ਜੇਕਰ ਤੁਸੀਂ ਵੀ ਇਸ ਰੈਸਟੋਰੈਂਟ ਵਿੱਚ ਬਰਗਰ ਖਾਣ ਜਾਂਦੇ ਹੋ ਤਾਂ ਹੋ ਜਾਓ ਸਾਵਧਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਦੂਸਰਿਆਂ ਨੂੰ ਵੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਫਾਸਟ ਫੂਡ ਖਾਣ ਦੇ ਸ਼ੌਕੀਨ ਹੁੰਦੇ ਹਨ ਉਹ ਰੈਸਟੋਰੈਂਟ ਦੇ ਵਿਚ ਜਾ ਕੇ ਜਾਂ ਫਿਰ ਮਹਿੰਗੇ ਹੋਟਲਾਂ ਦੇ ਵਿਚ ਜਾ ਕੇ ਖਾਣਾ ਖਾਣਾ ਪਸੰਦ ਕਰਦੇ ਹਨ ਪਰ ਕੁਝ ਅਜਿਹੇ ਬ੍ਰਾਂਡ ਵੀ ਹਨ ਜਿਨ੍ਹਾਂ ਦੀ ਮੰਗ ਜ਼ਿਆਦਾਤਰ ਲੋਕਾਂ ਦੇ ਵੱਲੋਂ ਕੀਤੀ ਜਾਂਦੀ ਹੈ ਮੈਕਡੋਨਲਜ਼ ਵੀ ਉਨ੍ਹਾਂ ਦੇ ਵਿੱਚੋਂ ਇਕ ਅਜਿਹਾ ਬ੍ਰੈਂਡ ਹੈ ਜਿਸ ਦਾ ਬਣਾਇਆ ਹੋਇਆ ਖਾਣਾ ਲੋਕ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਅਤੇ ਵਿਸ਼ਵਾਸ ਵੀ ਕਰਦੇ ਹਨ ਕੇਸ ਦੇ ਵਿੱਚ ਜੋ ਵੀ ਖਾਣਾ ਬਣਾਇਆ ਜਾਂਦਾ ਹੈ ਉਹ ਬਹੁਤ ਵਧੀਆ ਸਾਫ਼ ਸੁਥਰੇ ਢੰਗ ਦੇ ਨਾਲ ਬਣਾਇਆ ਜਾਂਦਾ ਹੈ

ਪਰ ਕੁਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਕੁਝ ਨੌਜਵਾਨ ਮੈਕਡੋਨਲਡਜ਼ ਤੇ ਰੈਸਟੋਰੈਂਟ ਦੇ ਵਿੱਚ ਦਿਖਾਈ ਦੇ ਰਹੇ ਹਨ ਇੱਥੇ ਉਨ੍ਹਾਂ ਦੇ ਵੱਲੋਂ ਦਿੱਲੀ ਤਰਲ ਪਦਾਰਥਾਂ ਪੀਣ ਦੇ ਲਈ ਮੰਗਵਾਇਆ ਜਾਂਦਾ ਹੈ ਤਾਂ ਇਸ ਦੌਰਾਨ ਇਕ ਨੌਜਵਾਨ ਦੇ ਵੱਲੋਂ ਇਸ ਦੇ ਵਿੱਚ ਦੋ ਘੁੱਟਾਂ ਭਰੀਆਂ ਵੀ ਜਾਂਦੀਆਂ ਹਨ ਪਰ ਜਿਵੇਂ ਹੀ ਉਹ ਇਸ ਨੂੰ ਪਾਈਪ ਦੇ ਨਾਲ ਹਿਲਾਉਂਦਾ ਹੈ ਤਾਂ ਉਸ ਤੋਂ ਬਾਅਦ ਇੱਕ ਛਿਪਕਲੀ ਘਰ ਆ ਜਾਂਦੀ ਹੈ ਮਰੀ ਹੋਈ ਇਹ ਛਿਪਕਲੀ ਜੋ ਉੱਪਰ ਆਉਂਦੀ ਹੈ ਉਸ ਨੂੰ ਵੇਖ ਕੇ ਨੌਜਵਾਨ

ਵੀ ਘਬਰਾ ਜਾਂਦੇ ਹਨ ਅਤੇ ਉਸ ਤੋਂ ਵੱਧ ਸ਼ਿਕਾਇਤ ਵੀ ਕੀਤੀ ਜਾਂਦੀ ਹੈ ਤੇ ਹੁਣ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਸਾਂਝੀ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਕਿਸੇ ਵੀ ਬਰੈਂਡ ਦੇ ਉੱਤੇ ਅੰਨ੍ਹਾ ਵਿਸ਼ਵਾਸ ਨਹੀਂ ਕੀਤਾ ਜਾਣਾ ਚਾਹੀਦਾ ਸੋ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਖਾਣਾ ਬਣਾਉਣ ਸਮੇਂ ਬਹੁਤ ਸਾਰੀਆਂ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਅਤੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *