ਵਿਜੈ ਸਿੰਗਲਾ ਤੇ ਤੱਤੇ ਹੋਏ ਮਾਨਸਾ ਦੇ ਲੋਕ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮਾਨਸਾ ਤੋਂ ਡਾ ਵਿਜੇ ਸਿੰਗਲਾ ਦੀ ਜਿੱਤ ਹੋਈ ਸੀ ਬਹੁਤ ਜ਼ਿਆਦਾ ਵੋਟਾਂ ਦੇ ਨਾਲ ਮਾਨਸਾ ਦੇ ਲੋਕਾਂ ਨੇ ਉਨ੍ਹਾਂ ਨੂੰ ਜਿਤਾਇਆ ਸੀ ਅਤੇ ਉਸ ਤੋਂ ਬਾਅਦ ਭਗਵੰਤ ਮਾਨ ਦੇ ਵੱਲੋਂ ਵੀ ਉਨ੍ਹਾਂ ਪਰਦੇ ਉੱਤੇ ਵਿਸ਼ਵਾਸ ਕੀਤਾ ਗਿਆ ਸੀ ਅਤੇ ਉਸ ਅਵਿਸ਼ਵਾਸ ਦੇ ਚੱਲਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਸੀ ਅਤੇ ਸਿਹਤ ਮੰਤਰੀ ਬਣਾ ਦਿੱਤਾ ਗਿਆ ਸੀ ਬਹੁਤ ਸਾਰੀਆਂ ਉਮੀਦਾਂ ਮਾਨਸਾ ਦੇ ਲੋਕਾਂ ਨੂੰ ਵੀ ਸੀ ਕਿਉਂਕਿ ਕਾਫ਼ੀ ਸਮੇਂ ਬਾਅਦ ਉਨ੍ਹਾਂ ਨੂੰ ਉਮੀਦ ਜਾਗੀ ਸੀ ਕਾਫ਼ੀ ਸਮੇਂ ਬਾਅਦ ਉਨ੍ਹਾਂ ਦੇ ਹਲਕੇ ਦੇ ਵਿਚ ਕੋਈ ਕੈਬਨਿਟ ਮੰਤਰੀ ਬਣਾਇਆ ਗਿਆ ਸੀ ਪਰ ਹੁਣ ਮਾਨਸਾ ਦੇ ਲੋਕਾਂ ਦੇ ਵਿਚ ਕਾਫੀ ਜ਼ਿਆਦਾ ਨਿਰਾਸ਼ਾ ਵੇਖੀ ਜਾ

ਰਹੀ ਹੈ ਕਿਉਂਕਿ ਡਾ ਵਿਜੇ ਸਿੰਗਲਾ ਦੇ ਵੱਲੋਂ ਉਨ੍ਹਾਂ ਨੂੰ ਧੋਖਾ ਦੇ ਦਿੱਤਾ ਗਿਆ ਹੈ ਡਾ ਵਿਜੇ ਸਿੰਗਲਾ ਦੇ ਵੱਲੋਂ ਪੈਸੇ ਦੇ ਲਾਲਚ ਦੇ ਵਿਚ ਆਪਣੇ ਅਹੁਦੇ ਨੂੰ ਭੁੱਲ ਕੇ ਲੋਕਾਂ ਦੇ ਨਾਲ ਧੋਖਾ ਕੀਤਾ ਗਿਆ ਹੈ ਉਨ੍ਹਾਂ ਦੇ ਵੱਲੋ ਮਾਮਲੇ ਦੇ ਵਿੱਚ ਰਿਸ਼ਵਤ ਮੰਗੀ ਗਈ ਸੀ ਜਿਸ ਦੇ ਚਲਦੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਜਾਂਦਾ ਹੈ ਉਸ ਤੋਂ ਬਾਅਦ ਗ੍ਰਿਫ਼ਤਾਰੀ ਵੀ ਹੁੰਦੀ ਹੈ ਤੇ ਹੁਣ ਮਾਨਸਾ ਦੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਇਕ ਉਦਾਹਰਣ ਪੇਸ਼ ਕਰ ਦਿੱਤੀ ਹੈ ਜੇਕਰ ਉਸ ਦੀ ਆਪਣੀ ਪਾਰਟੀ ਦੇ ਵਿਚ ਵੀ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦੀ ਕੋਈ ਗਲਤ ਹਰਕਤ ਕਰੇਗਾ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਹੋਵੇਗੀ ਸੋ ਇਸ ਦੇ ਨਾਲ ਬਹੁਤ ਸਾਰੇ ਵੱਡੇ ਅਫ਼ਸਰਾਂ

ਦੇ ਉੱਤੇ ਵੀ ਸ਼ਿਕੰਜਾ ਕੱਸਿਆ ਜਾਵੇਗਾ ਉਨ੍ਹਾਂ ਦੇ ਮਨ ਦੇ ਵਿੱਚ ਕਿਤੇ ਨਾ ਕਿਤੇ ਇਹ ਗੱਲ ਜ਼ਰੂਰ ਆਵੇਗੀ ਜੇਕਰ ਉਨ੍ਹਾਂ ਦੇ ਬਾਰੇ ਭਗਵੰਤ ਮਾਨ ਸਰਕਾਰ ਨੂੰ ਜਾਣਕਾਰੀ ਮਿਲਦੀ ਹੈ ਤਾਂ ਉਨ੍ਹਾਂ ਦੇ ਉਤੇ ਸ਼ਿਕੰਜਾ ਕੱਸਿਆ ਜਾ ਸਕਦਾ ਹੈ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾ ਸਕਦਾ ਹੈ ਇਸ ਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਹੱਲ ਹੋਣਗੀਆਂ ਸੋ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਇਸ ਮੌਕੇ ਮਾਨਸਾ ਦੇ ਲੋਕਾਂ ਦੇ ਵੱਲੋਂ ਕਿਸ ਤਰੀਕੇ ਦੇ ਨਾਲ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *