ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨ ਵਾਲੀ ਬੱਬੂ ਦੀ ਪਹਿਲੀ ਇੰਟਰਵਿਊ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦਾ ਜ਼ਮਾਨਾ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਇਸ ਜ਼ਮਾਨੇ ਵਿੱਚ ਬਹੁਤ ਸਾਰੇ ਲੋਕ ਕੰਮਕਾਰ ਕਰਕੇ ਆਪਣਾ ਇੱਕ ਚੰਗਾ ਨਾਮ ਬਣਾ ਰਹੇ ਹਨ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਵਧੀਆ ਕਮਾਈ ਵੀ ਹੁੰਦੀ ਹੈ ਬਹੁਤ ਸਾਰੀਆਂ ਸ਼ਾਰਟ ਫ਼ਿਲਮਾਂ ਬਣਾੲੀਅਾਂ ਜਾ ਰਹੀਅਾਂ ਹਨ ਭਾਵ ਛੋਟੀਆਂ ਛੋਟੀਆਂ ਫ਼ਿਲਮਾਂ ਬਣਾਈਆਂ ਜਾਂਦੀਆਂ ਹਨ ਜਿਸ ਦੇ ਵਿਚ ਕਿਸ ਤਰੀਕੇ ਦੇ ਨਾਲ ਲੋਕਾਂ ਦੇ ਘਰਾਂ ਦੇ ਵਿੱਚ ਕਲੇਸ ਪੈਂਦੇ ਹਨ ਜਾਂ ਫਿਰ ਕਿਸ ਤਰੀਕੇ ਦੇ ਨਾਲ ਲੋਕਾਂ ਦੀ ਜ਼ਿੰਦਗੀ ਬੀਤਦੀ ਹੈ ਉਸ ਬਾਰੇ ਦਿਖਾਇਆ ਜਾਂਦਾ ਹੈ ਲੋਕ ਇਨ੍ਹਾਂ ਨੂੰ ਵੇਖਣਾ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਅਤੇ ਕਈ ਵਾਰ ਕੁਝ ਕੁੜੀਆਂ ਇਨ੍ਹਾਂ ਫ਼ਿਲਮਾਂ ਦੀ ਵਜ੍ਹਾ ਕਾਰਨ ਕਾਫ਼ੀ ਜ਼ਿਆਦਾ ਮਸ਼ਹੂਰ ਵੀ ਹੋ ਜਾਂਦੀਆਂ ਹਨ

ਇਸੇ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਦੇ ਉੱਤੇ ਹਰਦੀਪ ਕੌਰ ਬੱਬੂ ਨਾਮ ਦੀ ਲੜਕੀ ਕਾਫ਼ੀ ਜ਼ਿਆਦਾ ਮਸ਼ਹੂਰ ਹੋਈ ਉਹ ਛੋਟੀਆਂ ਫ਼ਿਲਮਾਂ ਦੇ ਵਿਚ ਕੰਮ ਕਰਦੀ ਹੈ ਉਸ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਉਸ ਦੀ ਜ਼ਿੰਦਗੀ ਬੀਤ ਰਹੀ ਹੈ ਇਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਨੂੰ ਐਕਟਿੰਗ ਕਰਨ ਦਾ ਕਾਫੀ ਜ਼ਿਆਦਾ ਸ਼ੌਂਕ ਹੈ ਇਸ ਦੇ ਨਾਲ ਹੀ ਉਸਦੇ ਵੱਲੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦਾ ਸਾਥ ਦਿੱਤਾ ਜਾਂਦਾ ਹੈ ਪਰ ਉਥੇ ਹੀ ਕੁਝ ਲੋਕ ਇਨ੍ਹਾਂ ਦੇ ਕੰਮਕਾਜ ਦੇ ਉੱਤੇ ਸਵਾਲ ਵੀ ਖੜ੍ਹੇ ਕਰਦੇ ਹਨ ਇਸ ਨੂੰ ਕੰ ਜਰ ਖਾਨਾ ਦੱਸਦੇ ਹਨ ਪਰ ਇਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜਿਹੜੀਆਂ ਔਰਤਾਂ ਦੇ ਵੱਲੋਂ ਇਹ ਸਾਰੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਉਹੀ ਔਰਤਾਂ ਇਨ੍ਹਾਂ ਦੀਆਂ ਵੀਡੀਓਜ਼ ਵੀ ਵੇਖਦੀਆਂ ਹਨ ਅਤੇ ਇੱਕ ਵਾਰ ਇਸ ਨੇ ਇਸੇ ਤਰ੍ਹਾਂ ਹੀ ਇੱਕ ਔਰਤ ਨੂੰ ਇਹ ਗੱਲ

ਪੁੱਛੀ ਵੀ ਸੀ ਕਿ ਉਹ ਇੱਕ ਪਾਸੇ ਨਾਂ ਦੇ ਕੰਮਕਾਰ ਨੂੰ ਭੰਡਦੇ ਹਨ ਅਤੇ ਦੂਸਰੇ ਪਾਸੇ ਇਨ੍ਹਾਂ ਦੀਆਂ ਵੀਡੀਓਜ਼ ਵੇਖਦੇ ਹਨ ਤਾਂ ਉੱਥੇ ਉਹ ਅੌਰਤਾਂ ਇਨ੍ਹਾਂ ਆਪਣੀ ਤਾਰੀਫ਼ ਕਰਨ ਲੱਗ ਜਾਂਦੀਆਂ ਹਨ ਤੇ ਕਹਿੰਦੀਆਂ ਹਨ ਕਿ ਇਨ੍ਹਾਂ ਦੀਆਂ ਵੀਡੀਓਜ਼ ਵੇਖ ਕੇ ਉਨ੍ਹਾਂ ਨੂੰ ਕਾਫੀ ਜ਼ਿਆਦਾ ਹਾਸਾ ਆਉਂਦਾ ਹੈ ਸੇਰੇਨਾ ਦਾ ਕਹਿਣਾ ਹੈ ਕਿ ਲੋਕਾਂ ਦੇ ਚਿਹਰੇ ਉੱਤੇ ਖ਼ੁਸ਼ੀ ਲਿਆਉਣ ਦੇ ਲਈ ਹੀ ਇਨ੍ਹਾਂ ਦੇ ਵੱਲੋਂ ਇਹ ਸਭ ਕੁਝ ਕੀਤਾ ਜਾਂਦਾ ਹੈ ਇਸ ਦੇ ਨਾਲ ਇਨ੍ਹਾਂ ਦਾ ਵੀ ਘਰ ਬਾਰ ਚਲਦਾ ਹੈ ਅਤੇ ਲੋਕਾਂ ਦਾ ਤਣਾਅ ਵੀ ਦੂਰ ਹੁੰਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *