਪਏ ਦੇ ਵਿਚ ਪਏ ਪਰ ਇਹ ਜੋ ਪੋਸਟ ਹੈ ਇਹ ਟਵਿੱਟਰ ਤੇ ਸਾਂਝੀ ਕੀਤੀ ਗਈ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਹਸਪਤਾਲ ਦੇ ਵੱਲੋਂ ਜਿਹੇ ਕੁਝ ਕੀਤਾ ਜਾ ਰਿਹਾ ਹੈ ਇਸ ਸਬੰਧੀ ਉਨ੍ਹਾਂ ਦੇ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *