ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਰ ਦਿੱਤਾ ਗਿਆ ਇੱਕ ਹੋਰ ਵੱਡਾ ਐਲਾਨ ।ਪੰਜਾਬ ਦੇ ਵਿੱਚ ਛਾਈ ਖੁਸ਼ੀ ਦੀ ਲਹਿਰ

Latest Update

ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਦੋ ਹਜਾਰ ਬਾਈ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਜਿਸ ਕਰਕੇ ਪੰਜਾਬ ਦੇ ਅੰਦਰ ਸਿਆਸਤ ਭਖੀ ਹੋਈ ਹੈ ।ਪੰਜਾਬ ਦੇ ਅੰਦਰ ਜਿੰਨੀਆਂ ਵੀ ਸਿਆਸੀ ਪਾਰਟੀਆਂ ਹਨ ਹਰ ਰੋਜ਼ ਇਕ ਆਪਣਾ ਵੱਡਾ ਐਲਾਨ ਕਰਦੀਆਂ ਹਨ ।ਪਰ ਪੰਜਾਬ ਦੇ ਅੰਦਰ ਜੋ ਮੌਜੂਦਾ ਕਾਂਗਰਸ ਸਰਕਾਰ ਹੈ ਪੰਜਾਬ ਦੇ ਅੰਦਰ ਜਿਸ ਦੇ ਮੋਢੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ ਉਹ ਵੀ ਹਰ ਰੋਜ਼ ਇੱਕ ਨਵਾਂ ਐਲਾਨ ਕਰਦੇ ਹਨ ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਹਿਲਾਂ ਵੀ ਬਹੁਤ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਜਿਵੇਂ ਕਿ ਰੇਤਾ ਸਸਤੀ ਕਰਨੀ’ ਬਿਜਲੀ ਦੀ ਮੁਆਫੀ ਬੇਰੁਜ਼ਗਾਰਾਂ ਨੂੰ ਨੌਕਰੀ ਦੇਣਾ।

ਹੁਣ ਪੰਜਾਬ ਤੋਂ ਇਕ ਹੋਰ ਖ਼ਬਰ ਨਿਕਲ ਕੇ ਆ ਰਹੀ ਹੈ ਜਿਸ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ ਜਿਸ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਕੈਬਨਿਟ ਮੰਤਰੀਆਂ ਦੇ ਨਾਲ ਮਿਲ ਕੇ ਇਸ ਫ਼ੈਸਲੇ ਨੂੰ ਲਿਆ ਹੈ ।ਜਿਸ ਕਰਕੇ ਪੰਜਾਬ ਦੇ ਅੰਦਰ ਖ਼ੁਸ਼ੀ ਦਾ ਮਾਹੌਲ ਹੈ ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਦੇ ਅੰਦਰ ਨਵੇਂ ਪੱਕੇ ਘਰ ਬਣਾਏ ਜਾਣਗੇ।ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਦੇ ਅੰਦਰ ਪੱਚੀ ਹਜਾਰ ਨਵੇਂ ਘਰ ਬਣਾਏ ਜਾਣਗੇ ਜਿਨ੍ਹਾਂ ਦੀ ਸਹੂਲਤ ਗ਼ਰੀਬ ਲੋਕਾਂ ਨੂੰ ਮਿਲੇਗੀ ।ਚੁੰਨੀ ਸਰਕਾਰ ਦਾ ਕਹਿਣਾ ਹੈ

ਕਿ ਇਹ ਸਹੂਲਤ ਗ਼ਰੀਬਾਂ ਨੂੰ ਜਲਦ ਤੋਂ ਜਲਦ ਮਿਲਣੀ ਸ਼ੁਰੂ ਹੋ ਜਾਵੇਗੀ ।ਚੰਨੀ ਸਰਕਾਰ ਨੇ ਜਲਦ ਤੋਂ ਜਲਦ ਇਨ੍ਹਾਂ ਮਕਾਨਾਂ ਦੀ ਅਲਾਟਮੈਂਟ ਦੇ ਲਈ ਅਰਜ਼ੀਆਂ ਮੰਗੀਆਂ ਹਨ ।ਚੰਨੀ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਘਰਾਂ ਦੀ ਸਹੂਲਤ ਉਨ੍ਹਾਂ ਉਹ ਗ਼ਰੀਬ ਲੋਕਾਂ ਨੂੰ ਮਿਲੇਗੀ ਜੋ ਗ਼ਰੀਬੀ ਰੇਖਾ ਦੇ ਪੱਧਰ ਤੋਂ ਬਹੁਤ ਥੱਲੇ ਹਨ ।ਇਨ੍ਹਾਂ ਗ਼ਰੀਬ ਲੋਕਾਂ ਨੂੰ ਇਕ ਨਵੇਂ ਘਰ ਬਣਾ ਕੇ ਦਿੱਤੇ ਜਾਣਗੇ ਜਿਸ ਵਿਚ ਉਹ ਆਪਣਾ ਰੈਣ ਬਸੇਰਾ ਕਰ ਸਕਦੇ ਹਨ ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਸਾਡੇ ਵੱਲੋਂ ਹੋਰ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਫ਼ਾਇਦਾ ਆਮ ਲੋਕਾਂ ਨੂੰ ਮਿਲੇਗਾ।

ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ।ਇਸ ਤਰ੍ਹਾਂ ਦੀਆਂ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਹਨ ਜੋ ਅਸੀਂ ਤੁਹਾਡੇ ਲਈ ਲੈ ਕੇ ਹੁੰਦੇ ਹਾਂ ਤੇ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਹਨ ।ਇਨ੍ਹਾਂ ਜਾਣਕਾਰੀਆਂ ਦਾ ਗ਼ਰੀਬਾਂ ਤਕ ਪਹੁੰਚਣਾ ਬਹੁਤ ਹੀ ਜ਼ਰੂਰੀ ਹੁੰਦਾ ਹੈ ਤਾਂ ਜੋ ਕਿਸੇ ਗ਼ਰੀਬ ਦਾ ਭਲਾ ਹੋ ਸਕੇ ।ਜਿਹੜੇ ਗ਼ਰੀਬ ਲੋਕ ਕੱਚੇ ਘਰਾਂ ਦੇ ਵਿੱਚ ਰਹਿੰਦੇ ਹਨ ਜਾਂ ਜਿਨ੍ਹਾਂ ਕੋਲ ਆਪਣੇ ਘਰ ਵੀ ਨਹੀਂ ਹਨ ਉਨ੍ਹਾਂ ਨੂੰ ਪੱਕੇ ਘਰ ਮੁਹੱਈਆ ਹੋ ਸਕਣ ।ਜੇ ਤੁਹਾਨੂੰ ਹੈ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *