ਵਿਜੈ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਵੱਡਾ ਬਿਆਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਨਵੇਂ ਤੋਂ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਇਸ ਦੇ ਨਾਲ ਹੀ ਕੁਝ ਲੋਕਾਂ ਦੇ ਉਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਹੁਣ ਵੱਡੀ ਖਬਰ ਸਾਹਮਣੇ ਆਈ ਕਿ ਆਮ ਆਦਮੀ ਪਾਰਟੀ ਦੇ ਵਲੋਂ ਆਪਣੀ ਹੀ ਕੈਬਨਿਟ ਮੰਤਰੀ ਮੇਰੇ ਉੱਤੇ ਸ਼ਿਕੰਜਾ ਕੱਸਿਆ ਗਿਆ ਜਿਸ ਸਬੰਧੀ ਸਿੱਧੂ ਮੂਸੇ ਵਾਲਾ ਦੇ ਵੱਲੋਂ ਆਪਣੇ ਬਿਆਨ ਦਿੱਤੇ ਜਾ ਰਹੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮਾਨਸਾ ਹਲਕੇ ਤੋਂ ਸਿੱਧੂ ਮੂਸੇਵਾਲੇ ਨੂੰ ਹਰਾਉਣ ਵਾਲੇ ਡਾ ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਉਨ੍ਹਾਂ ਸੰਬੰਧੀ ਸਿੱਧੂ ਮੂਸੇਵਾਲੇ ਦੇ ਵੱਲੋਂ ਆਪਣੇ ਬਿਆਨ ਦਿੱਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਨਸਾ ਜ਼ਿਲ੍ਹੇ ਦੀ

ਬਦਕਿਸਮਤੀ ਹੈ ਕਿ ਕਈ ਸਾਲਾਂ ਬਾਅਦ ਇੱਥੇ ਕੋਈ ਮੰਤਰੀ ਬਣਿਆ ਸੀ ਅਤੇ ਹੁਣ ਉਸ ਮੰਤਰੀ ਦੇ ਵਲੋਂ ਇਹ ਘਟੀਆ ਕਰ ਦਿੱਤਾ ਗਿਆ ਹੈ ਜਿਸ ਦੀ ਵਜ੍ਹਾ ਕਾਰਨ ਇੱਕ ਵਾਰ ਫਿਰ ਤੋਂ ਮਾਨਸਾ ਦੇ ਲੋਕਾਂ ਦੇ ਲਈ ਇਹ ਮਾੜੀ ਖ਼ਬਰ ਆਈ ਹੈ ਅਤੇ ਉਨ੍ਹਾਂ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਵੀ ਆਪਣੇ ਬਹੁਤ ਸਾਰੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਡਾ ਵਿਜੈ ਸਿੰਗਲਾ ਦੇ ਖ਼ਿਲਾਫ਼ ਕਾਰਵਾਈ ਹੋਈ ਹੈ ਉਹ ਬਿਲਕੁਲ ਸਹੀ ਹੈ ਲੋਕ ਭਗਵੰਤ ਮਾਨ ਸਰਕਾਰ ਦੀ ਤਾਰੀਫ਼ ਕਰ ਰਹੇ ਹਨ ਦੂਸਰੇ ਪਾਸੇ ਸਿੱਧੂ ਮੂਸੇ ਵਾਲੇ ਦਾ ਕਹਿਣਾ ਹੈ ਕਿ ਸਾਨੂੰ ਪਾਰਟੀਆਂ ਦੇ ਪਿੱਛੇ ਨਹੀਂ ਜਾਣਾ ਚਾਹੀਦਾ ਸਾਨੂੰ ਝੰਡਿਆਂ

ਦੇ ਪਿੱਛੇ ਨਹੀਂ ਜਾਣਾ ਚਾਹੀਦਾ ਸਾਨੂੰ ਬੰਦਿਆਂ ਦੀ ਕਾਬਲੀਅਤ ਦੇ ਵੱਲ ਧਿਆਨ ਦੇਣਾ ਚਾਹੀਦਾ ਹੈ ਕਿ ਜਿਹੜਾ ਬੰਦਾ ਸੀ ਚੁਣ ਰਹੇ ਹਾਂ ਕਿ ਉਸ ਦੇ ਵਿੱਚ ਕੋਈ ਕਾਬਲੀਅਤ ਹੈ ਜਿਸਦੇ ਨਾਲ ਉਹ ਸਾਡੀਆਂ ਸਮੱਸਿਆਵਾਂ ਦਾ ਹੱਲ ਕਰ ਸਕੇ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਦੇ ਵਲੋਂ ਜੋ ਇਹ ਕਦਮ ਚੁੱਕਿਆ ਗਿਆ ਹੈ ਬਹੁਤ ਵੱਡਾ ਕਦਮ ਹੈ ਜਿਸ ਦੇ ਨਾਲ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੇ ਅਫ਼ਸਰਾਂ ਦੇ ਵਿੱਚ ਡਰ ਵੀ ਪੈਦਾ ਹੋਵੇਗਾ ਅਤੇ ਉਹ ਇਸ ਤਰ੍ਹਾਂ ਅਜਿਹੀਆਂ ਗ਼ਲਤੀਆਂ ਕਰਨ ਤੋਂ ਜ਼ਰੂਰ ਕਤਰਾਉਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *