ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਗ਼ਰੀਬੀ ਦਾ ਸਾਹਮਣਾ ਕਰ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਉਸ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਅਤੇ ਜੇਕਰ ਕਿਸੇ ਵਜ੍ਹਾ ਕਾਰਨ ਕੋਈ ਬਿਮਾਰੀ ਆ ਜਾਵੇ ਤਾਂ ਫਿਰ ਸਰੀਰ ਦੇ ਕਿਸੇ ਅੰਗ ਨੂੰ ਕੋਈ ਨੁਕਸਾਨ ਪਹੁੰਚ ਜਾਵੇ ਅਤੇ ਕੋਈ ਵਿਅਕਤੀ ਅਪਾਹਿਜ ਹੋਵੇ ਤਾਂ ਉਸ ਸਮੇਂ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਇੱਕ ਅਪਾਹਿਜ ਕੁੜੀ ਸਕੂਲ ਜਾ ਰਹੀ ਹੈ ਆਪਣੀ ਵਰਦੀ ਦੇ ਵਿੱਚ ਦਿਖਾਈ ਦੇ ਰਹੀ ਹੈ ਮੋਢਿਆਂ ਦੇ
ੳੁੱਤੇ ਬਸਤਾ ਵੀ ਟੰਗਿਆ ਹੋਇਆ ਹੈ ਅਤੇ ਸਿਰਫ਼ ਇੱਕ ਲੱਤ ਦੇ ਉੱਤੇ ਟਪੂਸੀਆਂ ਮਾਰਦੀ ਹੋਈ ਇਹ ਆਪਣੇ ਸਕੂਲ ਵੱਲ ਵਧ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਰੋਜ਼ਾਨਾ ਹੀ ਇਹ ਇਸ ਤਰੀਕੇ ਦੇ ਨਾਲ ਸਕੂਲ ਜਾਂਦੀ ਹੈ ਭਾਵੇਂ ਕਿ ਇਸ ਦੀ ਇੱਕ ਲੱਤ ਨਹੀਂ ਹੈ ਪਰ ਇਸ ਦੇ ਹੌਸਲਾ ਬੁਲੰਦ ਹੈ ਜਿਸ ਦੀ ਵਜ੍ਹਾ ਕਾਰਨ ਇਸ ਦੇ ਵੱਲੋਂ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਸੋ ਇਸ ਨੂੰ ਵੇਖਦੇ ਹੋਏ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਲੜਕੀ ਦੀ ਤਾਰੀਫ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਦਾਦੇ ਵੱਲੋਂ ਜੋ ਇਹ ਕਦਮ ਪੁੱਟੇ ਜਾ ਰਹੇ ਹਨ ਆਉਣ ਵਾਲੇ ਸਮੇਂ ਦੇ ਵਿਚ ਇਸ ਦੇ
ਲਈ ਕਾਮਯਾਬੀ ਦਾ ਰਸਤਾ ਖੋਲ੍ਹਣਗੇ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਤੇ ਲੜਕੀ ਦੇ ਹੌਂਸਲੇ ਨੂੰ ਸਲਾਮ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਇਸ ਤਰ੍ਹਾਂ ਦੇ ਬੱਚਿਆਂ ਦੇ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਹ ਬੱਚੇ ਆਸਾਨੀ ਨਾਲ ਪੜ੍ਹਾਈ ਕਰ ਸਕਣ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਇਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।